ਗੁਰੂ ਨਾਨਕ ਦੇਵ ਯੂਨੀਵਰਸਿਟੀ (ਅੰਮ੍ਰਿਤਸਰ) ਵੱਲੋਂ 51ਵੀਂ ਸਾਲਾਨਾ ਕਨਵੋਕੇਸ਼ਨ ਦਾ ਆਯੋਜਨ ਗੁਰਦੁਆਰਾ ਹਾਪਰਜ਼ ਕਰਾਸਿੰਗ (ਆਸਟ੍ਰੇਲੀਆ) ਦੇ ਗ੍ਰੰਥੀ ਸਿੰਘ ਗੋਲਡ ਮੈਡਲ ਨਾਲ ਸਨਮਾਨਿਤ।, 55 ਸਾਲ ਦੀ ਉਮਰ ਵਿੱਚ ਸੰਸਕ੍ਰਿਤ ਵਿਦਿਆ ਪ੍ਰਾਪਤ ਕਰਕੇ ਕੀਤਾ ਸਨਮਾਨ ਪ੍ਰਾਪਤ।

427 Viewsਖਾਲੜਾ 12 ਜੁਲਾਈ (ਗੁਰਪ੍ਰੀਤ ਸਿੰਘ) ਬਾਰਡਰ ਵਰਗੇ ਪੱਛੜੇ ਤੇ ਸਹੂਲਤਾਂ ਵਿਹੂਣੇ ਇਲਾਕੇ ਵਿੱਚ ਪੈਦਾ ਹੋ ਕੇ ਗੋਲਡ ਮੈਡਲ ਜਿਹੇ ਵੱਕਾਰੀ ਐਵਾਰਡ ਤੱਕ ਪਹੁੰਚਣਾ ਕੋਈ ਸੌਖੀ ਤੇ ਆਮ ਗੱਲ ਨਹੀਂ ਹੁੰਦੀ। ਅਜਿਹੀ ਵਿਸ਼ੇਸ਼ ਪ੍ਰਾਪਤੀ ਭਾਈ ਸੁਰਿੰਦਰ ਸਿੰਘ ਜੀ ਦੇ ਹਿੱਸੇ ਆਈ, ਜਿਨ੍ਹਾਂ ਨੂੰ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਯੋਜਿਤ 51ਵੀਂ ਸਾਲਾਨਾ ਕਨਵੋਕੇਸ਼ਨ ਮੌਕੇ ਐੱਮ. […]

ਵਾਰਿਸ ਪੰਜਾਬ ਦੇ ਜਥੇਬੰਦੀ ਬਾਦਨ ਵੁਰਟਿਮਬਰਗ ਇਕਾਈ ਦਾ ਗਠਨ ।

234 Viewsਜਰਮਨੀ 12 ਜੁਲਾਈ (ਖਿੜਿਆ ਪੰਜਾਬ) ਪੰਜਾਬ ਲਈ ਇੱਕੋ ਇੱਕ ਨਵੀਂ ਆਸ ਵਾਰਿਸ ਪੰਜਾਬ ਦੇ ਜਥੇਬੰਦੀ ਜਿਸ ਪ੍ਰਤੀ ਦੇਸ਼ ਵਿਦੇਸ਼ ਵਿਚਲੇ ਨੌਜਵਾਨਾਂ ਵਿੱਚ ਭਾਰੀ ਉਲਾਰ ਤੇ ਉਤਸ਼ਾਹ ਹੈ ! ਲੋਕ ਆਪਣੇ ਹੱਕਾਂ ਪ੍ਰਤੀ ਸੁਚੇਤ ਹਨ ਤੇ ਧੜਾ ਧੜ ਪਾਰਟੀ ਨਾਲ ਜੁੜ ਰਹੇ ਹਨ ! ਪੰਜਾਬ ਵਿੱਚ ਜਿੱਥੇ ਅੱਜ ਕੱਲ ਭਾਈ ਅਮ੍ਰਿਤਪਾਲ ਸਿੰਘ ਖਾਲਸਾ ਦੇ ਹੱਕ […]

ਸਤਲੁਜ’ ਫ਼ਿਲਮ ਵਿੱਚ ਦਰਸਾਏ ਗਏ 25,000 ਲਾਪਤਾ ਜਾਂ ਗੈਰ-ਕਾਨੂੰਨੀ ਤਰੀਕੇ ਨਾਲ ਸਸਕਾਰ ਕੀਤੇ ਗਏ ਲੋਕਾਂ ਦੇ ਅੰਕੜੇ ਦੇ ਸਮਰਥਨ ਵਿੱਚ ਨਿਰਮਾਤਾ ਅਤੇ ਨਿਰਦੇਸ਼ਕ ਦਸਤਾਵੇਜ਼ੀ ਸਬੂਤ, ਸਰਕਾਰੀ ਰਿਕਾਰਡ, ਨਿਆਂਇਕ ਨਤੀਜੇ ਅਤੇ ਪ੍ਰਮਾਣਿਤ ਅੰਕੜੇ ਪੰਜਾਬ ਦੀ ਜਨਤਾ ਸਾਹਮਣੇ ਪੇਸ਼ ਕਰਨ, ਨਹੀਂ ਤਾਂ ਅਸੀਂ ਅਗਲਾ ਕਦਮ ਚੁੱਕਣ ਲਈ ਮਜਬੂਰ ਹੋਵਾਂਗੇ। ਜੇਕਰ ਉਹ ਇਸ ਅੰਕੜੇ ਨੂੰ ਪ੍ਰਮਾਣਿਤ ਕਰ ਦਿੰਦੇ ਹਨ ਤਾਂ ਮੈਂ ਜਨਤਕ ਤੌਰ ’ਤੇ ਮਾਫ਼ੀ ਮੰਗਾਂਗਾ। — ਰਵਨੀਤ ਸਿੰਘ ਬਿੱਟੂ ਰੇਲਵੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ, ਭਾਰਤ ਸਰਕਾਰ

