ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਦਲ ਖਾਲਸਾ ਵੱਲੋਂ ਭਾਈ ਗਜਿੰਦਰ ਸਿੰਘ ਅਤੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਗੁਰਮਤ ਸਮਾਗਮ ਕਰਵਾਇਆ।
89 Viewsਜਰਮਨੀ 5 ਜੁਲਾਈ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਦਲ ਖਾਲਸਾ ਜਥੇਬੰਦੀ ਵੱਲੋਂ ਜਲਾਵਤਨੀ ਭਾਈ ਗਜਿੰਦਰ ਸਿੰਘ ਜੀ ਅਤੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਨਿੱਘੀ-ਮਿੱਠੀ ਯਾਦ ਨੂੰ ਸਮਰਪਿਤ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਖਾਲਿਸਤਾਨ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸਮੂਹ ਸਿੰਘ-ਸਿੰਘਣੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਉਦੇਸ਼ ਨਾਲ ਕਰਵਾਏ ਗਏ…
