ਸ਼੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤ ਪ੍ਰਚਾਰ ਕੇਂਦਰ ਵੱਲੋਂ 15 ਸਕੂਲਾਂ ਵਿੱਚ ਗੁਰਮਤ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਗੁਰਮਤ ਨਾਲ ਜੋੜਿਆ

63 Viewsਨਵਾਂ ਸ਼ਹਿਰ, 2 ਜੂਨ – ਸ਼੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤ ਪ੍ਰਚਾਰ ਕੇਂਦਰ, ਗੁਜਰਪੁਰ ਕਲਾਂ (ਨਵਾਂ ਸ਼ਹਿਰ) ਵੱਲੋਂ ਮਈ ਮਹੀਨੇ ਦੌਰਾਨ ਨਵਾਂ ਸ਼ਹਿਰ, ਬੰਗਾ ਅਤੇ ਰਾਹੋਂ ਖੇਤਰ ਦੇ ਲਗਭਗ 15 ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ ਗੁਰਮਤ ਕੈਂਪ ਸਫਲਤਾਪੂਰਵਕ ਲਗਾਏ ਗਏ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ, ਸਿੱਖ ਇਤਿਹਾਸ, ਸਿੱਖ ਰਹਿਤ-ਮਰਿਆਦਾ ਅਤੇ ਉੱਚੇ […]

ਹੈਨਰੀ ਨੋਵਾਕ ਕਤਲ ਮਾਮਲੇ ਯੂਕੇ ਗ੍ਰਹਿ ਮੰਤਰੀ ਨੂੰ ਭੇਜੇ ਗਏ ਪੱਤਰ ਵਿੱਚ ਸੀਪੀਐਸ ਅਤੇ ਪੁਲਿਸ ਦੀਆਂ ਗੰਭੀਰ ਗਲਤੀਆਂ ਬੇਨਕਾਬ ਕਰਣ ਦੀ ਮੰਗ 👉 ਪੁਲਿਸ ਦੀ ਨਾਕਾਮੀ ਦਿਗਵਾ ਵੱਲੋਂ ਵਰਤਿਆ ਗਿਆ ਕਤਲ ਦਾ ਹਥਿਆਰ ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇੱਕ ਪਵਿੱਤਰ ਕਿਰਪਾਨ ਨਹੀਂ

58 Viewsਇੰਗਲੈਂਡ, 2 ਜੂਨ (ਮਨਪ੍ਰੀਤ ਸਿੰਘ ਖਾਲਸਾ):- ਹੈਨਰੀ ਨੋਵਾਕ ਦੇ ਕਤਲ ਮਾਮਲੇ ਵਿੱਚ ਬ੍ਰਿਟੇਨ ਦੀ ਕ੍ਰਾਊਨ ਪਰੋਸਕਿਊਸ਼ਨ ਸਰਵਿਸ (ਸੀਪੀਐਸ) ਅਤੇ ਪੁਲਿਸ ਵੱਲੋਂ ਕੀਤੀਆਂ ਗੰਭੀਰ ਗਲਤੀਆਂ ਨੂੰ ਪੂਰੀ ਤਰ੍ਹਾਂ ਸਾਹਮਣੇ ਲਿਆਉਣ ਦੀ ਮੰਗ ਕੀਤੀ ਗਈ ਹੈ। ਸਿੱਖ ਫੈਡਰੇਸ਼ਨ ਦੇ ਆਗੂਆਂ ਨੇ ਕਿਹਾ ਹੈ ਕਿ ਸੀਪੀਐਸ ਨੇ ਮੁਕੱਦਮੇ ਦੌਰਾਨ ਇਹ ਸਪੱਸ਼ਟ ਕਰਨ ਵਿੱਚ ਨਾਕਾਮੀ ਦਿਖਾਈ ਕਿ ਦਿਗਵਾ […]

