ਫਾਰੂਖ਼ਾਬਾਦ ਦੇ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਕੋਸ਼ਿਸ਼ ਦਾ ਮਾਮਲਾ ਦਿੱਲੀ ਗੁਰਦੁਆਰਾ ਕਮੇਟੀ ਨੇ ਵਿਦੇਸ਼ ਮੰਤਰਾਲੇ ਕੋਲ ਚੁੱਕਿਆ

42 Views👉 ਭਾਰਤ ਸਰਕਾਰ ਨੇ ਪਾਕਿਸਤਾਨ ਕੋਲ ਸਖ਼ਤੀ ਨਾਲ ਮਾਮਲਾ ਉਠਾਉਣ ਦਾ ਦਿੱਤਾ ਭਰੋਸਾ: ਕਾਲਕਾ, ਕਾਹਲੋਂ ਨਵੀਂ ਦਿੱਲੀ, 1 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ਦੇ ਫਾਰੂਖ਼ਾਬਾਦ ਵਿਖੇ ਸਥਿਤ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਮਾਰਤ ਨੂੰ ਢਾਹੁਣ ਦੀ ਕੋਸ਼ਿਸ਼ ਦੇ ਮਾਮਲੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰਤਾ ਨਾਲ ਲੈਂਦਿਆਂ […]

ਪਾਕਿਸਤਾਨ ਦੇ ਫਰੂਕਾਬਾਦ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

33 Viewsਨਵੀਂ ਦਿੱਲੀ, 1 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ਅੰਦਰ ਜ਼ਿਲ੍ਹਾ ਸ਼ੇਖੂਪੁਰਾ ਦੇ ਫਰੂਕਾਬਾਦ ’ਚ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਇੱਕ ਹਿੱਸੇ ਨੂੰ ਕੁਝ ਲੋਕਾਂ ਵੱਲੋਂ ਢਾਹ ਕੇ ਜਾਇਦਾਦ ਹਥਿਆਉਣ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਪਾਕਿਸਤਾਨ ਸਰਕਾਰ ਨੂੰ ਸਿੱਖ ਵਿਰਾਸਤਾਂ ਦੀ ਸੰਭਾਲ […]

ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਦਾ ਮੁੜ ਹੋਇਆ ਪ੍ਰਤਾਪਮਈ ਪ੍ਰਗਟਾਵਾ — ਗਿਆਨੀ ਸਰੂਪ ਸਿੰਘ ਕਡਿਆਣਾ

371 Viewsਤਰਨ ਤਾਰਨ 1 ਜੁਲਾਈ (ਖਿੜਿਆ ਪੰਜਾਬ) ਇਤਿਹਾਸ ਵਿੱਚ ਕੁਝ ਪਲ ਅਜਿਹੇ ਹੁੰਦੇ ਹਨ ਜੋ ਕਿਸੇ ਕੌਮ ਦੀ ਸਾਂਝੀ ਚੇਤਨਾ ਨੂੰ ਮੁੜ ਆਪਣੇ ਮੂਲ ਨਾਲ ਜੋੜ ਜਾਂਦੇ ਹਨ। ਉਹ ਸਮੇਂ ਦੀਆਂ ਸਧਾਰਨ ਘਟਨਾਵਾਂ ਨਹੀਂ ਹੁੰਦੀਆਂ, ਸਗੋਂ ਸਿਧਾਂਤਾਂ ਦੀ ਜੀਵੰਤ ਵਿਆਖਿਆ ਬਣ ਜਾਂਦੀਆਂ ਹਨ। ਹਾਲੀਆ ਘਟਨਾਕ੍ਰਮ ਨੇ ਇੱਕ ਵਾਰ ਫਿਰ ਇਸ ਸੱਚ ਨੂੰ ਪ੍ਰਗਟ ਕਰ ਦਿੱਤਾ […]