ਗਲੋਬਲ ਸਿੱਖ ਕੌਂਸਲ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਦੀ ਸਖ਼ਤ ਨਿੰਦਾ- ਡਾ: ਕਾਲਾ ਸਿੰਘ ਸਕੱਤਰ ਗਲੋਬਲ ਸਿੱਖ ਕੌਂਸਲ
31 Viewsਇੰਗਲੈਂਡ 25 ਜੂਨ (ਖਿੜਿਆ ਪੰਜਾਬ) ਗਲੋਬਲ ਸਿੱਖ ਕੌਂਸਲ, ਮਹਾਰਾਸ਼ਟਰ ਸਰਕਾਰ ਵੱਲੋਂ ਨਾਂਦੇੜ ਵਿਖੇ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ,ਅਬਚਲਨਗਰ ਐਕਟ, 1956 ਨੂੰ ਰੱਦ ਕਰਕੇ ਨਵਾਂ ਕਾਨੂੰਨੀ ਖਰੜਾ ਲਿਆਉਣ ਦੀ ਕਾਰਵਾਈ ਦੀ ਸਖ਼ਤ ਨਿੰਦਾ ਕਰਦੀ ਹੈ। ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਪਵਿੱਤਰ ਅਤੇ ਸਰਵਉਚ ਅਸਥਾਨ ਹੈ। ਇਸ ਦੇ ਪ੍ਰਬੰਧ,…
