ਫਰੈਂਕਫਰਟ ਵਿਖੇ 1984 ਸਿੱਖ ਨਸਲਕੁਸ਼ੀ ਦੀ ਯਾਦ ਨੂੰ ਸਮਰਪਿਤ ‘UNREADABLE’ ਪ੍ਰੋਜੈਕਟ ਨੂੰ ਮਿਲੀ ਭਰਪੂਰ ਸ਼ਲਾਘਾ

100 Views ਫਰੈਂਕਫਰਟ 7 ਜੂਨ ( ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਨੌਜਵਾਨ ਰੀਸਰਚਰ ਅਤੇ ਡਿਜ਼ਾਈਨਰ ਜਸਕਰਨ ਸਿੰਘ ਹੰਸਪਾਲ ਵੱਲੋਂ ਪੇਸ਼ ਕੀਤੀ ਗਈ ਇੰਟਰਐਕਟਿਵ ਇੰਸਟਾਲੇਸ਼ਨ “UNREADABLE” ਨੂੰ ਸੰਗਤ ਵੱਲੋਂ ਭਰਪੂਰ ਹੁੰਗਾਰਾ ਅਤੇ ਸ਼ਲਾਘਾ ਪ੍ਰਾਪਤ ਹੋਈ। ਯੂਰੋਪ ਵਿੱਚ ਪਹਿਲੀ ਵਾਰ ਇਸ ਵਿਲੱਖਣ ਪ੍ਰੋਜੈਕਟ ਦਾ ਉਦੇਸ਼ 1984 ਸਿੱਖ ਨਸਲਕੁਸ਼ੀ ਨਾਲ ਜੁੜੀਆਂ ਯਾਦਾਂ, ਅਨੁਭਵਾਂ ਅਤੇ ਭਾਵਨਾਵਾਂ ਨੂੰ […]

ਵਿਦੇਸ਼ਾਂ ਵਿੱਚ ਜੂਨ ’84 ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਭਾਰਤੀ ਅੰਬੈਸੀਆਂ ਅੱਗੇ ਰੋਸ ਪ੍ਰਦਰਸ਼ਨ, ਖਾਲਿਸਤਾਨ ਹੱਕ ਵਿੱਚ ਨਾਅਰੇ

127 Views👉 ਕੌਮੀ ਇਨਸਾਫ਼, ਪਛਾਣ ਅਤੇ ਅਧਿਕਾਰਾਂ ਲਈ ਆਵਾਜ਼ ਉਠਾਉਣ ਦਾ ਸਿਲਸਿਲਾ ਰਹੇਗਾ ਜਾਰੀ ਨਵੀਂ ਦਿੱਲੀ, 7 ਜੂਨ (ਮਨਪ੍ਰੀਤ ਸਿੰਘ ਖਾਲਸਾ): ਜੂਨ 1984 ਦੇ ਘੱਲੂਘਾਰੇ ਅਤੇ ਸਾਕਾ ਨੀਲਾ ਤਾਰਾ ਦੀ 42ਵੀਂ ਵਰ੍ਹੇਗੰਢ ਮੌਕੇ ਕੈਨੇਡਾ, ਯੂਕੇ, ਜਰਮਨੀ, ਨਿਊਜ਼ੀਲੈਂਡ, ਇਟਲੀ ਅਤੇ ਕੈਲੀਫੋਰਨੀਆ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਵਸਦੇ ਸਿੱਖਾਂ ਵੱਲੋਂ ਭਾਰਤੀ ਅੰਬੈਸੀਆਂ ਅਤੇ ਕੌਂਸਲੇਟਾਂ ਦੇ ਬਾਹਰ ਵੱਡੇ ਪੱਧਰ […]

6 ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ: ਹਰਮੀਤ ਸਿੰਘ ਕਾਲਕਾ

53 Viewsਨਵੀਂ ਦਿੱਲੀ, 7 ਜੂਨ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਕਮੇਟੀ ਮੈਂਬਰ ਸੁਖਵਿੰਦਰ ਸਿੰਘ ਬੱਬਰ, ਭੁਪਿੰਦਰ ਸਿੰਘ ਭੁੱਲਰ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਕਾਲਕਾ ਨੇ ਕਿਹਾ ਕਿ 6 ਜੂਨ 1984 […]

ਦਿੱਲੀ ਕਮੇਟੀ ਦੇ ਧਰਮ ਪ੍ਰਚਾਰ ਮੁੱਖੀ ਜਸਪ੍ਰੀਤ ਸਿੰਘ ਕਰਮਸਰ ਦੀ ‘ਕਮਾਲ’ ਕਾਰਗੁਜ਼ਾਰੀ ਨੇ ਧਰਮ ਪ੍ਰਚਾਰ ਦੀ ਹਕੀਕਤ ਫਿਰ ਬੇਨਕਾਬ ਕੀਤੀ – ਪਰਮਜੀਤ ਸਿੰਘ ਵੀਰਜੀ

