ਗਲੋਬਲ ਸਿੱਖ ਕੌਂਸਲ ਵੱਲੋਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਬਣੀ ਫ਼ਿਲਮ ਸਤਲੁਜ ਦੇ ਪ੍ਰਸਾਰਣ ਉੱਤੇ ਰੋਕ ਦੀ ਸਖਤ ਨਿੰਦਾ।
6 Viewsਜਰਮਨੀ 7 ਜੁਲਾਈ (ਖਿੜਿਆ ਪੰਜਾਬ ) ਗਲੋਬਲ ਸਿੱਖ ਕੌਂਸਲ, ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਉਨ੍ਹਾਂ ਵਲੋਂ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਉੱਤੇ ਬਣੀ ਫ਼ਿਲਮ ਸਤਲੁਜ ਦੇ ਭਾਰਤ ਅੰਦਰ ਪ੍ਰਸਾਰਣ ਉੱਤੇ ਰੋਕ ਲਗਾਉਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ। ਕੌਂਸਲ ਇਸ ਕਾਰਵਾਈ ਨੂੰ ਸੱਚ, ਇਤਿਹਾਸ ਅਤੇ ਵਿਚਾਰ ਪ੍ਰਗਟਾਉਣ ਦੀ ਅਜ਼ਾਦੀ ਨੂੰ…
