ਸਾਬਕਾ ਚੇਅਰਮੈਨ ਤੇ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੋਟ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਹੋਏ ਸ਼ਾਮਲ

133 Viewsਲਖਵੀਰ ਸਿੰਘ ਲੋਟ ਤੇ ਸਾਥੀਆਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਿਰੋਪਾਓ ਦੇ ਕੇ ਸਨਮਾਨ ਕਰਦੇ ਹੋਏ ਮਨਪ੍ਰੀਤ ਸਿੰਘ ਇਯਾਲੀ, ਬਾਪੂ ਤਰਸੇਮ ਸਿੰਘ ਤੇ ਹੋਰ। ਸੁਖਬੀਰ ਬਾਦਲ ਨੂੰ ਵੱਡਾ ਝਟਕਾ ਸਾਬਕਾ ਚੇਅਰਮੈਨ ਤੇ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੋਟ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਹੋਏ ਸ਼ਾਮਲ […]

ਭਗਵੰਤ ਮਾਨ, ਅਕਾਲ ਤਖ਼ਤ ਨਾਲ ਟਕਰਾਅ ਛੱਡ, ਨਿਮਾਣੇ ਸਿੱਖ ਵਾਂਗ ਹੋਣ ਪੇਸ਼: ਹਰਮੀਤ ਸਿੰਘ ਕਾਲਕਾ

69 Views👉 ਬਾਦਲ ਦਲ ਹਮੇਸ਼ਾ ਪੰਥਕ ਸੰਸਥਾਵਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਦਾ ਰਿਹਾ ਹੈ ਨਵੀਂ ਦਿੱਲੀ, 17 ਜੂਨ (ਮਨਪ੍ਰੀਤ ਸਿੰਘ ਖਾਲਸਾ):— ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਖ਼ਤ ਨਸੀਹਤ ਦਿੰਦਿਆਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦਾ ਰਾਹ ਛੱਡ ਕੇ ਨਿਮਾਣੇ ਸਿੱਖ ਵਜੋਂ […]

ਸ੍ਰੀ ਹੇਮਕੁੰਟ ਸਾਹਿਬ ਤੋਂ ਪਰਤ ਰਹੇ ਨਿਹੰਗ ਸਿੰਘਾਂ ’ਤੇ ਹਮਲਾ ਸ਼ਰਮਨਾਕ, ਸਵੈਰੱਖਿਆ ਲਈ ਸ੍ਰੀ ਸਾਹਿਬ ਦੀ ਵਰਤੋਂ ਜਾਇਜ਼ : ਮਾਨ

65 Viewsਨਵੀਂ ਦਿੱਲੀ, 17 ਜੂਨ (ਮਨਪ੍ਰੀਤ ਸਿੰਘ ਖਾਲਸਾ):— ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਉੱਤਰਾਖੰਡ ਦੇ ਕਰਨਪ੍ਰਯਾਗ ਵਿਖੇ ਸ੍ਰੀ ਹੇਮਕੁੰਟ ਸਾਹਿਬ ਤੋਂ ਵਾਪਸ ਪਰਤ ਰਹੇ ਨਿਹੰਗ ਸਿੰਘਾਂ ’ਤੇ ਹੋਏ ਹਮਲੇ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਕਿਹਾ ਹੈ ਕਿ ਸਵੈਰੱਖਿਆ ਲਈ ਸ੍ਰੀ ਸਾਹਿਬ (ਕਿਰਪਾਨ) ਦੀ ਵਰਤੋਂ ਨੂੰ ਕਾਨੂੰਨ ਹੱਥ ਵਿੱਚ ਲੈਣਾ ਨਹੀਂ ਕਿਹਾ […]

ਪੈਰਿਸ ਵਿੱਚ ‘ਮਨੁੱਖੀ ਅਧਿਕਾਰ ਸੈਮੀਨਾਰ-2026’ ਦਾ ਆਯੋਜਨ, ਸਿੱਖ ਕੌਮੀ ਮਸਲਿਆਂ ਦੇ ਨਾਲ ਮਨੁੱਖੀ ਅਧਿਕਾਰਾਂ ’ਤੇ ਗੂੰਜੀ ਤਿੱਖੀ ਆਵਾਜ਼

103 Views👉 ਐਸਜੀਪੀਸੀ ਚੋਣਾਂ, ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀਆਂ, ਸਿੱਖਾਂ ਦੇ ਟਾਰਗੇਟ ਕਿੱਲਿੰਗ ਸਮੇਤ ਹੋਰ ਕਈ ਗੰਭੀਰ ਮਸਲਿਆਂ ਤੇ ਹੋਈ ਚਰਚਾ ਨਵੀਂ ਦਿੱਲੀ, 17 ਜੂਨ (ਮਨਪ੍ਰੀਤ ਸਿੰਘ ਖਾਲਸਾ): ਫਰਾਂਸ ਦੇ ਬੌਬੀਨੀ ਸ਼ਹਿਰ ਦੀ ਮੈਰੀ (ਟਾਊਨ ਹਾਲ) ਵਿੱਚ ਦਮਦਮੀ ਮੰਚ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਹਿਯੋਗ ਨਾਲ ‘ਹਿਉਮਨ ਰਾਇਟਸ ਸੈਮੀਨਾਰ ਪੈਰਿਸ-2026’ ਕਰਵਾਇਆ ਗਿਆ। ਜੂਨ 1984 […]

ਪਾਕ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ

65 Viewsਪਾਕਿਸਤਾਨ, 17 ਜੂਨ (ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੀਤੇ ਦਿਨ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ, ਲਾਹੌਰ ਵਿਖੇ ਬੜੀ ਸ਼ਰਧਾ, ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਾਵਨ ਅਵਸਰ ਮੌਕੇ ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਤੋਂ ਆਈਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ […]