ਦਿੱਲੀ ਪ੍ਰਦਰਸ਼ਨਾਂ ਦੌਰਾਨ ਐਨਐਸਏ ਲਾਗੂ ਕਰਨਾ ਮਨੁੱਖੀ ਅਧਿਕਾਰਾਂ ‘ਤੇ ਹਮਲਾ: ਐਮਨੈਸਟੀ ਇੰਟਰਨੈਸ਼ਨਲ

40 Viewsਨਵੀਂ ਦਿੱਲੀ 25 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਦਿੱਲੀ ਦੇ ਉਪ ਰਾਜਪਾਲ ਵੱਲੋਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਪੁਲਿਸ ਨੂੰ ਦਿੱਤੀਆਂ ਗਈਆਂ ਅਸਾਧਾਰਣ ਸ਼ਕਤੀਆਂ ਦੀ ਕੜੀ ਆਲੋਚਨਾ ਕੀਤੀ ਹੈ। ਸੰਸਥਾ ਨੇ ਕਿਹਾ ਹੈ ਕਿ ਇਹ ਕਦਮ ਮਨੁੱਖੀ ਅਧਿਕਾਰਾਂ ‘ਤੇ ਸਿੱਧਾ ਹਮਲਾ ਹੈ ਅਤੇ ਇਸ ਨਾਲ ਦਿੱਲੀ ਵਿੱਚ ਤਣਾਅ ਹੋਰ ਵੱਧ ਸਕਦਾ […]
ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ, ਕਾਕਰੋਚ ਜਨਤਾ ਪਾਰਟੀ ਨੇ ਖਤਮ ਕੀਤਾ ਅੰਦੋਲਨ; ਕਿਹਾ “ਝੁਕਦੀ ਹੈ ਦੁਨੀਆ, ਝੁਕਾਣ ਵਾਲਾ ਚਾਹੀਦਾ”

33 Viewsਨਵੀਂ ਦਿੱਲੀ 25 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਦਿੱਲੀ ਦੇ ਜੰਤਰ-ਮੰਤਰ ‘ਤੇ 36 ਦਿਨਾਂ ਤੋਂ ਚੱਲ ਰਿਹਾ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦਾ ਅੰਦੋਲਨ ਆਖ਼ਰਕਾਰ ਸਮਾਪਤ ਹੋ ਗਿਆ। ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੀਜੇਪੀ ਨੇ ਜਸ਼ਨ ਮਨਾਉਂਦਿਆਂ ਕਿਹਾ, “ਝੁਕਦੀ ਹੈ ਦੁਨੀਆ, ਝੁਕਾਣ ਵਾਲਾ ਚਾਹੀਦਾ। ਇਹ ਜਿੱਤ ਉਨ੍ਹਾਂ […]
ਬਠਿੰਡਾ ਦੇ ਸਕੂਲਾਂ ਦੀਆਂ ਕੰਧਾਂ ‘ਤੇ ਖਾਲਿਸਤਾਨੀ ਨਾਅਰੇ, 15 ਅਗਸਤ ਤੋਂ ਪਹਿਲਾਂ ਐੱਸਐੱਫਜੇ ਦੀ ਵੱਖਵਾਦੀ ਮੁਹਿੰਮ ਤੇਜ਼

60 Viewsਨਵੀਂ ਦਿੱਲੀ 25 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- 15 ਅਗਸਤ ਤੋਂ ਪਹਿਲਾਂ ਪੰਜਾਬ ਵਿੱਚ ਮਾਹੌਲ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਦੇ ਦਰਮਿਆਨ ਪਾਬੰਦੀਸ਼ੁਦਾ ਵੱਖਵਾਦੀ ਜਥੇਬੰਦੀ ਸਿੱਖਸ ਫ਼ਾਰ ਜਸਟਿਸ (ਐੱਸਐੱਫਜੇ) ਨੇ ਬਠਿੰਡਾ ਦੇ ਦੋ ਸਕੂਲਾਂ ਦੀਆਂ ਕੰਧਾਂ ‘ਤੇ ਖਾਲਿਸਤਾਨ ਹੱਕ ਵਿੱਚ ਨਾਅਰੇ ਲਿਖੇ ਜਾਣ ਦੀਆਂ ਵੀਡੀਓਜ਼ ਜਾਰੀ ਕੀਤੀਆਂ ਹਨ। ਇਹ ਨਾਅਰੇ ਐੱਸਐੱਸਡੀ ਮੰਗਤ ਰਾਮ ਮਿੱਤਲ ਸੈਕੰਡਰੀ […]
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਸਕੂਲਾਂ ਦੇ ਸਵਾਲ-ਜਵਾਬ ਸੈਮੀਫਾਈਨਲ ਮੁਕਾਬਲੇ 28 ਜੁਲਾਈ ਤੋਂ ਆਰੰਭ

42 Viewsਭਿੱਖੀਵਿੰਡ 25 ਜੁਲਾਈ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ (ਰਜਿ.) ਪੰਜਾਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਵਾਲ-ਜਵਾਬ ਮੁਕਾਬਲਿਆਂ ਦੇ ਸੈਮੀਫਾਈਨਲ 28 ਜੁਲਾਈ 2026 ਤੋਂ ਆਰੰਭ ਕੀਤੇ ਜਾ ਰਹੇ ਹਨ। ਇਨ੍ਹਾਂ ਸੈਮੀਫਾਈਨਲ ਮੁਕਾਬਲਿਆਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੁਰ ਸਿੰਘ, ਸ੍ਰੀ […]
