ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਤੀਸਰੇ ਸ਼ਹੀਦੀ ਦਿਹਾੜੇ ਮੌਕੇ ‘ਖਾਲਿਸਤਾਨ ਇਨਸਾਫ਼ ਅਤੇ ਜਵਾਬਦੇਹੀ’ ਕਾਰ ਰੈਲੀ ਦੌਰਾਨ ਇੰਨਸਾਫ ਦੀ ਮੰਗ ਨੂੰ ਦੁਹਰਾਇਆ ਗਿਆ

63 Viewsਨਵੀਂ ਦਿੱਲੀ, 15 ਜੂਨ (ਮਨਪ੍ਰੀਤ ਸਿੰਘ ਖਾਲਸਾ):– ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਦੇ ਤੀਸਰੇ ਸ਼ਹੀਦੀ ਦਿਹਾੜੇ ਮੌਕੇ ਐਤਵਾਰ ਨੂੰ ਸੈਂਕੜੇ ਵਾਹਨਾਂ ਦੀ ਸ਼ਮੂਲੀਅਤ ਨਾਲ ਵਿਸ਼ਾਲ ‘ਖਾਲਿਸਤਾਨ ਇਨਸਾਫ਼ ਅਤੇ ਜਵਾਬਦੇਹੀ’ ਕਾਰ ਰੈਲੀ ਕੱਢੀ ਗਈ। ਇਹ ਰੈਲੀ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ, ਸਰੀ ਤੋਂ ਆਰੰਭ ਹੋਈ ਅਤੇ ਲਕਸ਼ਮੀ ਨਾਰਾਇਣ ਮੰਦਰ, ਸਰੀ ਤੋਂ ਹੁੰਦੀ ਹੋਈ ਵੈਨਕੂਵਰ […]
ਗਲੋਬਲ ਸਿੱਖ ਸਕਾਲਰਜ਼ ਵੱਲੋਂ 1984 ਦੇ ਘੱਲੂਘਾਰੇ ਬਾਰੇ ਵਿਸ਼ੇਸ਼ ਵੈਬੀਨਾਰ ੪ ਹਾੜ,(18 ਜੂਨ),2026 ਨੂੰ

67 Viewsਜਰਮਨੀ 15 ਜੂਨ (ਖਿੜਿਆ ਪੰਜਾਬ) ਗਲੋਬਲ ਸਿੱਖ ਕੌਂਸਲ ਵਲੋਂ ਲਗਾਤਾਰ ਆਨਲਾਈਨ ਮਹੀਨਾਵਾਰ ਵੈਬੀਨਾਰ ਦੀ ਚੱਲ ਰਹੀ ਗਿਆਨ-ਚਰਚਾ ਲੜੀ ਦੇ ਤਹਿਤ ਅਗਲਾ ਵਿਸ਼ੇਸ਼ ਵੈਬੀਨਾਰ ਵੀਰਵਾਰ, 4 ਹਾੜ 558 ਨਾਨਕਸ਼ਾਹੀ ਸੰਮਤ (18 ਜੂਨ 2026) ਨੂੰ ਆਯੋਜਿਤ ਕੀਤਾ ਜਾਵੇਗਾ। ਇਸ ਵੈਬੀਨਾਰ ਦਾ ਮੁੱਖ ਵਿਸ਼ਾ “1984 ਦਾ ਘੱਲੂਘਾਰਾ – ਕੌਮ ਕਿਹੜੀ ਗੱਲ ਕਦੇ ਨਹੀਂ ਭੁੱਲੇਗੀ ਅਤੇ ਉਸ ਯਾਦ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜ ਸਿੰਘ ਸਾਹਿਬਾਨਾਂ ਵੱਲੋਂ ‘ਗੁਰੂ ਦੋਖੀ’ ਤੇ ‘ਖਾਲਸਾ ਪੰਥ ਵਿਰੋਧੀ’ ਐਲਾਨਿਆ

