ਖ਼ਾਲਸਾ ਰਾਜ ਦੀ ਪ੍ਰਾਪਤੀ ਲਈ ਸ਼ਹਾਦਤਾਂ ਦੇ ਇਤਿਹਾਸ ਨੂੰ ਜਿਊਂਦਾ ਰੱਖਣ ਲਈ 26 ਜੁਲਾਈ ਨੂੰ ਕੋਲਨ ਵਿਖੇ ਹੋਵੇਗਾ ਮਹਾਨ ਸ਼ਹੀਦੀ ਸਮਾਗਮ : ਭਾਈ ਰੇਸ਼ਮ ਸਿੰਘ ਬੱਬਰ
20 Viewsਜਰਮਨੀ, 17 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਜਲਾਵਤਨੀ ਆਗੂ ਜਥੇਦਾਰ ਭਾਈ ਰੇਸ਼ਮ ਸਿੰਘ ਬੱਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਾਲਸਾ ਰਾਜ ਦੀ ਪ੍ਰਾਪਤੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸਮੂਹ ਸ਼ਹੀਦ ਸਿੰਘਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ 26 ਜੁਲਾਈ 2026, ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ, ਕੋਲਨ (ਜਰਮਨੀ) ਵਿਖੇ ਕਰਵਾਇਆ…
