ਮੈਲਬਰਨ ‘ਚ ਮੋਦੀ ਦੇ ਦੌਰੇ ਦੌਰਾਨ ਖਾਲਿਸਤਾਨ ਸਮਰਥਕਾਂ ਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਦਾ ਜ਼ਬਰਦਸਤ ਰੋਸ ਪ੍ਰਦਰਸ਼ਨ
14 Viewsਨਵੀਂ ਦਿੱਲੀ, 9 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਆਸਟ੍ਰੇਲੀਆ ਦੇ ਮੈਲਬਰਨ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੌਰਾਨ ਮਾਰਵਲ ਸਟੇਡੀਅਮ ਦੇ ਬਾਹਰ ਖਾਲਿਸਤਾਨ ਸਮਰਥਕਾਂ ਅਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਵੱਲੋਂ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਹ ਪ੍ਰਦਰਸ਼ਨ “ਮੈਲਬਰਨ ਮੀਟਸ ਮੋਦੀ” ਸਮਾਗਮ ਦੇ ਸਮਾਨਾਂਤਰ ਹੋਏ, ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਭਾਰਤੀ ਭਾਈਚਾਰੇ…