71 Viewsਅੰਮ੍ਰਿਤਸਰ, 15 ਜੂਨ (ਮਨਪ੍ਰੀਤ ਸਿੰਘ ਖਾਲਸਾ):– ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਖਾਲਸਾ ਪੰਥ ਵਿਰੋਧੀ’ ਐਲਾਨ ਕਰਦਿਆਂ ਗੁਰੂ ਖਾਲਸਾ ਪੰਥ ਨੂੰ ਉਨ੍ਹਾਂ ਨਾਲ ਸਾਂਝ ਨਾ ਰੱਖਣ ਦੀ ਹਦਾਇਤ ਕੀਤੀ ਗਈ। ਇਕੱਤਰਤਾ ਦੌਰਾਨ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ […]
ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਕਾਰਵਾਈ ਜਾਇਜ਼ ਤੇ ਸਮੇਂ ਦੀ ਲੋੜ ਮੁਤਾਬਿਕ : ਪਰਮਜੀਤ ਸਿੰਘ ਵੀਰਜੀ

57 Viewsਨਵੀਂ ਦਿੱਲੀ, 15 ਜੂਨ (ਮਨਪ੍ਰੀਤ ਸਿੰਘ ਖਾਲਸਾ):– ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦੇਣ ਦੇ ਫ਼ੈਸਲੇ ਦੀ ਪ੍ਰੋੜਤਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਅਤੇ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ […]
ਕੌਮ ਚੜ੍ਹਦੀ ਕਲਾ ਨਾਲ ਸਿਧਾਂਤਕ ਏਕਤਾ ਕਰਕੇ ਖਾਲਿਸਤਾਨ ਦੇ ਸੰਘਰਸ਼ ਨੂੰ ਅੱਗੇ ਵਧਾਏ – ਸ਼ਹੀਦ ਭਾਈ ਅਵਤਾਰ ਸਿੰਘ ਖੰਡਾ

58 Views👉 ਭਾਈ ਖੰਡੇ ਦੀ ਤੀਜੀ ਬਰਸੀ ਮੌਕੇ ਭਾਈ ਸਰਬਜੀਤ ਸਿੰਘ ਬਾਵਾ ਅਤੇ ਬੀਬੀ ਸਰਬਜੀਤ ਕੌਰ ਵੱਲੋਂ ਕਰਵਾਇਆ ਗਿਆ ਅਰਦਾਸ ਸਮਾਗਮ ਨਵੀਂ ਦਿੱਲੀ, 15 ਜੂਨ (ਮਨਪ੍ਰੀਤ ਸਿੰਘ ਖਾਲਸਾ): – ਸ਼ਹੀਦ ਭਾਈ ਅਵਤਾਰ ਸਿੰਘ ਖੰਡਾ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਹਿਜ ਪਾਠਾਂ ਦੇ ਭੋਗ ਦੀ ਅਰਦਾਸ ਬੀਤੇ ਦਿਨ ਸਿੰਘ ਸਭਾ ਗੁਰਦੁਆਰਾ ਪਾਰਕ ਐਵੀਨਿਊ ਸਾਊਥਾਲ ਵਿਖੇ ਭਾਈ […]
ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਠ ਰੋਜ਼ਾ ਦਸਤਾਰ , ਦੁਮਾਲਾ ਸਿਖਲਾਈ ਕੈਂਪ ਜੈਕਾਰਿਆਂ ਦੀ ਗੂੰਜ ਵਿੱਚ ਸੰਪਨ : ਦਸਤੂਰ ਇ ਦਸਤਾਰ ਲਹਿਰ

61 Viewsਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦਾ ਕੀਤਾ ਗਿਆ ਧੰਨਵਾਦ । ਮੱਖੂ 15 ਜੂਨ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੋਸਾਇਟੀ ਰਜਿ ਪੰਜਾਬ ਦੇ ਵੱਲੋਂ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ, ਹੈਡ ਗ੍ਰੰਥੀ ਭਾਈ ਸੁਰਿੰਦਰ ਸਿੰਘ ਜੀ ਅਤੇ […]
ਗੁਰੂਦੁਆਰਾ ਸ਼੍ਰੀ ਪਹੂਵਿੰਡ ਸਾਹਿਬ ਵਿੱਚ ਵਾਪਰੇ ਹਾਦਸੇ ਨੂੰ ਬੇਅਦਬੀ ਦੱਸਿਆ ਜਾਣਾ ਗਲਤ ਹੈ __ ਸੁਰਜੀਤ ਸਿੰਘ ਭੁੱਚਰ

