ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਸਥਾਵਾਂ ਪੰਜਾਬ ਦੁਖਾਂਤ ਦੀ ਸੁਤੰਤਰ ਜਾਂਚ ਕਰਨ, ਸ਼ਹੀਦ ਖਾਲੜਾ ਦੇ ਮਿਸ਼ਨ ਨੂੰ ਅੱਗੇ ਵਧਾਇਆ ਜਾਵੇ: ਭਾਈ ਰਤਿੰਦਰ ਸਿੰਘ

35 Viewsਨਵੀਂ ਦਿੱਲੀ 8 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਬੁਲਾਰੇ ਅਤੇ ਸਿੱਖ ਚਿੰਤਕ ਭਾਈ ਰਤਿੰਦਰ ਸਿੰਘ (ਇੰਦੌਰ) ਨੇ ਕਿਹਾ ਹੈ ਕਿ ਸ਼ਹੀਦ ਸਰਦਾਰ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ “ਸਤਲੁਜ” ਸਿਰਫ਼ ਇੱਕ ਫ਼ਿਲਮ ਨਹੀਂ, ਸਗੋਂ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਇਤਿਹਾਸ ਨੂੰ ਦੁਨੀਆ ਸਾਹਮਣੇ ਰੱਖਣ ਵਾਲਾ ਇੱਕ […]
ਸਤਲੁਜ ਫ਼ਿਲਮ ਦੇ ਵਿਸ਼ੇਸ਼ ਪ੍ਰਦਰਸ਼ਨ ਮਗਰੋਂ ਪਰਮਜੀਤ ਸਿੰਘ ਸਰਨਾ ਵੱਲੋਂ ਪੰਜਾਬ ਵਿਚ ਹੋਏ ਕਥਿਤ ਪੁਲਿਸ ਜ਼ੁਲਮਾਂ ‘ਤੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ

35 Viewsਨਵੀਂ ਦਿੱਲੀ, 8 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਮਨੁੱਖੀ ਅਧਿਕਾਰਾਂ ਦੇ ਯੋਧੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਦੇ ਵਿਸ਼ੇਸ਼ ਪ੍ਰਦਰਸ਼ਨ ਮਗਰੋਂ ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕੇਂਦਰ ਸਰਕਾਰ ਤੋਂ ਪੰਜਾਬ ਦੇ ਸੰਘਰਸ਼ਕਾਲ ਦੌਰਾਨ ਹੋਏ ਕਥਿਤ ਪੁਲਿਸ ਜ਼ੁਲਮਾਂ ਅਤੇ ਮਨੁੱਖੀ ਅਧਿਕਾਰਾਂ ਦੀਆਂ […]
ਅਖੰਡ ਕੀਰਤਨੀ ਜਥੇ ਦੀ ਪੁਰਾਤਨ ਅੰਮ੍ਰਿਤ ਸੰਚਾਰ ਮਰਿਆਦਾ ਬਹਾਲ ਕਰਨ ਦੀ ਉੱਠੀ ਜ਼ੋਰਦਾਰ ਮੰਗ

28 Views👉 ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਪੰਜ ਸਿੰਘਾਂ ਨੂੰ ਭੇਜਿਆ ਵਿਸਥਾਰਪੂਰਵਕ ਬੇਨਤੀ ਪੱਤਰ; ਮਰਿਆਦਾ ਵਿੱਚ ਆ ਰਹੀਆਂ ਤਬਦੀਲੀਆਂ ‘ਤੇ ਜਤਾਈ ਡੂੰਘੀ ਚਿੰਤਾ ਨਵੀਂ ਦਿੱਲੀ 8 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜਥੇ ਦੀਆਂ ਦੇਸ਼-ਵਿਦੇਸ਼ ਵਿੱਚ ਵਿਚਰ ਰਹੀਆਂ ਸਮੂਹ ਸੰਗਤਾਂ ਨੇ ਜਥੇ ਦੀ ਪੁਰਾਤਨ ਅੰਮ੍ਰਿਤ ਸੰਚਾਰ ਮਰਿਆਦਾ ਨੂੰ ਪਹਿਲਾਂ ਵਾਂਗ ਦ੍ਰਿੜਤਾ ਨਾਲ ਲਾਗੂ ਕਰਨ ਦੀ ਮੰਗ […]
ਨਿੱਝਰ ਕਤਲ ਸਮੇਤ ਅੰਤਰਰਾਸ਼ਟਰੀ ਅਪਰਾਧਿਕ ਨੈੱਟਵਰਕ ਖ਼ਿਲਾਫ਼ ਅਮਰੀਕਾ ਦੀ ਵੱਡੀ ਕਾਰਵਾਈ

157 Views👉 ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਮੇਤ 37 ਮੁਲਜ਼ਮ ਨਾਮਜ਼ਦ, ਪੰਜਾਬ ਦੇ ਪੁਲਿਸ ਅਧਿਕਾਰੀ ਗੁਰਿੰਦਰਜੀਤ ਸਿੰਘ ‘ਤੇ ਵੀ ਗੰਭੀਰ ਦੋਸ਼ ਨਵੀਂ ਦਿੱਲੀ 8 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਦੀਆਂ ਸੰਘੀ, ਸਥਾਨਕ ਅਤੇ ਅੰਤਰਰਾਸ਼ਟਰੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ “ਆਪਰੇਸ਼ਨ ਹਾਰਡ ਬਾਲ” ਤਹਿਤ ਭਾਰਤ ਨਾਲ ਜੁੜੇ ਤਿੰਨ ਅੰਤਰਰਾਸ਼ਟਰੀ ਅਪਰਾਧਿਕ ਗਿਰੋਹਾਂ ਖ਼ਿਲਾਫ਼ ਹੁਣ ਤੱਕ ਦੀਆਂ ਸਭ […]