ਨਾਦੇੜ ਪੁਲਿਸ ਵੱਲੋਂ ਸਿੱਖਾਂ ਦੇ ਪਵਿੱਤਰ ਕਕਾਰ ਕਿਰਪਾਨ ਦੀ ਜ਼ਬਰਦਸਤੀ ਜ਼ਬਤੀ ਨਾ ਸਿਰਫ਼ ਗੈਰ-ਕਾਨੂੰਨੀ ਹੈ, ਸਗੋਂ ਸਿੱਖ ਧਾਰਮਿਕ ਆਜ਼ਾਦੀ ਅਤੇ ਭਾਵਨਾਵਾਂ ‘ਤੇ ਹੈ ਸਿੱਧਾ ਹਮਲਾ: ਮਾਨ

57 Viewsਨਵੀਂ ਦਿੱਲੀ, 2 ਜੂਨ (ਮਨਪ੍ਰੀਤ ਸਿੰਘ ਖਾਲਸਾ):- “ਮਹਾਰਾਸਟਰ ਸੂਬੇ ਵਿਚ ਸਾਡੇ ਮਹਾਨ ਤਖ਼ਤ ਸ੍ਰੀ ਹਜੂਰ ਸਾਹਿਬ, ਨਾਦੇੜ ਵਿਖੇ ਜੋ ਲੰਮੇ ਸਮੇ ਤੋ ਸਾਡੇ ਸਿੱਖੀ ਕਕਾਰਾ ਵਿਚ ਸਾਮਿਲ ਕਿਰਪਾਨ ਬਣਾਉਦੇ ਆ ਰਹੇ ਸਨ, ਉਨ੍ਹਾਂ ਨੂੰ ਸਿੱਖ ਸੰਗਤ ਬਹੁਤ ਹੀ ਪਿਆਰ ਤੇ ਸਤਿਕਾਰ ਨਾਲ ਆਪੋ ਆਪਣੇ ਘਰਾਂ ਵਿਚ ਸਜਾਉਦੀ ਰਹੀ ਹੈ । ਉਸ ਸਿੱਖ ਧਰਮ ਦੇ […]

8 ਗੁਰੂਆਂ ਦੀ ਚਰਨ ਛੋਹ ਪ੍ਰਾਪਤ ਧਰਤੀ ‘ਤੇ ਨੌਜਵਾਨੀ ਦਾ ਘਾਣ ਕਰਨ ਵਾਲੇ ਦਾਗੀਆਂ ਦਾ ਹੁਣ ਬਚਣਾ ਅਸੰਭਵ, ‘ਸਭ ਫੜੇ ਜਾਣਗੇ’ – ਬ੍ਰਹਮਪੁਰਾ

83 Views    8 ਗੁਰੂਆਂ ਦੀ ਚਰਨ ਛੋਹ ਪ੍ਰਾਪਤ ਧਰਤੀ ‘ਤੇ ਨੌਜਵਾਨੀ ਦਾ ਘਾਣ ਕਰਨ ਵਾਲੇ ਦਾਗੀਆਂ ਦਾ ਹੁਣ ਬਚਣਾ ਅਸੰਭਵ, ‘ਸਭ ਫੜੇ ਜਾਣਗੇ’ – ਬ੍ਰਹਮਪੁਰਾ   – _ਪਿੰਡ ਮੰਮਣਕੇ ਖ਼ੁਰਦ ਵਿਖੇ ਬ੍ਰਹਮਪੁਰਾ ਦੀ ਅਗਵਾਈ ‘ਚ ਅਕਾਲੀ ਵਰਕਰਾਂ ਦੀ ਭਰਵੀਂ ਮੀਟਿੰਗ_   ਤਰਨ ਤਾਰਨ 2 ਜੂਨ ( ਗੁਰਪ੍ਰੀਤ ਸਿੰਘ ਸੈਡੀ) 8 ਗੁਰੂ ਸਾਹਿਬਾਨ ਦੀ ਪਵਿੱਤਰ […]

