ਖਾਲਸਾ ਪੰਥ ਦੇ ਤਖਤ ਸਾਹਿਬਾਨਾਂ ਦੀ ਸਰਵਉੱਚ ਅਤੇ ਆਜ਼ਾਦ ਹੋਂਦ ਹਸਤੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ : ਵਰਲਡ ਸਿੱਖ ਪਾਰਲੀਮੈਂਟ
36 Viewsਫਰੈਂਕਫਰਟ 26 ਜੂਨ : ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ (ਅਮਰੀਕਾ), ਕੋ-ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਜਤਿੰਦਰ ਸਿੰਘ (ਜਰਮਨੀ), ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ (ਇੰਗਲੈਂਡ), ਭਾਈ ਮਨਬੀਰ ਸਿੰਘ ਸੰਧੂ, ਭਾਈ ਭਗਤ ਸਿੰਘ (ਕੈਨੇਡਾ), ਭਾਈ ਪ੍ਰਿਤਪਾਲ ਸਿੰਘ (ਸਵਿਟਜ਼ਰਲੈਂਡ), ਭਾਈ ਹਰਜੋਤ ਸਿੰਘ ਸੰਧੂ (ਹਾਲੈਂਡ), ਭਾਈ ਸਤਨਾਮ ਸਿੰਘ ਅਤੇ…
