ਹੇਮਕੁੰਟ ਸਾਹਿਬ ਯਾਤਰਾ ਦੌਰਾਨ ਨਿਹੰਗ ਸਿੰਘਾਂ ਨਾਲ ਹੋਈ ਘਟਨਾ ਦੀ ਜਾਂਚ ਹਰਿਦੁਆਰ ਐਸਐਸਪੀ ਨੂੰ ਸੌਂਪੀ

53 Views👉 ਗ੍ਰਿਫਤਾਰ ਨਿਹੰਗ ਸਿੰਘਾਂ ਦੀ ਜ਼ਮਾਨਤ ਲਈ ਕੇਸ ਦੀ ਪੈਰਵੀ ਦਿੱਲੀ ਗੁਰਦੁਆਰਾ ਕਮੇਟੀ ਕਰੇਗੀ: ਕਾਲਕਾ, ਕਾਹਲੋਂ ਨਵੀਂ ਦਿੱਲੀ, 22 ਜੂਨ (ਮਨਪ੍ਰੀਤ ਸਿੰਘ ਖਾਲਸਾ): ਉੱਤਰਾਖੰਡ ਦੇ ਚਮੌਲੀ ਵਿੱਚ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਨਿਹੰਗ ਸਿੰਘਾਂ ਨਾਲ ਹੋਈ ਕੁੱਟਮਾਰ ਅਤੇ ਪੁਲਿਸ ਕਾਰਵਾਈ ਦੇ ਮਾਮਲੇ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਜਨਰਲ ਸਕੱਤਰ ਜਗਦੀਪ […]

ਕਰਣਪ੍ਰਯਾਗ ਕਾਂਡ: ਨਿਹੰਗ ਸਿੰਘਾਂ ਦੇ ਹੱਕ ‘ਚ ਡਟੇ ਸਰਨਾ, ਧਾਮੀ ਸਰਕਾਰ ਨੂੰ ਸੌਂਪਿਆ 5 ਨੁਕਤੀ ਮੈਮੋਰੈਂਡਮ; ਇਨਸਾਫ਼ ਦੀ ਕੀਤੀ ਮੰਗ

51 Viewsਨਵੀਂ ਦਿੱਲੀ, 22 ਜੂਨ (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੋਂ ਪਰਤ ਰਹੇ ਨਿਹੰਗ ਸਿੰਘਾਂ ਨਾਲ ਕਰਣਪ੍ਰਯਾਗ ਵਿਖੇ ਹੋਈ ਕੁੱਟਮਾਰ ਅਤੇ ਉਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਕਾਰਵਾਈ ਖ਼ਿਲਾਫ਼ ਸਿੱਖ ਪੰਥ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ […]

ਬਹੁਜਨ ਦ੍ਰਾਵਿੜ ਪਾਰਟੀ ਵੱਲੋਂ ਪੰਜਾਬ ਵਿੱਚ ਕਾਂਸ਼ੀਰਾਮ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਹੋਈ ਵਿਸ਼ਾਲ ਮੀਟਿੰਗ

51 Viewsਨਵੀਂ ਦਿੱਲੀ 22 ਜੂਨ (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨ ਲੁਧਿਆਣਾ ਵਿਖੇ ਡਾ. ਭੀਮ ਰਾਓ ਅੰਬੇਡਕਰ ਭਵਨ ਵਿੱਚ ਬਹੁਜਨ ਦ੍ਰਾਵਿੜ ਪਾਰਟੀ (ਬੀਡੀਪੀ) ਦੀ ਇੱਕ ਵਿਸ਼ਾਲ ਮੀਟਿੰਗ ਕੌਮੀ ਪ੍ਰਧਾਨ ਸਰਦਾਰ ਜੀਵਨ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਬਹੁਜਨ ਕਾਰਕੁਨਾਂ, ਸਮਾਜਿਕ ਚਿੰਤਕਾਂ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਪ੍ਰਤੀਨਿਧੀਆਂ ਨੇ ਹਿੱਸਾ ਲਿਆ। ਸਮਾਗਮ ਦਾ ਮੁੱਖ ਮਕਸਦ ਸ਼੍ਰੀ […]

ਗੁਰਦੁਆਰਾ ਗੁਰੂ ਨਾਨਕ ਦਰਬਾਰ ਪਾਰਕ ਐਕਸ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮੌਕੇ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ

78 Viewsਨਵੀਂ ਦਿੱਲੀ 22 ਜੂਨ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਮੌਂਟਰੀਆਲ ਵਿਖ਼ੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਪਾਰਕ ਐਕਸ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ […]