ਸ਼ਹੀਦਾਂ ਦੀ ਯਾਦ ਨੂੰ ਸਮਰਪਿਤ “ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ” 1 ਜੂਨ ਤੋਂ ਇਲਾਕੇ ਦੀਆਂ ਸੰਗਤਾਂ ਨੂੰ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਭੇਜਣ ਦੀ ਕੀਤੀ ਅਪੀਲ : ਗੁਰਦੁਆਰਾ ਪ੍ਰਬੰਧਕ ਕਮੇਟੀ

139 Viewsਮੱਖੂ 28 ਮਈ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ “ਘੱਲੂਘਾਰਾ 1984 ਦੇ ਸ਼ਹੀਦ ਹੋਏ ਸਮੂਹ ਸਿੰਘਾਂ ਸਿੰਘਣੀਆਂ, ਭੁਝੰਗੀਆਂ ਦੀ ਸ਼ਹਾਦਤ ਨੂੰ ਮਨਾਉਂਦਿਆਂ ਹੋਇਆਂ 1 ਜੂਨ ਤੋਂ 7 ਜੂਨ ਤੱਕ ਭਾਈ ਕਰਨੈਲ ਸਿੰਘ ਜੀ ਪੀਰ ਮੁਹੰਮਦ , ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ […]
Weather Alert : ਦੇਸ਼ ਦੇ ਕਈ ਰਾਜਾਂ ਲਈ ਹਾਈ ਅਲਰਟ ਜਾਰੀ, ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲਣ ਵਾਲਾ

111 Viewsਨਵੀਂ ਦਿੱਲੀ, 28 ਮਈ, 2026 : ਦੇਸ਼ ਭਰ ਵਿੱਚ ਲੰਬੇ ਸਮੇਂ ਤੋਂ ਅੱਗ ਵਰ੍ਹਾ ਰਹੀ ਗਰਮੀ ਦਾ ਸਾਹਮਣਾ ਕਰ ਰਹੇ ਲੋਕਾਂ ਲਈ ਮੌਸਮ ਵਿਭਾਗ ਵੱਲੋਂ ਇੱਕ ਬਹੁਤ ਹੀ ਹੈਰਾਨੀਜਨਕ ਅਤੇ ਚਿੰਤਾਜਨਕ ਚੇਤਾਵਨੀ ਸਾਹਮਣੇ ਆਈ ਹੈ। ਉੱਤਰੀ ਭਾਰਤ ਸਮੇਤ ਦੇਸ਼ ਦੇ ਇੱਕ ਬਹੁਤ ਵੱਡੇ ਹਿੱਸੇ ਵਿੱਚ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲਣ ਵਾਲਾ ਹੈ ਅਤੇ […]
ਸ਼੍ਰੋਮਣੀ ਕਮੇਟੀ ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ 👉 ਜਾਂਚ ਟੀਮ ਵੱਲੋਂ ਕੋਰਟ ਵਿਚ ਹਲਫ਼ਨਾਮਾ ਦਾਖ਼ਲ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਨਾ ਕਰਨ ਬਾਰੇ ਕਹਿਣਾ ਸਰਾਸਰ ਝੂਠ- ਐਡਵੋਕੇਟ ਧਾਮੀ

64 Viewsਚੰਡੀਗੜ੍ਹ, 28 ਮਈ (ਮਨਪ੍ਰੀਤ ਸਿੰਘ ਖਾਲਸਾ):-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਪਾਵਨ ਬੀੜਾਂ ਨਾਲ ਸਬੰਧਤ ਮਾਮਲੇ ’ਤੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਮੰਗਿਆ ਗਿਆ ਰਿਕਾਰਡ ਪੂਰੀ ਪਾਰਦਰਸ਼ਤਾ ਨਾਲ ਸੌਂਪਿਆ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਸਿੱਟ ਦਾ ਪੂਰਾ ਸਹਿਯੋਗ ਕਰ ਰਹੀ […]
ਬ੍ਰੈਂਪਟਨ ਵਿੱਚ ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਦੇ ਕਾਫਲੇ ਅੱਗੇ ਖਾਲਿਸਤਾਨ ਸਮਰਥਕਾਂ ਦਾ ਪ੍ਰਦਰਸ਼ਨ 👉 30 ਮਈ ਨੂੰ ਵੈਨਕੁਵਰ ਅਤੇ 31 ਮਈ ਨੂੰ ਟੋਰਾਂਟੋ ਵਿਖ਼ੇ ਹੋਣਗੇ ਭਾਰੀ ਰੋਸ ਪ੍ਰਦਰਸ਼ਨ: ਭਾਈ ਰੰਧਾਵਾ