47 Views👉 ਗੁਰਦੁਆਰਾ ਬੰਗਲਾ ਸਾਹਿਬ ਵਿਖ਼ੇ “ਆਸਾ ਦੀ ਵਾਰ” ਵੀ ਸਮੇਂ ਸਿਰ ਨਾ ਕਰਵਾ ਸਕੇ, ਦੇਣ ਅਸਤੀਫਾ ਨਵੀਂ ਦਿੱਲੀ 7 ਜੂਨ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਕਮੇਟੀ ਦੇ ਧਰਮ ਪ੍ਰਚਾਰ ਮੁੱਖੀ ਜਸਪ੍ਰੀਤ ਸਿੰਘ ਕਰਮਸਰ ਦੇ ਵਿਭਾਗ ਹੇਠ ਗੁਰਦੁਆਰਾ ਬੰਗਲਾ ਸਾਹਿਬ ਵਿਖੇ “ਆਸਾ ਦੀ ਵਾਰ” ਦਾ ਕੀਰਤਨ 35 ਮਿੰਟ ਦੇਰੀ ਨਾਲ ਸ਼ੁਰੂ ਹੋਣਾ ਗੰਭੀਰ ਪ੍ਰਬੰਧਕੀ ਨਾਕਾਮੀ ਹੈ। […]

ਦਿੱਲੀ ਦੀ ਅਦਾਲਤ ਨੇ ਸਿੱਖ ਕਤਲੇਆਮ ਵਿਚ ਨਾਮਜਦ ਜਗਦੀਸ਼ ਟਾਈਟਲਰ ਨੂੰ ਪਾਸਪੋਰਟ ਨਵਿਆਉਣ ਲਈ ਐਨਓਸੀ ਦਿੱਤਾ

43 Viewsਨਵੀਂ ਦਿੱਲੀ 7 ਜੂਨ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇੱਕ ਅਦਾਲਤ ਨੇ ਸ਼ਨੀਵਾਰ ਨੂੰ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ, ਜੋ 1984 ਦੇ ਸਿੱਖ ਕਤਲੇਆਮ ਦੇ ਮਾਮਲੇਆਂ ਵਿੱਚ ਮੁਕੱਦਮੇ ਦੀ ਸੁਣਵਾਈ ਕਰ ਰਿਹਾ ਹੈ, ਵੱਲੋਂ ਆਪਣਾ ਪਾਸਪੋਰਟ ਨਵਿਆਉਣ ਲਈ ‘ਨੋ ਇਤਰਾਜ਼ ਸਰਟੀਫਿਕੇਟ’ (ਐਨਓਸੀ) ਦੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ, ਪਰ ਕਿਹਾ ਕਿ ਓਹ ਅਦਾਲਤ ਦੀ ਇਜਾਜਤ […]

ਜਰਮਨੀ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਭਾਰਤੀ ਕੌਂਸਲੇਟ ਫਰੈਂਕਫਰਟ ਸਾਹਮਣੇ ਕੀਤਾ ਭਾਰੀ ਰੋਹ ਮੁਜ਼ਾਹਰਾ

232 Viewsਫਰੈਂਕਫਰਟ 7 ਜੂਨ (ਖਿੜਿਆ ਪੰਜਾਬ): ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅਤੇ 37 ਹੋਰ ਗੁਰਧਾਮਾਂ ਉੱਤੇ ਭਾਰਤੀ ਫੌਜ ਵੱਲੋਂ ਕੀਤੇ ਗਏ ਫੌਜੀ ਹਮਲੇ ਦੀ 42ਵੀਂ ਵਰ੍ਹੇਗੰਢ ਮੌਕੇ ਜਰਮਨੀ ਦੀਆਂ ਵੱਖ-ਵੱਖ ਪੰਥਕ ਜਥੇਬੰਦੀਆਂ ਵੱਲੋਂ ਭਾਰਤੀ ਕੌਂਸਲੇਟ ਫਰੈਂਕਫਰਟ ਸਾਹਮਣੇ ਇੱਕ ਵਿਸ਼ਾਲ ਰੋਹ ਮੁਜ਼ਾਹਰਾ ਕੀਤਾ ਗਿਆ। ਬੁਲਾਰਿਆਂ ਨੇ ਆਪਣੇ ਸੰਬੋਧਨਾਂ ਦੌਰਾਨ ਕਿਹਾ ਕਿ ਜੂਨ 1984 ਦੇ ਖ਼ੂਨੀ […]