ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਐੱਫਆਈਆਰ ਦਰਜ ਕਰਨ ਲਈ ਡੀਜੀਪੀ ਪੰਜਾਬ ਨੂੰ ਸ਼ਿਕਾਇਤ
12 Viewsਅੰਮ੍ਰਿਤਸਰ, 3 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਕਥਿਤ ਤੌਰ ‘ਤੇ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਡੀ.ਜੀ.ਪੀ. ਪੰਜਾਬ ਨੂੰ ਲਿਖਤੀ ਸ਼ਿਕਾਇਤ ਸੌਂਪਦਿਆਂ ਤੁਰੰਤ ਐੱਫ.ਆਈ.ਆਰ. ਦਰਜ ਕਰਕੇ ਨਿਰਪੱਖ ਜਾਂਚ ਅਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਆਪਣੀ…
