ਜਦੋਂ ਸ਼ਹਾਦਤਾਂ ਸਵਾਲ ਪੁੱਛਦੀਆਂ ? – ਗੁਰਚਰਨ ਸਿੰਘ ਗੁਰਾਇਆ

53 Viewsਸ਼ਾਨਦਾਰ ਕੁਰਬਾਨੀਆਂ ਅਤੇ ਬੇਮਿਸਾਲ ਸ਼ਹਾਦਤਾਂ ਨਾਲ ਭਰਿਆ ਸ਼ਾਨਾਮੱਤਾ ਇਤਿਹਾਸ ਸਿਰਜਣ ਦੇ ਬਾਵਜੂਦ ਸਿੱਖ ਕੌਮ ਅੱਜ ਵੀ ਆਪਣੇ ਅਸਲ ਮੰਜ਼ਿਲੀ ਸਵਾਲਾਂ ਦੇ ਸਾਹਮਣੇ ਖੜ੍ਹੀ ਹੈ। ਅਣਗਿਣਤ ਸੂਰਬੀਰ ਨੌਜਵਾਨਾਂ ਨੇ ਆਪਣੀ ਜਵਾਨੀ, ਆਪਣੇ ਸੁਪਨੇ ਅਤੇ ਆਪਣਾ ਲਹੂ ਕੌਮੀ ਅਣਖ ਅਤੇ ਹੱਕਾਂ ਦੀ ਰੱਖਿਆ ਲਈ ਨਿਛਾਵਰ ਕਰ ਦਿੱਤਾ, ਪਰ ਕੌਮ ਦਾ ਇੱਕ ਵੱਡਾ ਹਿੱਸਾ ਆਪਣੇ ਹੀ ਸੁਨਹਿਰੀ […]

ਸਰਨਾ ਨੇ ਹਰਦੀਪ ਸਿੰਘ ਪੁਰੀ ਨੂੰ ਅਕਾਲੀ ਵਿਰਾਸਤ ਦੀ ਯਾਦ ਦਿਵਾਈ, ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ

43 Viewsਨਵੀਂ ਦਿੱਲੀ, 13 ਜੂਨ (ਮਨਪ੍ਰੀਤ ਸਿੰਘ ਖਾਲਸਾ):— ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਰੇ ਕੀਤੀਆਂ ਟਿੱਪਣੀਆਂ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਦੇਸ਼ ਦੇ ਹੋਰ ਸੂਬਿਆਂ ਨਾਲੋਂ ਵੱਖਰੀ ਹੈ ਅਤੇ ਅਕਾਲੀ ਦਲ ਦੀ ਵਿਰਾਸਤ ਕੁਰਬਾਨੀਆਂ ਤੇ ਸੰਘਰਸ਼ਾਂ ਨਾਲ ਜੁੜੀ ਹੋਈ […]

ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਬੇਅਦਬੀ ਮਾਮਲੇ ਵਿੱਚ ਪੁਰਾਣੀਆਂ ਧਾਰਾਵਾਂ ਲਗਾਉਣਾ ਨਵੇਂ ਕਾਨੂੰਨ ਦੀ ਭਾਵਨਾ ਦੇ ਉਲਟ: ਭਾਈ ਗੁਰਦੇਵ ਸਿੰਘ ਕੋਹਾੜਕਾ

277 Views👉 ਮਾਮਲਾ ਨਵੇਂ ਕਾਨੂੰਨ ਜਾਗ੍ਰਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਤਹਿਤ ਹੋਵੇ ਦਰਜ ਨਵੀਂ ਦਿੱਲੀ 13 ਜੂਨ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਬੀਤੇ ਦਿਨ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਕੋਹਾੜਕਾ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ […]

ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਨੇ ਪਰਮਜੀਤ ਸਿੰਘ ਵੀਰਜੀ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ

69 Viewsਨਵੀਂ ਦਿੱਲੀ 13 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਵੱਲੋਂ ਪਰਮਜੀਤ ਸਿੰਘ ਵੀਰਜੀ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਪਰਮਜੀਤ ਸਿੰਘ ਵੀਰਜੀ ਨੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ, ਪਾਰਟੀ ਹਾਈਕਮਾਂਡ ਅਤੇ ਸਮੂਹ ਸੰਗਠਨ ਦਾ ਦਿਲੋਂ ਧੰਨਵਾਦ ਅਤੇ ਆਭਾਰ ਪ੍ਰਗਟ […]