ਭਾਈ ਗੁਰਚਰਨ ਸਿੰਘ ਗੁਰਾਇਆ ਦੇ ਪਿਤਾ ਬਾਪੂ ਨਿਰਮਲ ਸਿੰਘ ਜੀ ਦੇ ਸਦੀਵੀ ਵਿਛੋੜੇ ‘ਤੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ* ਅੰਤਿਮ ਸੰਸਕਾਰ 4 ਜੁਲਾਈ ਦਿਨ ਸ਼ਨੀਵਾਰ ਨੂੰ ਪਿੰਡ ਗੁਰਾਇਆ ਵਿਖੇ ਹੋਵੇਗਾ
11 Viewsਜਰਮਨੀ 2 ਜੁਲਾਈ (ਖਿੜਿਆ ਪੰਜਾਬ) ਸਿੱਖ ਪੰਥ ਦੇ ਅਣਥੱਕ ਸੇਵਕ ਅਤੇ ਵਰਲਡ ਸਿੱਖ ਪਾਰਲੀਮੈਂਟ ਦੇ ਕੋ-ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਦੇ ਸਤਿਕਾਰਯੋਗ ਪਿਤਾ, ਬਾਪੂ ਨਿਰਮਲ ਸਿੰਘ ਜੀ (86) ਦੇ ਅਕਾਲ ਚਲਾਣਾ ਕਰ ਜਾਣ ਦੀ ਦੁਖਦਾਈ ਖ਼ਬਰ ਨਾਲ ਸਮੁੱਚੇ ਪੰਥ ਅਤੇ ਵਰਲਡ ਸਿੱਖ ਪਾਰਲੀਮੈਂਟ ਵਿੱਚ ਡੂੰਘੇ ਸੋਗ ਦੀ ਲਹਿਰ ਹੈ। ਵਰਲਡ ਸਿੱਖ ਪਾਰਲੀਮੈਂਟ ਦੇ ਆਗੂਆਂ…
