ਮੀਰੀ-ਪੀਰੀ ਦਾ ਸਿਧਾਂਤ ਸਿੱਖ ਕੌਮ ਦੀ ਤਾਕਤ ਦਾ ਆਧਾਰ: ਕਾਲਕਾ, ਕਾਹਲੋਂ
7 Views👉 ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਵੀਂ ਦਿੱਲੀ, 30 ਜੂਨ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਕਮੇਟੀ ਦੇ…
