ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ, ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਕਰਨ ਐਲਾਨ: ਕਾਲਕਾ, ਕਾਹਲੋਂ

43 Viewsਨਵੀਂ ਦਿੱਲੀ, 15 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਰੋਜ਼ਾਨਾ ਯਾਤਰਾ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਹੈ। ਕਮੇਟੀ ਨੇ ਅਪੀਲ ਕੀਤੀ ਹੈ ਕਿ ਪ੍ਰਧਾਨ ਮੰਤਰੀ ਆਪਣੇ ਆਗਾਮੀ ਪੰਜਾਬ ਦੌਰੇ ਦੌਰਾਨ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕਰਨ। […]
ਝੂਠੇ ਪ੍ਰਚਾਰ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਬੰਦ ਕਰਨ ਰਵਨੀਤ ਬਿੱਟੂ: ਸੰਤ ਮੀਤ ਸਿੰਘ

31 Viewsਨਵੀਂ ਦਿੱਲੀ, 15 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਵਾਰਡ ਨੰਬਰ 32 (ਜਨਕਪੁਰੀ) ਦੇ ਚੋਣ ਉਮੀਦਵਾਰ ਸਰਦਾਰ ਸੰਤ ਮੀਤ ਸਿੰਘ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਹਾਲੀਆ ਬਿਆਨਾਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਪ੍ਰਮਾਣਿਤ ਸਬੂਤ ਦੇ “35 ਹਜ਼ਾਰ ਹਿੰਦੂਆਂ ਦੇ ਕਤਲ” ਵਰਗੇ ਦਾਅਵੇ ਕਰਕੇ ਉਹ […]
‘ਸਤਲੁਜ’ ਨੇ ਫਿਰ ਖੋਲ੍ਹੇ ਪੰਜਾਬ ਦੇ ਕਾਲੇ ਦੌਰ ਦੇ ਜ਼ਖ਼ਮ, ਸੱਚ ਸਾਹਮਣੇ ਲਿਆਉਣ ਲਈ ਬਣੇ ਟ੍ਰਥ ਐਂਡ ਰਿਕਾਨਸਿਲੀਏਸ਼ਨ ਕਮਿਸ਼ਨ: ਬੀਬੀ ਕਿਰਨਜੋਤ ਕੌਰ

34 Viewsਨਵੀਂ ਦਿੱਲੀ 15 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਫ਼ਿਲਮ ਸਤਲੁਜ ਦੇ ਰਿਲੀਜ਼ ਹੋਣ ਨਾਲ ਪੰਜਾਬ ਦੇ ਕਾਲੇ ਦੌਰ ਅਤੇ ਸਰਕਾਰੀ ਜ਼ਬਰ-ਜ਼ੁਲਮ ਬਾਰੇ ਚਰਚਾ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਇਸ ਸੰਦਰਭ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਫ਼ਿਲਮ ਨੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ 1978 ਤੋਂ 1995 […]
ਬਰਤਾਨੀਆ ‘ਚ ਸਿੱਖ ਵਿਰੋਧੀ ਨਫ਼ਰਤੀ ਅਪਰਾਧਾਂ ‘ਚ ਭਾਰੀ ਵਾਧਾ, ਸਰਕਾਰ ਦੀ ਚੁੱਪੀ ਖ਼ਿਲਾਫ਼ ਸੰਸਦ ‘ਚ ਉੱਠੇਗੀ ਆਵਾਜ਼

30 Views👉 24 ਸਾਲਾ ਸਿੱਖ ਮਾਤਾ ਕਿਰਨਦੀਪ ਕੌਰ ਦੇ ਕਤਲ ਤੋਂ ਬਾਅਦ ਸਿੱਖ ਭਾਈਚਾਰੇ ‘ਚ ਰੋਸ, ਸਰਵੇਖਣ ਨੇ ਚਿੰਤਾਜਨਕ ਹਾਲਾਤ ਕੀਤੇ ਬੇਨਕਾਬ ਨਵੀਂ ਦਿੱਲੀ, 15 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਬਰਤਾਨੀਆ ਵਿੱਚ ਪਿਛਲੇ ਦੋ ਮਹੀਨਿਆਂ ਦੌਰਾਨ ਸਿੱਖ ਵਿਰੋਧੀ ਨਫ਼ਰਤੀ ਅਪਰਾਧਾਂ ਵਿੱਚ ਹੋਏ ਵੱਡੇ ਵਾਧੇ ਅਤੇ ਸਰਕਾਰ ਦੀ ਚੁੱਪੀ ਖ਼ਿਲਾਫ਼ ਸਿੱਖ ਭਾਈਚਾਰਾ 15 ਜੁਲਾਈ ਨੂੰ ਸੰਸਦ ਵਿੱਚ […]
