ਉਤਰਾਖੰਡ ਤੇ ਹਿਮਾਚਲ ਸਰਕਾਰਾਂ ਸਿੱਖ ਯਾਤਰੀਆਂ ਨਾਲ ਹੋ ਰਹੀਆਂ ਵਧੀਕੀਆਂ ਤੁਰੰਤ ਰੋਕਣ: ਤਰਲੋਚਨ ਸਿੰਘ, ਪੁਰੇਵਾਲ, ਰਘਬੀਰ ਸਿੰਘ

53 Viewsਨਵੀਂ ਦਿੱਲੀ, 24 ਜੂਨ (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜਥਾ ਯੂਕੇ ਦੇ ਜਥੇਦਾਰ ਤਰਲੋਚਨ ਸਿੰਘ, ਸ੍ਰੀ ਗੁਰੂ ਸਿੰਘ ਸਭਾ ਡਰਬੀ ਦੇ ਪ੍ਰਧਾਨ ਰਘਬੀਰ ਸਿੰਘ ਅਤੇ ਸਿੱਖ ਅਜਾਇਬਘਰ ਡਰਬੀ ਦੇ ਚੇਅਰਮੈਨ ਸ. ਰਾਜਿੰਦਰ ਸਿੰਘ ਪੁਰੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਬੰਧਿਤ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਕੁਝ ਵੀਡੀਓਆਂ ‘ਤੇ ਗੰਭੀਰ ਇਤਰਾਜ਼ ਜਤਾਉਂਦਿਆਂ […]
ਭਗਵੰਤ ਮਾਨ ਦੀ ਵਿਵਾਦਤ ਵੀਡੀਓ ‘ਤੇ ਜਾਅਲੀ ਰਿਪੋਰਟ ਦਾ ਸੱਚ ਹੋਇਆ ਬੇਨਕਾਬ, ਤੁਰੰਤ ਅਸਤੀਫ਼ਾ ਦੇਵੇ ਮਾਨ- ਐਡਵੋਕੇਟ ਧਾਮੀ

49 Viewsਨਵੀਂ ਦਿੱਲੀ, 24 ਜੂਨ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਵਾਦਿਤ ਵੀਡੀਓ ਸਬੰਧੀ ਕਥਿਤ ਤੌਰ ’ਤੇ ਝੂਠੀ ਰਿਪੋਰਟ ਤਿਆਰ ਕਰਨ ਦੇ ਦੋਸ਼ਾਂ ਹੇਠ ਹਰਿਆਣਾ ਪੁਲਿਸ ਵੱਲੋਂ ਐਫਆਈਆਰ ਦਰਜ਼ ਹੋਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣ […]
ਕਨਿਸ਼ਕਾ ਏਅਰ ਕਾਂਡ ਯਾਦਗਾਰ ‘ਤੇ ਸਟੈਨਲੀ ਪਾਰਕ ‘ਚ ਇਨਸਾਫ਼ ਦੀ ਗੂੰਜ, ਸੱਚ ਸਾਹਮਣੇ ਲਿਆਉਣ ਲਈ ਨਵੀਂ ਸੁਤੰਤਰ ਜਾਂਚ ਦੀ ਮੰਗ

138 Views👉 329 ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ; ਤਲਵਿੰਦਰ ਸਿੰਘ ਪਰਮਾਰ ਦਾ ਬੈਨਰ ਪ੍ਰਦਰਸ਼ਿਤ, ਭਾਰਤੀ ਕੌਂਸਲੇਟ ਅਧਿਕਾਰੀ ਰੰਗਸੰਗ ਦਾ ਹੋਇਆ ਸਖ਼ਤ ਵਿਰੋਧ ਨਵੀਂ ਦਿੱਲੀ, 24 ਜੂਨ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਵੈਨਕੂਵਰ ਸਥਿਤ ਸਟੈਨਲੀ ਪਾਰਕ ਵਿੱਚ ਕਨਿਸ਼ਕਾ ਯਾਦਗਾਰ ਸਥਾਨ ‘ਤੇ ਭਾਵਨਾਵਾਂ, ਸਵਾਲਾਂ ਅਤੇ ਇਨਸਾਫ਼ ਦੀ ਮੰਗ ਦਾ ਅਹਿਮ ਮੰਜ਼ਰ ਵੇਖਣ ਨੂੰ ਮਿਲਿਆ, ਜਿੱਥੇ ਸਿੱਖਸ ਫਾਰ […]
ਜੂਨ ’84 ਦੇ ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਤੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਸੰਯੁਕਤ ਰਾਸ਼ਟਰ ਜੇਨੇਵਾ ਵਿਖੇ ਲਗਾਈ ਪ੍ਰਦਰਸ਼ਨੀ ਅਤੇ ਮਨੁੱਖੀ ਅਧਿਕਾਰ ਕਮਿਸ਼ਨਰ ਨੂੰ ਸੌਂਪਿਆਂ ਯਾਦ-ਪੱਤਰ

64 Viewsਜਰਮਨੀ (ਜੇਨੇਵਾ) 24 ਜੂਨ (ਖਿੜਿਆ ਪੰਜਾਬ) ਜੂਨ 1984 ਦੇ ਖ਼ੂਨੀ ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਜੇਨੇਵਾ ਵਿਖੇ ਸੰਯੁਕਤ ਰਾਸ਼ਟਰ ਦੇ ਸਾਹਮਣੇ ਇੱਕ ਵਿਸ਼ੇਸ਼ ਯਾਦਗਾਰੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਮਨੁੱਖੀ ਅਧਿਕਾਰਾਂ ਦੇ ਕਮਿਸ਼ਨਰ ਨੂੰ ਪਾਰਲੀਮੈਂਟ ਦੇ ਵਫਦ ਵੱਲੋਂ ਇੱਕ ਯਾਦ-ਪੱਤਰ ਵੀ ਸੌਂਪਿਆ ਗਿਆ। ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਮਕੈਨਿਜ਼ਮਾਂ, ਅੰਤਰਰਾਸ਼ਟਰੀ […]
ਬੈਲਜੀਅਮ ਦੇ ਗੁਰਦੁਆਰਾ ਸੰਗਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ‘ਚ ਵਿਸ਼ਾਲ ਬੈਨਰ ਲਗਾਇਆ, ਕੌਮ ਨੇ ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ

63 Viewsਬੈਲਜੀਅਮ, 24 ਜੂਨ (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ਦੇ ਘੱਲੂਘਾਰੇ ਅਤੇ ਸਿੱਖ ਨਸਲਕੁਸ਼ੀ ਦੀ ਯਾਦ ਨੂੰ ਸਮਰਪਿਤ ਬੈਲਜੀਅਮ ਸਥਿਤ ਗੁਰਦੁਆਰਾ ਸੰਗਤ ਸਾਹਿਬ ਸਿੰਤਰੁਦਨ ਵਿਖੇ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਵੱਡੇ ਆਕਾਰ ਦਾ ਇਤਿਹਾਸਕ ਬੈਨਰ ਲਗਾਇਆ ਗਿਆ। ਇਸ ਮੌਕੇ ਫੌਜੀ ਹਮਲੇ ਤੋਂ ਬਾਅਦ ਦਾ […]
