ਸੁਸਾਇਟੀ ਵੱਲੋਂ “ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ” ਚੜਦੀ ਕਲਾ ਨਾਲ ਸੰਪਨ ਸਹਿਯੋਗ ਕਰਨ ਲਈ ਮਨੁੱਖਤਾ ਦੀ ਸੇਵਾ ਖੂਨਦਾਨ ਕਮੇਟੀ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੀਰ ਗੁਰਲਾਲ ਸਿੰਘ ਜੀ ਦਾ ਕੀਤਾ ਗਿਆ ਧੰਨਵਾਦ
6 Viewsਪੱਟੀ 28 ਜੂਨ (ਜਗਜੀਤ ਸਿੰਘ) ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਯਤਨਸ਼ੀਲ ਸੰਸਥਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਗੁਰਦੁਆਰਾ ਭੱਠ ਸਾਹਿਬ ਦੇ ਸਮੂਹ ਸੇਵਾਦਾਰਾਂ ਦੇ ਸਹਿਯੋਗ ਨਾਲ “ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ” 22 ਜੂਨ ਤੋਂ ਗੁਰਦੁਆਰਾ ਸ੍ਰੀ ਭੱਠ ਸਾਹਿਬ ਪੱਟੀ ਵਿਖੇ ਆਰੰਭ ਕੀਤਾ ਗਿਆ ਸੀ, ਜਿਸ…
