ਯੂਕੇ ਵਿੱਚ ਹੈਨਰੀ ਨੋਵਾਕ ਕਤਲ ਮਾਮਲੇ ਤੋਂ ਬਾਅਦ ਸਿੱਖਾਂ ਖ਼ਿਲਾਫ਼ ਵਧੀਆਂ ਨਫ਼ਰਤੀ ਘਟਨਾਵਾਂ
13 Viewsਨਵੀਂ ਦਿੱਲੀ 8 ਜੂਨ (ਮਨਪ੍ਰੀਤ ਸਿੰਘ ਖਾਲਸਾ):- ਹੈਨਰੀ ਨੋਵਾਕ ਦੇ ਕਤਲ ਮਾਮਲੇ ਵਿੱਚ ਵਿਕਰਮ ਦਿਗਵਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਤਿੰਨ ਦਿਨ ਬਾਅਦ ਸਾਊਥਹੈਂਪਟਨ ਵਿੱਚ ਇੱਕ ਸਿੱਖ ਗ੍ਰੰਥੀ ਨਾਲ ਗਾਲੀ-ਗਲੌਚ ਅਤੇ ਧੱਕਾ-ਮੁੱਕੀ ਕੀਤੀ ਗਈ। ਇਕ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੂੰ “ਆਪਣੇ ਦੇਸ਼ ਵਾਪਸ ਜਾ” ਵਰਗੇ ਨਸਲੀ ਸ਼ਬਦ ਕਹੇ ਗਏ। ਹਾਲਾਂਕਿ…