ਜਲਾਵਤਨੀ ਭਾਈ ਜਗਦੀਸ ਸਿੰਘ ਭੂਰਾ ਦੀ ਚੌਥੀ ਬਰਸੀ ਮੌਕੇ ‘ਕੌਰਨਾਮਾ-3’ ਬੈਲਜੀਅਮ ’ਚ ਜਾਰੀ ਕੀਤੀ 👉 ਸਿੱਖ ਸੰਘਰਸ਼ ਦੇ ਮਾਣ ਮੱਤੇ ਇਤਿਹਾਸ ਨੂੰ ਸਾਂਭਣਾ ਵਰਤਮਾਨ ਤੇ ਭਵਿੱਖ ਲਈ ਜਰੂਰੀ-ਭਾਈ ਖਨਿਆਣ

55 Viewsਨਵੀਂ ਦਿੱਲੀ, 2 ਜੂਨ (ਮਨਪ੍ਰੀਤ ਸਿੰਘ ਖਾਲਸਾ):- ਬੈਲਜੀਅਮ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਜਲਾਵਤਨੀ ਭਾਈ ਜਗਦੀਸ ਸਿੰਘ ਭੂਰਾ ਦੀ ਚੌਥੀ ਬਰਸੀ ਮੌਕੇ ਬੀਬੀਆਂ ਵੱਲੋਂ ‘ਕੌਰਨਾਮਾ-3’ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਕਿਤਾਬ ਜਾਰੀ ਕੀਤੀ ਗਈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆ ਸਰਗਰਮ ਆਗੂ ਤੇ ਸਿੱਖ ਫੈਡਰੇਸ਼ਨ ਜਰਮਨ ਦੇ ਭਾਈ ਗੁਰਮੀਤ ਸਿੰਘ ਖਨਿਆਣ ਨੇ ਕਿਹਾ ਕਿ […]

ਸ਼ਹੀਦਾਂ ਦਾ ਡੁਲਿਆ ਲਹੂ ਕੌਮ ਨੂੰ ਹਰ ਵੇਲੇ ਇਹ ਸੰਦੇਸ਼ ਦਿੰਦਾ ਰਹੇਗਾ ਕਿ ਜ਼ੁਲਮ ਅੱਗੇ ਝੁਕਣਾ ਸਿੱਖੀ ਦਾ ਮਾਰਗ ਨਹੀਂ: ਭਾਈ ਗੁਰਦੇਵ ਸਿੰਘ ਕੋਹਾੜਕਾ 👉 ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਇਤਿਹਾਸ ਵੀ ਉਨ੍ਹਾਂ ਨੂੰ ਸਤਿਕਾਰ ਨਾਲ ਰੱਖਦਾ ਹੈ ਯਾਦ

50 Viewsਨਵੀਂ ਦਿੱਲੀ 2 ਜੂਨ (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ਸਿੱਖ ਇਤਿਹਾਸ ਦਾ ਉਹ ਦੁਖਦਾਇਕ ਸਮਾਂ ਹੈ, ਜਿਸਦੀ ਚੋਟ ਅੱਜ ਵੀ ਹਰ ਗੁਰੂ ਨਾਨਕ ਨਾਮ ਲੇਵਾ ਦੇ ਹਿਰਦੇ ਵਿੱਚ ਤਾਜ਼ਾ ਹੈ। ਸੱਚ, ਅਣਖ ਅਤੇ ਧਾਰਮਿਕ ਅਜ਼ਾਦੀ ਦੀ ਪ੍ਰਤੀਕ ਧਰਤੀ ਸ੍ਰੀ ਹਰਿਮੰਦਰ ਸਾਹਿਬ ‘ਤੇ ਕੀਤਾ ਗਿਆ ਹਮਲਾ ਸਿੱਖ ਪੰਥ ਕਦੇ ਵੀ ਨਹੀਂ ਭੁੱਲ ਸਕਦਾ। ਇੰਨ੍ਹਾ ਸ਼ਬਦਾਂ […]