ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਫਿਲਮ ‘ਸਤਲੁਜ’ ’ਤੇ ਪਾਬੰਦੀ ਦੀ ਨਿਖੇਧੀ ਇਤਿਹਾਸਕ ਸੱਚਾਈ ਲੋਕਾਂ ਸਾਹਮਣੇ ਆਉਣੀ ਲਾਜ਼ਮੀ: ਕਾਲਕਾ, ਕਾਹਲੋਂ
11 Viewsਨਵੀਂ ਦਿੱਲੀ, 6 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਨੁੱਖੀ ਅਧਿਕਾਰ ਕਾਰਕੁੰਨ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫਿਲਮ ‘ਸਤਲੁਜ’ ’ਤੇ ਰਿਲੀਜ਼ ਤੋਂ ਦੋ ਦਿਨ ਬਾਅਦ ਲਗਾਈ ਗਈ ਪਾਬੰਦੀ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ…