78 Viewsਚੰਡੀਗੜ੍ਹ, 12 ਜੁਲਾਈ 2026 ਰੇਲਵੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਸਰਦਾਰ ਰਵਨੀਤ ਸਿੰਘ ਬਿੱਟੂ ਨੇ ਅੱਜ ਜਾਰੀ ਕੀਤੇ ਇੱਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ‘ਸਤਲੁਜ’ ਫ਼ਿਲਮ ਦੇ ਨਿਰਮਾਤਾ ਅਤੇ ਨਿਰਦੇਸ਼ਕ “ਰਚਨਾਤਮਕ ਆਜ਼ਾਦੀ” ਦੀ ਆੜ ਹੇਠ ਵਿਵਾਦਿਤ ਦਾਵਿਆਂ ਨੂੰ ਸਥਾਪਿਤ ਇਤਿਹਾਸ ਵਜੋਂ ਪੇਸ਼ ਨਹੀਂ ਕਰ ਸਕਦੇ। ਪੰਜਾਬ ਦਾ ਦਰਦਨਾਕ ਇਤਿਹਾਸ ਕੋਈ ਅਜਿਹੀ ਕਹਾਣੀ ਨਹੀਂ, […]

ਫਰੀਡਮ ਫਾਈਟਰਜ ਉਤਰਾਧਿਕਾਰ ਸੰਸਥਾ ਦੀ ਮੀਟਿੰਗ _ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੀਆਂ ਮੰਗਾਂ ਮੰਨੇ ਪੰਜਾਬ ਸਰਕਾਰ _ ਸੂਬਾ ਪ੍ਰਧਾਨ ਸ੍ਰ ਚਤਿੰਨ ਸਿੰਘ ਸੇਖੋਂ।

139 Viewsਖਾਲੜਾ 12 ਜੁਲਾਈ (ਗੁਰਪ੍ਰੀਤ ਸਿੰਘ ) ਫਰੀਡਮ ਫਾਈਟਰਜ ਉਤਰਾਧਿਕਾਰੀ ਸੰਸਥਾ ਤਰਨਤਾਰਨ ਦੀ ਮਹੀਨਾਵਾਰ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨਤਾਰਨ ਵਿੱਚ ਜਿਲ੍ਹਾ ਪ੍ਰਧਾਨ ਸ੍ਰ ਸਤਨਾਮ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸੰਸਥਾ ਦੇ ਸੂਬਾ ਪ੍ਰਧਾਨ ਸ੍ਰ ਚਤਿੰਨ ਸਿੰਘ ਸੇਖੋਂ ਵਿਸ਼ੇਸ ਤੌਰ ਤੇ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸ੍ਰ ਚਤਿੰਨ […]

ਸ਼ਹੀਦ ਭਾਈ ਲਾਭ ਸਿੰਘ ਦੇ ਸ਼ਹੀਦੀ ਸਮਾਗਮ ‘ਚ ਗੂੰਜਿਆ ਸੰਪੂਰਨ ਅਜ਼ਾਦੀ ਦਾ ਸੱਦਾ, ਵੋਟ ਪ੍ਰਣਾਲੀ ‘ਤੇ ਉਠੇ ਸਵਾਲ

876 Viewsਨਵੀਂ ਦਿੱਲੀ 12 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਪਿੰਡ ਪੰਜਵੜ੍ਹ ਵਿਖੇ ਸ਼ਹੀਦ ਭਾਈ ਲਾਭ ਸਿੰਘ ਪੰਜਵੜ੍ਹ ਦੀ 38ਵੀਂ ਸ਼ਹੀਦੀ ਸਮਾਗਮ ਦੌਰਾਨ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਿੱਖ ਕੌਮ ਦੇ ਹੱਕਾਂ ਅਤੇ ਸੰਘਰਸ਼ ਸਬੰਧੀ […]

ਨਿਊਜ਼ੀਲੈਂਡ ‘ਚ ਖਾਲਿਸਤਾਨ ਦੇ ਹੱਕ ‘ਚ ਗੂੰਜੇ ਨਾਅਰੇ, ਮੋਦੀ ਦੇ ਦੌਰੇ ਵਿਰੁੱਧ ਸਿੱਖਾਂ ਅਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਦਾ ਵੱਡਾ ਰੋਸ ਪ੍ਰਦਰਸ਼ਨ

