ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਧਾਰਮਿਕ ਖ਼ੁਦਮੁਖਤਿਆਰੀ ‘ਤੇ ਕਿਸੇ ਵੀ ਸਰਕਾਰੀ ਦਖ਼ਲ ਨੂੰ ਸਿੱਖ ਪੰਥ ਕਦੇ ਬਰਦਾਸ਼ਤ ਨਹੀਂ ਕਰੇਗਾ — ਅਖੰਡ ਕੀਰਤਨੀ ਜਥਾ

45 Views👉 ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੀ ਅਮਾਨਤ ਦੀ ਰਾਖੀ ਲਈ ਹਰ ਕੁਰਬਾਨੀ ਦੇਣ ਨੂੰ ਤਿਆਰ ਹੈ ਸਿੱਖ ਪੰਥ ਨਵੀਂ ਦਿੱਲੀ, 27 ਜੂਨ (ਮਨਪ੍ਰੀਤ ਸਿੰਘ ਖਾਲਸਾ): ਅਖੰਡ ਕੀਰਤਨੀ ਜਥਾ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਭਾਈ ਅਵਤਾਰ ਸਿੰਘ ਮਲੀਆ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਸੱਚਖੰਡ ਸ੍ਰੀ ਹਜ਼ੂਰ […]

ਸ਼੍ਰੋਮਣੀ ਕਮੇਟੀ ਵਿਸ਼ੇਸ਼ ਇਜਲਾਸ ਅੰਦਰ ਪਾਸ ਕੀਤੇ ਗਏ ਮਤੇ: ਭਗਵੰਤ ਮਾਨ ਖ਼ਿਲਾਫ਼ ਕਾਨੂੰਨੀ ਕਾਰਵਾਈ ਤੇ ਪੰਥਕ ਸੰਘਰਸ਼ ਦਾ ਐਲਾਨ

44 Viewsਨਵੀਂ ਦਿੱਲੀ 27 ਜੂਨ (ਮਨਪ੍ਰੀਤ ਸਿੰਘ ਖਾਲਸਾ):- ਐਸਜੀਪੀਸੀ ਵਲੋਂ ਸੱਦੇ ਗਏ ਵਿਸ਼ੇਸ਼ ਜਨਰਲ ਇਕੱਤਰਤਾ ਦੌਰਾਨ ਪਾਸ ਕੀਤੇ ਗਏ ਮਤਿਆਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰੂ ਸਾਹਿਬਾਨ ਅਤੇ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੀ ਕਥਿਤ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਅਤੇ […]

ਪਾਕਿਸਤਾਨ ਅੰਦਰ 125 ਸਾਲ ਪੁਰਾਣਾ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਲਹਿਰ ਢਾਹਿਆ ਗਿਆ

77 Viewsਨਵੀਂ ਦਿੱਲੀ 27 ਜੂਨ (ਮਨਪ੍ਰੀਤ ਸਿੰਘ ਖਾਲਸਾ): ਵਡੀ ਚਿੰਤਾ ਨਾਲ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਗੁਰਦੁਆਰਾ ਸ੍ਰੀ ਸੱਚਾ ਸੌਦਾ ਦੇ ਬਿਲਕੁਲ ਨੇੜੇ ਸਥਿਤ ਲਗਭਗ 125 ਸਾਲ ਪੁਰਾਣਾ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਲਹਿਰ ਢਾਹ ਦਿੱਤਾ ਗਿਆ ਹੈ। ਇਸ ਘਟਨਾ ਨੇ ਦੁਨੀਆ ਭਰ ਦੀ ਸਿੱਖ ਸੰਗਤ ਵਿੱਚ ਗਹਿਰਾ ਰੋਸ ਅਤੇ ਦੁੱਖ ਪੈਦਾ ਕੀਤਾ ਹੈ। ਸਿੱਖ […]

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਜਥੇਦਾਰ ਭਾਈ ਰਣਜੀਤ ਸਿੰਘ ਦੀ ਸਿਆਸਤ ‘ਚ ਐਂਟਰੀ ਦੇ ਸੰਕੇਤ

46 Views👉 ਜੀਵਨ ਸਿੰਘ ਤਾਮਿਲ ਨਾਲ ਗੁਪਤ ਮੁਲਾਕਾਤ ਨੇ ਛੇੜੀ ਨਵੀਂ ਚਰਚਾ ਨਵੀਂ ਦਿੱਲੀ 27 ਜੂਨ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੇ ਬਦਲਾਅ ਦੀ ਆਹਟ ਸੁਣਾਈ ਦੇ ਰਹੀ ਹੈ। ਸਿੱਖ ਹੱਕਾਂ ਦੀ ਬੁਲੰਦ ਆਵਾਜ਼ ਅਤੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਸਰਦਾਰ ਜੀਵਨ ਸਿੰਘ ਤਾਮਿਲ ਵਿਚਾਲੇ ਹੋਈ ਲੰਬੀ ਤੇ ਅਹਿਮ ਮੁਲਾਕਾਤ ਨੇ […]