ਸੰਯੁਕਤ ਰਾਸ਼ਟਰ ਨੇ ਭਾਰਤ ਦੀ ਵੋਟਰ ਸੂਚੀ ਪੁਨਰ-ਸਮੀਖਿਆ (ਐਸ.ਆਈ.ਆਰ) ‘ਤੇ ਜਤਾਈ ਚਿੰਤਾ

28 Viewsਨਵੀਂ ਦਿੱਲੀ 14 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਰਾਸ਼ਟਰ (ਯੂਐਨ) ਦੇ ਤਿੰਨ ਵਿਸ਼ੇਸ਼ ਦੂਤਾਂ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਦੇਸ਼ ਵਿੱਚ ਚੱਲ ਰਹੀ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸਮੀਖਿਆ (ਐਸ.ਆਈ.ਆਰ ) ਪ੍ਰਕਿਰਿਆ ‘ਤੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੌਰਾਨ ਵੱਡੀ ਗਿਣਤੀ ਵਿੱਚ ਵੋਟਰਾਂ ਦੇ ਨਾਮ ਸੂਚੀਆਂ ਵਿੱਚੋਂ […]

ਪੰਜਾਬ ਬਣੇਗਾ ਟੈਕਸਟਾਈਲ ਨਿਵੇਸ਼ ਦਾ ਸਭ ਤੋਂ ਵੱਡਾ ਕੇਂਦਰ, ਉਦਯੋਗਪਤੀਆਂ ਨੂੰ ਖੁੱਲ੍ਹਾ ਸੱਦਾ: ਭਗਵੰਤ ਮਾਨ

28 Viewsਨਵੀਂ ਦਿੱਲੀ, 14 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤਟੈਕਸ–2026 ਦੌਰਾਨ ਪੰਜਾਬ ਰਾਜ ਪੈਵਿਲੀਅਨ ਦਾ ਉਦਘਾਟਨ ਕਰਦਿਆਂ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਟੈਕਸਟਾਈਲ ਖੇਤਰ ਵਿੱਚ ਪੰਜਾਬ ਕੋਲ ਕਪਾਹ ਦੀ ਖੇਤੀ ਤੋਂ ਲੈ ਕੇ ਸੂਤ ਕੱਤਣ, ਕੱਪੜਾ ਤਿਆਰ ਕਰਨ, ਬੁਣਾਈ, ਪ੍ਰੋਸੈਸਿੰਗ, ਤਿਆਰ […]

ਡੈਨਹਾਗ (ਨੀਦਰਲੈਂਡ) ਵਿਖੇ ਨੌਵਾਂ ਪੰਜਾਬੀ ਸੱਭਿਆਚਾਰਕ ਅਤੇ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸੰਪੰਨ*

258 Viewsਹੌਲੈਂਡ 14 ਜੁਲਾਈ (ਖਿੜਿਆ ਪੰਜਾਬ) ਨੀਦਰਲੈਂਡ ਦੇ ਇਤਿਹਾਸਕ ਸ਼ਹਿਰ ਡੈਨਹਾਗ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਨੌਵਾਂ ਪੰਜਾਬੀ ਸੱਭਿਆਚਾਰਕ ਅਤੇ ਖੇਡ ਮੇਲਾ ਬੜੇ ਉਤਸ਼ਾਹ, ਭਾਈਚਾਰਕ ਸਾਂਝ ਅਤੇ ਰੌਣਕਾਂ ਨਾਲ ਸੰਪੰਨ ਹੋਇਆ। ਮੇਲੇ ਵਿੱਚ ਨੀਦਰਲੈਂਡ ਸਮੇਤ ਯੂਰਪ ਦੇ ਵੱਖ-ਵੱਖ ਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਪੰਜਾਬੀ ਭਾਈਚਾਰੇ ਨੇ ਸ਼ਮੂਲੀਅਤ ਕਰਕੇ ਮੇਲੇ ਨੂੰ ਯਾਦਗਾਰੀ ਬਣਾ […]

ਪੀਲੀਭੀਤ ਫ਼ਰਜ਼ੀ ਪੁਲਿਸ ਮੁਕਾਬਲਾ ਭਾਰਤੀ ਲੋਕਤੰਤਰ ਦੇ ਮੱਥੇ ‘ਤੇ ਕਾਲਾ ਧੱਬਾ: ਸਰਦਾਰ ਪਰਮਜੀਤ ਸਿੰਘ ਵੀਰਜੀ

30 Viewsਨਵੀਂ ਦਿੱਲੀ, 12 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਅਤੇ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ 12 ਜੁਲਾਈ 1991 ਨੂੰ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ 11 ਬੇਕਸੂਰ ਸਿੱਖ ਯਾਤਰੀਆਂ ਨੂੰ ਬੱਸ ਵਿੱਚੋਂ ਉਤਾਰ ਕੇ ਕੀਤੇ ਗਏ ਕਥਿਤ ਫ਼ਰਜ਼ੀ ਪੁਲਿਸ ਮੁਕਾਬਲੇ ਨੂੰ ਭਾਰਤੀ ਲੋਕਤੰਤਰ, ਨਿਆਂ ਪ੍ਰਣਾਲੀ […]