ਦੇਹਰਾਦੂਨ ਵਿਖ਼ੇ ਨਿਰਮੋਲ ਗੁਰਮਤਿ ਕੈਂਪ 2026 ਸਫਲਤਾਪੂਰਵਕ ਸੰਪੰਨ, ਪ੍ਰਮੁੱਖ ਸ਼ਖਸੀਅਤਾਂ ਦਾ ਸਨਮਾਨ

74 Viewsਨਵੀਂ ਦਿੱਲੀ, 9 ਜੂਨ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ, ਪਟੇਲ ਨਗਰ, ਦੇਹਰਾਦੂਨ ਵੱਲੋਂ 6 ਤੋਂ 9 ਜੂਨ ਤੱਕ ਆਯੋਜਿਤ ਨਿਰਮੋਲ ਗੁਰਮਤਿ ਕੈਂਪ 2026 ਸਫਲਤਾਪੂਰਵਕ ਸੰਪੰਨ ਹੋ ਗਿਆ। ਚਾਰ ਦਿਨਾਂ ਤੱਕ ਚੱਲੇ ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਭਾਗ ਲਿਆ ਅਤੇ ਗੁਰਮਤਿ ਸਿਧਾਂਤਾਂ, ਸਿੱਖ ਇਤਿਹਾਸ, ਗੁਰਬਾਣੀ ਵਿਚਾਰ ਅਤੇ ਸਿੱਖੀ ਜੀਵਨ […]
ਕਿਲਾ ਮੁਬਾਰਕ, ਬਠਿੰਡਾ ਵਿਖੇ ਜੂਨ 84 ਦੇ ਘੱਲੂਘਾਰੇ ਨੂੰ ਸਮਰਪਿਤ ਗੁਰਮਤਿ ਸਮਾਗਮ 12 ਜੂਨ ਨੂੰ: ਬਾਬਾ ਮਹਿਰਾਜ

56 Viewsਬਠਿੰਡਾ 9 ਜੂਨ (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ਦੇ ਘੱਲੂਘਾਰੇ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਕਿਲਾ ਮੁਬਾਰਕ, ਬਠਿੰਡਾ ਵਿਖੇ 12 ਜੂਨ 2026 (ਸ਼ੁੱਕਰਵਾਰ) ਨੂੰ ਕਰਵਾਇਆ ਜਾ ਰਿਹਾ ਹੈ। ਸਮਾਗਮ ਸ਼ਾਮ 7:00 ਵਜੇ ਤੋਂ 9:30 ਵਜੇ ਤੱਕ ਹੋਵੇਗਾ, ਜਿਸ ਵਿੱਚ ਪ੍ਰਸਿੱਧ ਕਥਾਵਾਚਕ ਭਾਈ ਤਰਸੇਮ ਸਿੰਘ (ਹਰਰਾਇਪੁਰ) ਅਤੇ ਭਾਈ ਸਰਬਜੀਤ ਸਿੰਘ (ਸ੍ਰੀ ਪਟਨਾ […]
ਸਿੱਖ ਪੰਥ ਦੇ ਗੁਰਪੁਰਬਾਂ ਅਤੇ ਪੰਥਕ ਸਟੇਜਾਂ ਤੋਂ ਬੌਧਿਕ ਅਗਵਾਈ ਹੋਈ ਗਾਇਬ, ਨਾਅਰੇਬਾਜ਼ੀ ਨੇ ਲੈ ਲਈ ਥਾਂ: ਸੰਤ ਮੀਤ ਸਿੰਘ

