ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਨਿਊਨਕਿਰਚਨ ਵਿਖੇ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਠੰਡੇ ਮਿੱਠੇ ਜਲ ਦੀ ਛਬੀਲ ਲਗਾਈ। ਲਿੰਕ ਖੋਲੋ ਤੇ ਤਸਵੀਰਾਂ ਦੇਖੋ।

136 Viewsਜਰਮਨੀ 21 ਜੂਨ (ਖਿੜਿਆ ਪੰਜਾਬ) ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਸਾਰਲੈਂਡ ਜਰਮਨੀ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਗੁਰਦੇਵ ਧੰਨ ਧੰਨ ਗੁਰੂ ਅਰਜਨ ਸਾਹਿਬ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਦੇ ਨਾਲ ਸਮੂਹ ਸੰਗਤਾਂ ਦੇ ਵੱਲੋਂ ਮਨਾਇਆ ਗਿਆ ਇਸ ਮੌਕੇ ਪਿਛਲੇ ਦਿਨਾਂ ਤੋਂ ਆਰੰਭ ਕੀਤੇ ਗਏ ਸ੍ਰੀ ਸਹਿਜ ਪਾਠ ਦੇ ਭੋਗ […]
ਦਿਲਜੀਤ ਦੁਸਾਂਝ ਨੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਕਰਵਾਇਆ ਨੱਚਣ ਟੱਪਣ ਦਾ ਸ਼ੋਅ, ਖਾਲਿਸਤਾਨੀ ਝੰਡਿਆਂ ਨਾਲ ਸਿੰਘਾਂ ਦਾ ਸਟੇਜ ‘ਤੇ ਵਿਰੋਧ

102 Views👉 ਜੱਥੇਦਾਰ ਅਕਾਲ ਤਖਤ ਦਲਜੀਤ ਦੁਸਾਂਝ ਵਿਰੁੱਧ ਕਰਣ ਸਖ਼ਤ ਕਾਰਵਾਈ: ਭਾਈ ਸਾਬੀ ਨਵੀਂ ਦਿੱਲੀ, 21 ਜੂਨ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦਾ ਸੈਨ ਫ੍ਰਾਂਸਿਸਕੋ ਵਿੱਚ ਹੋਇਆ ਸ਼ੋਅ ਉਸ ਵੇਲੇ ਵਿਵਾਦਾਂ ਵਿੱਚ ਘਿਰ ਗਿਆ ਜਦੋਂ ਖਾਲਿਸਤਾਨ ਰੈਫਰੈਂਡਮ ਨਾਲ ਜੁੜੇ ਕੁਝ ਕਾਰਕੁਨ ਸਟੇਜ ‘ਤੇ ਪਹੁੰਚ ਗਏ, ਜਿਨ੍ਹਾਂ ਵੱਲੋਂ ਖਾਲਿਸਤਾਨੀ ਝੰਡੇ ਲਹਿਰਾਏ ਗਏ ਅਤੇ ਨਾਅਰੇਬਾਜ਼ੀ […]
ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਜੈਕਾਰਿਆਂ ਦੀ ਗੂੰਜ ’ਚ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

48 Viewsਅੰਮ੍ਰਿਤਸਰ, 21 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਕਰਨ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. […]
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪੱਟੀ ਰੋਡ ਭਿੱਖੀਵਿੰਡ ਵਿਖੇ ਸੁਸਾਇਟੀ ਵੱਲੋਂ ਦਸਤਾਰ ਦੁਮਾਲਾ ਸਿਖਲਾਈ ਕੈਂਪ 22 ਜੂਨ ਤੋਂ ਆਰੰਭ : ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ

50 Viewsਸ਼ਹਿਰ ਨਿਵਾਸੀ ਅਤੇ ਇਲਾਕਾ ਨਿਵਾਸੀ ਸੰਗਤਾਂ ਨੂੰ ਆਪਣੇ ਬੱਚਿਆਂ ਨੂੰ ਕੈਂਪ ਵਿੱਚ ਭੇਜਣ ਲਈ ਬੇਨਤੀ ਭਿੱਖੀਵਿੰਡ 21 ਜੂਨ (ਜਗਜੀਤ ਸਿੰਘ) ਦਸਤਾਰ ਅਤੇ ਕਿਰਦਾਰ ਦੀ ਸੁਮੇਲਤਾ ਵਾਲਾ ਪੰਜਾਬ ਬਣਾਉਣ ਅਤੇ ਗੁਰੂ ਸਾਹਿਬ ਜੀ ਦੀ ਸੱਚੀ ਸੁੱਚੀ ਵਿਚਾਰਧਾਰਾ ਦਾ ਹੋਕਾ ਘਰ ਘਰ ਪਹੁੰਚਾਉਣ ਲਈ ਯਤਨਸ਼ੀਲ ਸੰਸਥਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ […]
