ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸਿੱਖ ਸ਼ਰਧਾਲੂਆਂ ਨਾਲ ਕਥਿਤ ਦੁਰਵਿਵਹਾਰ ਦੇ ਮਾਮਲੇ ‘ਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਪਰਮਜੀਤ ਸਿੰਘ ਸਰਨਾ ਨੇ ਲਿਖਿਆ ਪੱਤਰ

42 Viewsਨਵੀਂ ਦਿੱਲੀ, 19 ਜੂਨ (ਮਨਪ੍ਰੀਤ ਸਿੰਘ ਖਾਲਸਾ):– ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸਿੱਖ ਸ਼ਰਧਾਲੂਆਂ ਨਾਲ ਕਥਿਤ ਪੁਲਿਸ ਜ਼ਿਆਦਤੀਆਂ ਅਤੇ ਪਰੇਸ਼ਾਨੀ ਪ੍ਰਤੀ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਆਪਣੇ ਪੱਤਰ ਵਿੱਚ ਸ ਸਰਨਾ ਨੇ ਕਿਹਾ […]

ਸਰਨਾ ਵੱਲੋਂ ਮਰਦਾਨ ਦੇ ਗੁਰਦੁਆਰੇ ਵਿੱਚ ਸੇਵਾਦਾਰ ਜੋੜੇ ਦੇ ਕਤਲ ਦੀ ਸਖ਼ਤ ਨਿੰਦਾ

44 Viewsਨਵੀਂ ਦਿੱਲੀ, 19 ਜੂਨ (ਮਨਪ੍ਰੀਤ ਸਿੰਘ ਖਾਲਸਾ):— ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਕਿਸਤਾਨ ਦੇ ਖੈਬਰ ਪਖ਼ਤੂਨਖ਼ਵਾ ਸੂਬੇ ਦੇ ਮਰਦਾਨ ਜ਼ਿਲ੍ਹੇ ਸਥਿਤ ਗੁਰਦੁਆਰਾ ਬਾਬੂ ਮੁਹੱਲਾ ਵਿੱਚ ਸੇਵਾ ਨਿਭਾ ਰਹੇ ਸੇਵਾਦਾਰ ਜੋੜੇ ਜਗਨਨਾਥ ਅਤੇ ਆਸਾ ਵੰਤੀ ਦੇ ਕਤਲ ਦੀ ਤਿੱਖੀ ਨਿੰਦਾ ਕਰਦਿਆਂ ਕਿਹਾ ਕਿ ਇਸ ਘਟਨਾ ਨਾਲ ਦੁਨੀਆ ਭਰ ਦੇ ਸਿੱਖ ਭਾਈਚਾਰੇ […]

ਦੇਸ਼ ਹਿੱਤ ਵਿੱਚ ਕੀਰ ਸਟਾਰਮਰ ਤੁਰੰਤ ਅਸਤੀਫਾ ਦੇਣ, ਐਂਡੀ ਬਰਨਹਮ ਦੀ ਅਗਵਾਈ ਹੁਣ ਲਾਜ਼ਮੀ: ਸਿੱਖ ਫੈਡਰੇਸ਼ਨ (ਯੂਕੇ)

72 Views👉 ਮੇਕਰਫੀਲਡ ਉਪ-ਚੋਣ ਵਿੱਚ ਐਂਡੀ ਬਰਨਹਮ ਦੀ ਹੋਈ ਭਾਰੀ ਜਿੱਤ, ਲੇਬਰ ਪਾਰਟੀ ਨੂੰ ਨਵੀਂ ਊਰਜਾ ਦੀ ਲੋੜ ਇੰਗਲੈਂਡ, 19 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂਕੇ) ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੂੰ ਆਪਣੇ ਅਹੁਦੇ ਤੋਂ ਹਟਣ ਦਾ ਐਲਾਨ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਹੁਣ ਦੇਸ਼ ਅਤੇ ਲੇਬਰ ਪਾਰਟੀ ਦੇ ਹਿੱਤਾਂ […]