105 Views ਭਿੱਖੀਵਿੰਡ 15 ਜੂਨ (ਖਿੜਿਆ ਪੰਜਾਬ) ਪਿਛਲੇ ਦਿਨੀਂ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਅਸਥਾਨ ਸ੍ਰੀ ਪਹੂਵਿੰਡ ਸਾਹਿਬ ਵਿੱਚ ਚਲ ਰਹੇ ਸ਼੍ਰੀ ਅਖੰਡ ਪਾਠ ਦੌਰਾਨ ਕਮਰੇ ਦਾ ਏ ਸੀ ਫੱਟਣ ਦੀ ਮੰਦਭਾਗੀ ਘਟਨਾ ਵਾਪਰੀ, ਜਿਸ ਕਾਰਨ ਮੌਕੇ ਤੇ ਮੌਜੂਦ ਸੇਵਾਦਾਰਾਂ ਨੇ ਸੂਝ ਬੂਝ ਵਰਤਦੇ ਹੋਏ ਗੁਰੂ ਗ੍ਰੰਥ ਸਹਿਬ ਦੇ ਸਰੂਪ ਸੁਰੱਖਿਅਤ ਕਮਰੇ ਤੋਂ […]
ਕੈਨੇਡੀਅਨ ਪਾਰਲੀਮੈਂਟ ਹਿੱਲ ਮੂਹਰੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਭਾਰੀ ਰੋਸ ਪ੍ਰਦਰਸ਼ਨ

55 Viewsਨਵੀਂ ਦਿੱਲੀ, 14 ਜੂਨ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਪਾਰਲੀਮੈਂਟ ਹਿੱਲ, ਓਟਾਵਾ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਅਤੇ ਵਿਰੋਧ ਪ੍ਰਦਰਸ਼ਨ ਦੌਰਾਨ ਜਲਾਵਤਨੀ ਬਾਬਾ ਸੰਤੋਖ ਸਿੰਘ ਖੇਲਾ (ਮੋਂਟਰੀਆਲ) ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਜੂਨ 1984 ਦੇ ਸਮੂਹ ਸ਼ਹੀਦਾਂ, ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਅਤੇ […]
ਜੂਨ 1984 ਘੱਲੂਘਾਰੇ ਦੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 42ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ

51 Viewsਨਵੀਂ ਦਿੱਲੀ, 14 ਜੂਨ (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ਦੇ ਤੀਸਰੇ ਘੱਲੂਘਾਰੇ ਦੌਰਾਨ ਕੌਮ ਦੀ ਆਨ, ਬਾਨ ਅਤੇ ਸ਼ਾਨ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 42ਵੀਂ ਬਰਸੀ ਗੁਰਦੁਆਰਾ ਬਾਬੇ ਸ਼ਹੀਦਾਂ ਸਾਹਿਬ ਵਿਖੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਸਤਿਕਾਰ ਨਾਲ […]
ਗੁਰਦੁਆਰਾ ਬੰਗਲਾ ਸਾਹਿਬ ‘ਚ ਵੀਡੀਓਗ੍ਰਾਫੀ ਤੇ ਧਰਮ ਪ੍ਰਚਾਰ ਦੀ ਥਾਂ ਫ਼ਿਲਮ ਪ੍ਰਚਾਰ ‘ਤੇ ਉੱਠੇ ਸਖ਼ਤ ਸਵਾਲ: ਸੰਤ ਮੀਤ ਸਿੰਘ

55 Views 👉 ਗੁਰੂਘਰ ਦੀ ਮਰਿਆਦਾ ਨਾਲ ਖਿਲਵਾੜ ਬਰਦਾਸ਼ਤ ਨਹੀਂ ਨਵੀਂ ਦਿੱਲੀ 14 ਜੂਨ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੰਜਾਬੀ ਫ਼ਿਲਮ ਕੈਰੀ ਓਨ ਜੱਟਾ 4 ਦੇ ਪ੍ਰਚਾਰ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਪੰਥਕ ਹਲਕਿਆਂ ਵਿੱਚ ਚਰਚਾ ਛਿੜ ਗਈ ਹੈ। ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸ. ਸੰਤ ਮੀਤ ਸਿੰਘ […]