105 Viewsਕੈਨੇਡਾ 28 ਮਈ (ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਦੇ ਕਾਫਲੇ ਨੂੰ ਬ੍ਰਮਪਟਨ ਵਿੱਚ ਖਾਲਿਸਤਾਨ ਰੈਫਰੈਂਡਮ ਸਮਰਥਕਾਂ ਵੱਲੋਂ ਰੋਕਣ ਅਤੇ ਭਾਰਤੀ ਤਿਰੰਗੇ ਦੀ ਬੇਹੁਰਮਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਭਾਰਤ ਦੇ ਵਪਾਰ ਮੰਤਰੀ ਪਿਯੂਸ਼ ਗੋਇਲ ਦੀ ਅਗਵਾਈ ਹੇਠ ਵਪਾਰਕ ਡੈਲੀਗੇਸ਼ਨ ਦੇ ਸਮਾਗਮ ਤੋਂ ਬਾਅਦ ਪਟਨਾਇਕ […]
ਕੇਵਲ ਸਿੰਘ ਢਿੱਲੋਂ ਬੀਜੇਪੀ ਦੇ ਸੂਬਾ ਪ੍ਰਧਾਨ ਨਿਯੁਕਤ

80 Viewsਕੇਵਲ ਸਿੰਘ ਢਿੱਲੋਂ ਬੀਜੇਪੀ ਦੇ ਸੂਬਾ ਪ੍ਰਧਾਨ ਨਿਯੁਕਤ ਨਵ ਨਿਯੁਕਤ ਸੂਬਾ ਪ੍ਰਧਾਨ ਸ.ਕੇਵਲ ਸਿੰਘ ਢਿੱਲੋਂ ਜੀ ਨੇ ਕਿਹਾ ਕਿ ਭਾਜਪਾ ਪਾਰਟੀ ਨੇ ਜੋ ਜ਼ਿੰਮੇਵਾਰੀ ਦਿੱਤੀ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਪੰਜਾਬ ਜੋ ਇਸ ਸਮੇਂ ਇੱਕ ਗੁੰਡਾਰਾਜ ਵਿੱਚ ਬਦਲ ਚੁੱਕਿਆ ਹੈ, ਸਾਰੇ ਮਿਲ ਕੇ ਪੰਜਾਬ ਨੂੰ ਗੁੰਡਾਰਾਜ ਤੋਂ ਮੁਕਤ ਕਰਾਂਗੇ ਅਤੇ 2027 […]
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜਿਲ੍ਹੇ ਤਰਨਤਾਰਨ ਵਿੱਚ ਜਥੇਬੰਦਕ ਚੋਣਾਂ ਦਾ ਦੌਰ ਜਾਰੀ -ਮਾਣੋਚਾਹਲ, ਸ਼ਕਰੀ

69 Views ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜਿਲ੍ਹੇ ਤਰਨਤਾਰਨ ਵਿੱਚ ਜਥੇਬੰਦਕ ਚੋਣਾਂ ਦਾ ਦੌਰ ਜਾਰੀ -ਮਾਣੋਚਾਹਲ, ਸ਼ਕਰੀ ਖਾਲੜਾ 28 ਮਈ (ਗੁਰਪ੍ਰੀਤ ਸਿੰਘ ਸੈਡੀ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਵਿੱਚ ਜਾਰੀ ਜਥੇਬੰਦਕ ਚੋਣਾਂ ਦੇ ਚਲਦੇ ਜੋਨ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਜ਼ੋਨ ਭਿੱਖੀਵਿੰਡ ਵੱਲੋਂ ਪਿੰਡ ਪੱਧਰੀ ਚੋਣ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ […]
