ਹੈਨਰੀ ਨੋਵਾਕ ਦੀ ਯਾਦ ‘ਚ ਦਿੱਲੀ ਵਿੱਚ ਅਰਦਾਸ ਸਮਾਗਮ, ਸਿੱਖ ਭਾਈਚਾਰੇ ਖ਼ਿਲਾਫ਼ ਨਫ਼ਰਤ ਫੈਲਾਉਣ ਦਾ ਵਿਰੋਧ: ਸਰਨਾ

72 Viewsਨਵੀਂ ਦਿੱਲੀ, 10 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਵੱਲੋਂ ਪੱਛਮੀ ਦਿੱਲੀ ਦੇ ਸੁਭਾਸ਼ ਨਗਰ ਸਥਿਤ ਗੁਰਦੁਆਰਾ ਕਲਗੀਧਰ ਖਾਲਸਾ ਸੇਵਕ ਸਭਾ ਵਿੱਚ ਬ੍ਰਿਟੇਨ ਦੇ 18 ਸਾਲਾ ਨੌਜਵਾਨ ਹੈਨਰੀ ਨੋਵਾਕ ਦੀ ਯਾਦ ਵਿੱਚ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਹੈਨਰੀ ਨੋਵਾਕ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਅਤੇ ਉਸ ਦੀ ਆਤਮਿਕ […]

ਬੁੜੈਲ ਜੇਲ੍ਹ ਅੰਦਰ ਜੂਨ 1984 ਘਲੂਘਾਰੇ ਦੇ ਸ਼ਹੀਦਾਂ ਦੀ ਯਾਦ ‘ਚ ਅਰਦਾਸ, ਬੰਦੀ ਸਿੰਘ ਹੋਏ ਭਾਵੁਕ

45 Views👉 ਸ਼ਹੀਦਾਂ ਦੀਆਂ ਕੁਰਬਾਨੀਆਂ ਸਿੱਖ ਕੌਮ ਦੀ ਹਨ ਅਮੁੱਲੀ ਵਿਰਾਸਤ, ਜਿਨ੍ਹਾਂ ਤੋਂ ਹਰ ਪੀੜ੍ਹੀ ਨੂੰ ਮਿਲਦੀ ਰਹੇਗੀ ਪ੍ਰੇਰਣਾ: ਬੰਦੀ ਸਿੰਘ ਨਵੀਂ ਦਿੱਲੀ 10 ਜੂਨ (ਮਨਪ੍ਰੀਤ ਸਿੰਘ ਖਾਲਸਾ):- ਬੁੜੈਲ ਜੇਲ੍ਹ ਅੰਦਰ ਜੂਨ 1984 ਦੇ ਘਲੂਘਾਰੇ ਵਿੱਚ ਸ਼ਹੀਦ ਹੋਏ ਸਿੰਘਾਂ ਅਤੇ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਬੀਤੇ ਐਤਵਾਰ ਨੂੰ ਧਾਰਮਿਕ ਸਮਾਗਮ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ […]