Fake ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ; ਵੀਡੀਓ ‘ਚ 1191 ਫਰੇਮ, ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: ਮੁੱਖ ਮੰਤਰੀ ਮਾਨ

65 Viewsਡੀ.ਜੀ.ਪੀ. ਨੂੰ ਨਕਲੀ ਵੀਡੀਓ ਦੀ ਸਾਜ਼ਿਸ਼ ਵਿੱਚ ਸ਼ਾਮਲ ਹਰ ਵਿਅਕਤੀ ਦਾ ਪਤਾ ਲਗਾਉਣ ਅਤੇ ਉਸ ਨੂੰ ਸਾਹਮਣੇ ਲਿਆਉਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ, ਚਾਹੇ ਉਹ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਲੁਕੇ ਹੋਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਕਲੀ ਵੀਡੀਓ ਦੀ ਸਾਜ਼ਿਸ਼ ਵਿੱਚ ਸ਼ਾਮਲ ਹਰ ਚਿਹਰੇ ਨੂੰ ਬੇਨਕਾਬ ਕੀਤਾ ਜਾਵੇਗਾ ਅਤੇ ਸੰਗਤ […]

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

48 Views ਨਵੀਂ ਦਿੱਲੀ, 18 ਜੂਨ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਅਧੀਨ ਵੱਖ-ਵੱਖ ਗੁਰੂ ਘਰਾਂ ਵਿਚ ਗੁਰਮਤਿ ਸਮਾਗਮ ਕਰਵਾਏ ਗਏ, ਜਦਕਿ ਮੁੱਖ ਸਮਾਗਮ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ […]

ਦਸਤਾਰ ਦੀ ਬੇਅਦਬੀ ਬਰਦਾਸ਼ਤ ਨਹੀਂ: ਤਖ਼ਤ ਪਟਨਾ ਸਾਹਿਬ ਦੇ ਸਖ਼ਤ ਰੁਖ ਅੱਗੇ ਝੁਕਿਆ ਰੇਲਵੇ ਪ੍ਰਸ਼ਾਸਨ

52 Views👉ਤਖ਼ਤ ਪਟਨਾ ਸਾਹਿਬ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ ਨਵੀਂ ਦਿੱਲੀ, 18 ਜੂਨ (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ, ਸਤਿਕਾਰ ਅਤੇ ਸੇਵਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਠੰਢੇ ਮਿੱਠੇ ਜਲ ਦੀ […]

ਰੀਫਾਰਮ ਯੂਕੇ ਦੇ ਬਿਆਨ ਕਰ ਰਹੇ ਹਨ ਸਿੱਖਾਂ ਵਿਰੁੱਧ ਨਫਰਤ ਦਾ ਪ੍ਰਚਾਰ: ਸਿੱਖ ਫੈਡਰੇਸ਼ਨ ਯੂਕੇ

47 Viewsਨਵੀਂ ਦਿੱਲੀ, 18 ਜੂਨ (ਮਨਪ੍ਰੀਤ ਸਿੰਘ ਖਾਲਸਾ):– ਸਿੱਖ ਫੈਡਰੇਸ਼ਨ (ਯੂਕੇ) ਨੇ ਰੀਫਾਰਮ ਯੂਕੇ ਦੇ ਆਗੂਆਂ ਵੱਲੋਂ ਪਵਿੱਤਰ ਸਿੱਖ ਕਿਰਪਾਨ ਬਾਰੇ ਦਿੱਤੀਆਂ ਟਿੱਪਣੀਆਂ ਅਤੇ ਹੈਨਰੀ ਨੋਵਾਕ ਦੇ ਕਤਲ ਮਾਮਲੇ ਤੋਂ ਬਾਅਦ ਵਰਤੀ ਗਈ ਭੜਕਾਊ ਭਾਸ਼ਾ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ ਲਗਾਇਆ ਹੈ ਕਿ ਅਜਿਹੇ ਬਿਆਨਾਂ ਕਾਰਨ ਬ੍ਰਿਟੇਨ ਸਮੇਤ ਵਿਦੇਸ਼ਾਂ ਵਿੱਚ ਸਿੱਖਾਂ ਖ਼ਿਲਾਫ਼ ਨਫ਼ਰਤੀ ਘਟਨਾਵਾਂ ਅਤੇ […]

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸੱਚ, ਸੇਵਾ ਅਤੇ ਸਮਰਪਣ ਦਾ ਮਹਾਨ ਸੰਦੇਸ਼: ਜਥੇਦਾਰ ਗੜਗੱਜ

48 Viewsਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸੱਚ, ਸੇਵਾ ਅਤੇ ਸਮਰਪਣ ਦਾ ਮਹਾਨ ਸੰਦੇਸ਼: ਜਥੇਦਾਰ ਗੜਗੱਜ ” ਪਾਕਿਸਤਾਨ ‘ਚ ਸਿੱਖਾਂ ‘ਤੇ ਹਮਲਾ ਮੰਦਭਾਗਾ, ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਸਰਕਾਰ” ਅੰਮ੍ਰਿਤਸਰ 18 ਜੂਨ 2025- ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ […]

CM ਮਾਨ ਦੀ ਵੀਡੀਓ ਫਰਜ਼ੀ; ਕਿਸੇ ਐਕਟਰ ਨੂੰ ਖੜ੍ਹਾ ਕਰਕੇ ਤਿਆਰ ਕਰਵਾਈ ਗਈ ਸੀ ਵੀਡੀਓ: ਹਰਪਾਲ ਚੀਮਾ ਨੇ ਨਵੀਆਂ ਰਿਪੋਰਟਾਂ ਪੇਸ਼ ਕਰਕੇ ਕੀਤਾ ਵੱਡਾ ਖੁਲਾਸਾ

48 ViewsCM ਮਾਨ ਦੀ ਵੀਡੀਓ ਫਰਜ਼ੀ; ਕਿਸੇ ਐਕਟਰ ਨੂੰ ਖੜ੍ਹਾ ਕਰਕੇ ਤਿਆਰ ਕਰਵਾਈ ਗਈ ਸੀ ਵੀਡੀਓ: ਹਰਪਾਲ ਚੀਮਾ ਨੇ ਨਵੀਆਂ ਰਿਪੋਰਟਾਂ ਪੇਸ਼ ਕਰਕੇ ਕੀਤਾ ਵੱਡਾ ਖੁਲਾਸਾ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਪੰਜਾਬ ਤੋਂ ਬਾਹਰ ਦੀਆਂ 2 ਲੈਬਾਂ ਨੇ 1191 ਵੱਖ-ਵੱਖ ਐਂਗਲਾਂ ਤੋਂ ਕੀਤਾ ਵਿਸ਼ਲੇਸ਼ਣ “ਸੁਖਬੀਰ ਬਾਦਲ ਐਂਡ ਕੰਪਨੀ ਪੰਥ ਵਿਰੋਧੀ, ਧਾਰਮਿਕ ਭਾਵਨਾਵਾਂ ਭੜਕਾ ਕੇ ਪੰਜਾਬ […]

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੋਸਾਇਟੀ ਰਜਿ ਪੰਜਾਬ ਵੱਲੋਂ “ਦਸ ਰੋਜਾ ਜੀਵਨ ਜੁਗਤਿ ਸਮਰ ਕੈਂਪ” ਚੜ੍ਹਦੀ ਕਲਾ ਨਾਲ ਸੰਪਨ

60 Viewsਕੈਂਪ ਨੂੰ ਸਫਲ ਬਣਾਉਣ ਵਾਲੀਆਂ ਸਾਰੀਆਂ ਸ਼ਖਸ਼ੀਅਤਾਂ ਅਤੇ ਨਗਰ ਨਿਵਾਸੀਆਂ ਦਾ ਤਹਿ ਦਿਲੋਂ ਕੀਤਾ ਧੰਨਵਾਦ : ਦਸਤੂਰ ਇ ਦਸਤਾਰ ਲਹਿਰ ਪੱਟੀ 18 ਜੂਨ (ਜਗਜੀਤ ਸਿੰਘ) ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਚਨਬੱਧ ਸੰਸਥਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਥ ਪ੍ਰਸਿੱਧ ਪ੍ਰਚਾਰਕ ਭਾਈ ਪਲਵਿੰਦਰ ਸਿੰਘ […]