ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਸਿੱਖੀ ਨੂੰ ਕੇਸਾਂ-ਸੁਆਸਾਂ ਸੰਗ ਨਿਭਾਉਣ ਦੀ ਸਦੀਵੀ ਪ੍ਰੇਰਣਾ ਦਿੰਦੀ ਹੈ: ਭਾਈ ਸਰਬਜੀਤ ਸਿੰਘ ਧੂੰਦਾ
310 Views ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ, ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ । ਫਰੈਂਕਫੋਰਟ (ਜਰਮਨੀ), 19 ਜੁਲਾਈ (ਖਿੜਿਆ ਪੰਜਾਬ ) ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ, ਜਿਨ੍ਹਾਂ ਨੇ “ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਈ” ਦੇ ਮਹਾਨ ਸਿਧਾਂਤ ਨੂੰ ਆਪਣੇ ਜੀਵਨ ਅਤੇ…
