ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮਸਲਿਆਂ ਬਾਰੇ ਭਾਰਤ ਸਰਕਾਰ ਨਾਲ ਸੰਵਾਦ ਦੀ ਪਹਿਲ ਦਾ ਸਮਰਥਨ

53 Viewsਇੰਗਲੈਂਡ 20 ਜੂਨ, 2026 (ਖਿੜਿਆ ਪੰਜਾਬ) ਗਲੋਬਲ ਸਿੱਖ ਕੌਂਸਲ, ਸ. ਨਵਕਿਰਨ ਸਿੰਘ ਐਡਵੋਕੇਟ ਅਤੇ ਸਿੱਖ ਕੌਮ ਦੇ ਹੋਰ ਸਤਿਕਾਰਯੋਗ ਨੁਮਾਇੰਦਿਆਂ ਵੱਲੋਂ 5 ਜੂਨ, 2026 ਨੂੰ ਭਾਰਤ ਸਰਕਾਰ ਨਾਲ ਲੰਬੇ ਸਮੇਂ ਤੋਂ ਲਟਕੇ ਸਿੱਖ ਮਸਲਿਆਂ ਬਾਰੇ ਸੰਵਾਦ ਸ਼ੁਰੂ ਕਰਨ ਲਈ ਕੀਤੀ ਗਈ ਪਹਿਲ ਦਾ ਪੂਰਨ ਸਮਰਥਨ ਕਰਦੀ ਹੈ। ਕੌਂਸਲ ਇਸ ਗੱਲ ਦੀ ਸ਼ਲਾਘਾ ਕਰਦੀ ਹੈ […]
ਤਖ਼ਤ ਸ੍ਰੀ ਪਟਨਾ ਸਾਹਿਬ ਰੇਲਵੇ ਕਾਊਂਟਰ ‘ਤੇ ਸਿੱਖ ਸ਼ਰਧਾਲੂ ਨਾਲ ਦੁਰਵਿਵਹਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ: ਲਖਵਿੰਦਰ ਸਿੰਘ

46 Viewsਨਵੀਂ ਦਿੱਲੀ, 20 ਜੂਨ (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਚੱਲ ਰਹੇ ਰੇਲਵੇ ਟਿਕਟ ਕਾਊਂਟਰ ‘ਤੇ ਤਤਕਾਲ ਟਿਕਟ ਬੁਕਿੰਗ ਦੌਰਾਨ ਕੁਝ ਦਲਾਲਾਂ ਵੱਲੋਂ ਹੰਗਾਮਾ ਕਰਦੇ ਹੋਏ ਇੱਕ ਸਿੱਖ ਸ਼ਰਧਾਲੂ ਦੀ ਪੱਗ ‘ਤੇ ਹੱਥ ਪਾਉਣ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਸਬੰਧੀ ਪ੍ਰਬੰਧਕ ਕਮੇਟੀ ਵੱਲੋਂ ਰੇਲਵੇ ਪ੍ਰਸ਼ਾਸਨ ਨੂੰ ਪੱਤਰ ਲਿਖ […]
ਧਰਮ ਯੁੱਧ ਮੋਰਚੇ ਦੇ ਏਜੰਡੇ ਵਿੱਚ ਪੰਥਕ ਤੇ ਪੰਜਾਬ ਦੇ ਭਖਦੇ ਮਸਲੇ ਸ਼ਾਮਲ ਕੀਤੇ ਜਾਣ : ਪੰਥਕ ਜਥੇਬੰਦੀਆਂ ਇੰਦੌਰ

48 Viewsਨਵੀਂ ਦਿੱਲੀ, 20 ਜੂਨ (ਮਨਪ੍ਰੀਤ ਸਿੰਘ ਖਾਲਸਾ): ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਇਹ ਸੰਕੇਤ ਦਿੱਤਾ ਗਿਆ ਸੀ ਕਿ ਪੰਜਾਬ ਦੇ ਹਿੱਤਾਂ ਅਤੇ ਹੱਕਾਂ ਦੀ ਰੱਖਿਆ ਲਈ ਜਲਦ ਹੀ ਧਰਮ ਯੁੱਧ ਮੋਰਚਾ ਸ਼ੁਰੂ ਕੀਤਾ ਜਾ ਸਕਦਾ ਹੈ। ਇਸੇ ਸੰਦਰਭ ਵਿੱਚ ਇੰਦੌਰ ਦੀਆਂ ਸਿੱਖ ਪੰਥਕ ਜਥੇਬੰਦੀਆਂ ਨੇ ਆਪਣੇ ਸੁਝਾਅ ਅਤੇ ਬੇਨਤੀਆਂ ਜਾਰੀ ਕਰਦਿਆਂ […]
ਹੇਮਕੁੰਟ ਸਾਹਿਬ ਤੋਂ ਪਰਤਦੇ ਨਿਹੰਗ ਸਿੰਘਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ, ਬੇਕਸੂਰ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ : ਸ਼੍ਰੋਮਣੀ ਰਾਗੀ ਸਭਾ

46 Viewsਨਵੀਂ ਦਿੱਲੀ, 20 ਜੂਨ (ਮਨਪ੍ਰੀਤ ਸਿੰਘ ਖਾਲਸਾ): ਬੀਤੇ ਦਿਨੀਂ ਸ੍ਰੀ ਹੇਮਕੁੰਟ ਸਾਹਿਬ ਦੇ ਪਾਵਨ ਦਰਸ਼ਨ ਕਰਕੇ ਵਾਪਸ ਪਰਤ ਰਹੇ ਨਿਹੰਗ ਸਿੰਘ ਵੀਰਾਂ ਨਾਲ ਕਰਨਪ੍ਰਯਾਗ ਵਿਖੇ ਕੁਝ ਅਸਮਾਜਿਕ ਅਨਸਰਾਂ ਵੱਲੋਂ ਕਥਿਤ ਤੌਰ ‘ਤੇ ਜਾਣਬੁੱਝ ਕੇ ਵਾਦ-ਵਿਵਾਦ ਖੜ੍ਹਾ ਕਰਕੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਤਾਂ ਦੀ ਗੰਭੀਰਤਾ ਅਤੇ ਸਵੈ-ਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਨਿਹੰਗ ਸਿੰਘ […]