53 Views👉 ਸੰਗਤ ਨੂੰ ਚਿੰਤਨ ਦੇਣ ਵਾਲੀ ਅਗਵਾਈ ਦੀ ਲੋੜ, ਤਾਲੀਆਂ ਇਕੱਠੀਆਂ ਕਰਨ ਵਾਲੀ ਨਹੀਂ ਨਵੀਂ ਦਿੱਲੀ 9 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀਆਂ ਸਟੇਜਾਂ ਕਦੇ ਗੁਰਪੁਰਬਾਂ ਅਤੇ ਵੱਖ ਵੱਖ ਮੌਕਿਆ ਉਪਰ ਬੌਧਿਕ ਅਗਵਾਈ ਦਾ ਦਰਪਣ ਹੁੰਦੀਆਂ ਸਨ। ਉੱਥੇ ਉਹ ਸ਼ਖਸੀਅਤਾਂ ਬੈਠਦੀਆਂ ਸਨ ਜਿਨ੍ਹਾਂ ਨੇ ਗੁਰਬਾਣੀ ਨੂੰ ਪੜ੍ਹਿਆ, ਇਤਿਹਾਸ ਨੂੰ ਸਮਝਿਆ ਅਤੇ ਕੌਮ ਦੇ […]
ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਨੂੰਨ ਰੱਦ ਕਰਨ ਦੀ ਮੰਗ, ਅਕਾਲ ਤਖ਼ਤ ਤੋਂ ਧਰਮਯੁੱਧ ਮੋਰਚਾ ਲਗਾਉਣ ਦੀ ਅਪੀਲ: ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ

60 Viewsਨਵੀਂ ਦਿੱਲੀ, 9 ਜੂਨ (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ 11 ਨੁਕਤਿਆਂ ਵਾਲਾ ਮੰਗ ਪੱਤਰ ਭੇਜ ਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਬਣਾਏ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਜੱਥੇ ਦੇ ਮੁੱਖੀ ਸੁਖਚੈਨ […]
ਵੱਡੀ ਖਬਰ: ਮਨਪ੍ਰੀਤ ਇਆਲੀ ਅਕਾਲੀ ਦਲ ਵਾਰਸ ਪੰਜਾਬ ‘ਚ ਸ਼ਾਮਲ

75 Viewsਲੁਧਿਆਣਾ/ਅੰਮ੍ਰਿਤਸਰ, 9 ਜੂਨ: ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਰਸਮੀ ਤੌਰ ‘ਤੇ ਨਵੀਂ ਬਣੀ ਪਾਰਟੀ ‘ਅਕਾਲੀ ਦਲ ਵਾਰਸ ਪੰਜਾਬ’ ਵਿੱਚ ਸ਼ਾਮਲ ਹੋ ਗਏ ਹਨ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ […]
ਸ਼ਹੀਦਾਂ ਦੀ ਵਿਰਾਸਤ ਦੇ ਸੱਚੇ ਵਾਰਸ ! – ਗੁਰਚਰਨ ਸਿੰਘ ਗੁਰਾਇਆ

55 Viewsਦੁਨੀਆਂ ਦੇ ਇਤਿਹਾਸ ਵਿੱਚ ਜਦੋਂ ਵੀ ਕਿਸੇ ਕੌਮ ਨੇ ਆਪਣੇ ਵਜੂਦ, ਆਜ਼ਾਦੀ, ਇਨਸਾਫ਼ ਜਾਂ ਸਵੈ-ਮਾਣ ਲਈ ਸੰਘਰਸ਼ ਕੀਤਾ ਹੈ, ਉਸ ਕੌਮ ਦੇ ਸ਼ਹੀਦ ਉਸ ਸੰਘਰਸ਼ ਦੀ ਰੂਹ ਅਤੇ ਜੀਵੰਤ ਪ੍ਰਤੀਕ ਬਣੇ ਹਨ। ਸੰਘਰਸ਼ਸ਼ੀਲ ਕੌਮਾਂ ਨੇ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਸਭ ਤੋਂ ਉੱਚਾ ਸਨਮਾਨ ਦਿੱਤਾ ਹੈ, ਕਿਉਂਕਿ ਸ਼ਹੀਦ ਉਹ ਮਹਾਨ ਹਸਤੀਆਂ ਹੁੰਦੀਆਂ ਹਨ ਜੋ ਆਪਣੇ […]