44 Viewsਨਵੀਂ ਦਿੱਲੀ 12 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਊਜ਼ੀਲੈਂਡ ਦੌਰੇ ਦੌਰਾਨ ਸਿੱਖ ਭਾਈਚਾਰੇ, ਪਾਤਸ਼ਾਹੀ ਦਾਵਾ ਸਮੇਤ ਕਈ ਸਿੱਖ ਜਥੇਬੰਦੀਆਂ, ਮਨੁੱਖੀ ਅਧਿਕਾਰ ਸੰਸਥਾਵਾਂ ਅਤੇ ਹੋਰ ਸਮਰਥਕਾਂ ਨੇ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਦਿਆਂ ਖਾਲਿਸਤਾਨ ਦੇ ਹੱਕ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਔਕਲੈਂਡ ਦੇ ਸਪਾਰਕ ਐਰੀਨਾ ਅਤੇ ਵੈਲਿੰਗਟਨ ਸਮੇਤ ਕਈ ਥਾਵਾਂ […]

ਕਾਲਕਾ-ਕਾਹਲੋਂ ਨੇ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖ, ਖਾਲੜਾ ਕੇਸ ਦੇ ਦੋਸ਼ੀਆਂ ਦੇ ਮੈਡਲ ਵਾਪਸ ਲਏ ਜਾਣ ਦੀ ਕੀਤੀ ਮੰਗ

40 Viewsਨਵੀਂ ਦਿੱਲੀ 11 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸ਼ਹੀਦ ਜਸਵੰਤ ਸਿੰਘ ਖਾਲੜਾ ਅਗਵਾਹ, ਤਸ਼ੱਦਦ ਅਤੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾ ਚੁੱਕੇ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਦਿੱਤੇ […]

ਸਿੱਖੀ ਦੇ ਭਵਿੱਖ ਦੀ ਮਜ਼ਬੂਤ ਨੀਂਹ ਹਨ ਗੁਰਮਤਿ ਕੈਂਪ: ਭਾਈ ਸੁਦੀਪ ਸਿੰਘ

38 Views👉 ਡਿਜ਼ੀਟਲ ਦੌਰ ਦੀਆਂ ਚੁਣੌਤੀਆਂ ਵਿਚਕਾਰ ਗੁਰਮਤਿ ਕੈਂਪ ਨਵੀਂ ਪੀੜ੍ਹੀ ਨੂੰ ਪੰਜਾਬੀ, ਗੁਰਬਾਣੀ ਅਤੇ ਸਿੱਖੀ ਨਾਲ ਜੋੜਨ ਦਾ ਬਣੇ ਮਜ਼ਬੂਤ ਮਾਧਿਅਮ ਨਵੀਂ ਦਿੱਲੀ, 12 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੀਡੀਆ ਸਲਾਹਕਾਰ ਅਤੇ ਸੀਨੀਅਰ ਪੱਤਰਕਾਰ ਭਾਈ ਸੁਦੀਪ ਸਿੰਘ ਨੇ ਕਿਹਾ ਕਿ ਗੁਰਮਤਿ ਕੈਂਪ […]

ਗੁਰਦੁਆਰਾ ਸਿੰਘ ਸਭਾ ਹੈਲਬਰੋਨ ਜਰਮਨ ਵਿਖੇ ਭਾਈ ਸਰਬਜੀਤ ਸਿੰਘ ਧੂੰਦਾ ਗੁਰਮਤਿ ਵਿਚਾਰਾਂ ਦੀ ਸਾਂਝ ਕਰਦੇ ਹੋਏ।

60 Viewsਜਰਮਨੀ 12 ਜੁਲਾਈ (ਖਿੜਿਆ ਪੰਜਾਬ) ਗੁਰਦੁਵਾਰਾ ਸਿੰਘ ਸਭਾ ਹੈਲਬਰੋਂਨ ਜਰਮਨੀ ਵਿਖੇ ਵਿਸ਼ੇਸ਼ ਦੀਵਾਨ ਸਜਾਏ ਗਏ , ਇਸ ਮੌਕੇ ਪ੍ਰਸਿੱਧ ਪਰਚਾਰਕ ਭਾਈ ਸਰਬਜੀਤ ਸਿੰਘ ਧੂੰਦਾ ਗੁਰਬਾਣੀ ਵਿਚਾਰ ਕਰਦਿਆਂ ਬਹੁਤ ਹੀ ਵਧੀਆ ਤਰੀਕੇ ਨਾਲ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਗਏ ਦੁੱਖ ਸੁੱਖ ਦੀ ਵਿਚਾਰ ਕਰਦਿਆਂ ਓਹਨਾ ਕਿਹਾ ਕਿ ਜਿੰਨੇ ਵੀ ਇਨਸਾਨ ਦੁਨੀਆਂ ਤੇ ਜਤਨ ਕਰਦਾ ਕੰਮ […]