ਵਰਲਡ ਸਿੱਖ ਪਾਰਲੀਮੈਂਟ ਦੇ ਆਗੂ ਅਤੇ ਜਲਾਵਤਨੀ ਯੋਧੇ ਭਾਈ ਗੁਰਚਰਨ ਸਿੰਘ ਗੁਰਾਇਆ ਦੇ ਸਤਿਕਾਰਯੋਗ ਪਿਤਾ ਸ੍ਰ. ਨਿਰਮਲ ਸਿੰਘ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਈਆਂ ਪੰਥਕ ਸ਼ਖ਼ਸੀਅਤਾਂ ਨੇ ਭੇਟ ਕੀਤੇ ਸ਼ਰਧਾ ਦੇ ਫੁੱਲ
36 Viewsਗੁਰਾਇਆ (ਜਲੰਧਰ) 11 ਜੁਲਾਈ , ਵਰਲਡ ਸਿੱਖ ਪਾਰਲੀਮੈਂਟ ਦੇ ਸਰਗਰਮ ਆਗੂ ਅਤੇ ਪਿਛਲੇ 35 ਸਾਲਾਂ ਤੋਂ ਜਰਮਨੀ ਵਿੱਚ ਜਲਾਵਤਨੀ ਦਾ ਜੀਵਨ ਬਤੀਤ ਕਰ ਰਹੇ ਸਿੱਖ ਸੰਘਰਸ਼ ਦੇ ਯੋਧੇ ਭਾਈ ਗੁਰਚਰਨ ਸਿੰਘ ਗੁਰਾਇਆ ਜੀ ਦੇ ਸਤਿਕਾਰਯੋਗ ਪਿਤਾ ਸ੍ਰ. ਨਿਰਮਲ ਸਿੰਘ ਜੀ ਦੇ ਅਕਾਲ ਚਲਾਣੇ ਉਪਰੰਤ, ਉਨ੍ਹਾਂ ਦੀ ਪਵਿੱਤਰ ਯਾਦ ਵਿੱਚ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ…
