ਕਾਲੇ ਦੌਰ ਦੌਰਾਨ ਲਾਪਤਾ ਹੋਇਆ ਸੀ ਸਰਬਜੀਤ ਕੌਰ ਮਾਣੂੰਕੇ ਦਾ ਭਰਾ, ਕੀ ਹੁਣ ਮਿਲੇਗਾ ਪਰਿਵਾਰ ਨੂੰ ਮਿਲੇਗਾ ਇਨਸਾਫ਼? ਰਤਿੰਦਰ ਸਿੰਘ ਇੰਦੌਰ

42 Viewsਨਵੀਂ ਦਿੱਲੀ 27 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਕਾਲੇ ਦੌਰ ਨਾਲ ਜੁੜੇ ਅਨੇਕਾਂ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਦਾ ਪਰਿਵਾਰ ਵੀ ਸ਼ਾਮਲ ਹੈ। ਜਨਤਕ ਤੌਰ ‘ਤੇ ਕੀਤੇ ਜਾਂਦੇ ਦਾਅਵਿਆਂ ਅਨੁਸਾਰ ਉਨ੍ਹਾਂ ਦਾ ਭਰਾ ਉਸ ਦੌਰ ਦੌਰਾਨ ਲਾਪਤਾ ਹੋ ਗਿਆ […]

ਬੱਬਰ ਖਾਲਸਾ ਜਰਮਨੀ ਦੇ ਸ਼ਹੀਦੀ ਸਮਾਗਮ ‘ਚ ਕੁਰਾਹੇ ਪੈ ਰਹੀ ਨੌਜਵਾਨੀ ਨੂੰ ਸ਼ਹੀਦਾਂ ਦੀ ਸੋਚ ਅਪਣਾਉਣ ਦਾ ਸੱਦਾ

328 Viewsਨਵੀਂ ਦਿੱਲੀ 27 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਜਰਮਨੀ ਦੇ ਕੋਲਨ ਵਿਖੇ ਸਥਿਤ ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ ਵਿੱਚ 24 ਤੋਂ 26 ਜੁਲਾਈ ਤੱਕ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਅਖੰਡ ਪਾਠ ਸਾਹਿਬ ਦੇ ਭੋਗ 26 ਜੁਲਾਈ, ਐਤਵਾਰ ਨੂੰ ਪਾਏ ਗਏ। ਤਿੰਨਾਂ ਦਿਨਾਂ ਦੌਰਾਨ […]

ਸਿੱਖਿਆ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਪਹਿਲਾਂ ਆਪਣੀ ਨਾਕਾਮੀ ਦਾ ਦੇਣ ਹਿਸਾਬ : ਪਰਮਜੀਤ ਸਿੰਘ ਵੀਰਜੀ

39 Viewsਨਵੀਂ ਦਿੱਲੀ 27 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਗੁਜ਼ਾਰੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜਿਹੜੇ ਪ੍ਰਬੰਧਕ ਅੱਜ ਸਿੱਖਿਆ ਦੇ ਉੱਚੇ ਮਿਆਰਾਂ ਦੇ ਦਾਅਵੇ ਕਰਦੇ ਨਹੀਂ ਥੱਕਦੇ, ਉਹ ਪਹਿਲਾਂ ਆਪਣੀ ਸੱਤ-ਅੱਠ […]

ਆਸਟ੍ਰੇਲੀਆ ਦੇ ਐਡਿਲੇਡ ਨੇੜੇ ਗੁਰਦੁਆਰਾ ਦਸ਼ਮੇਸ਼ ਦਰਬਾਰ ਵਿੱਚ ਭਿਆਨਕ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਹੋਏ ਅਗਨਭੇਟ

44 Viewsਆਸਟ੍ਰੇਲੀਆ 27 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਆਸਟ੍ਰੇਲੀਆ ਦੇ ਦੱਖਣੀ ਸੂਬੇ ਸਾਊਥ ਆਸਟ੍ਰੇਲੀਆ ਦੇ ਐਡਿਲੇਡ ਸ਼ਹਿਰ ਨੇੜਲੇ ਵਰਜੀਨੀਆ ਇਲਾਕੇ ਵਿੱਚ ਸਥਿਤ ਗੁਰਦੁਆਰਾ ਦਸ਼ਮੇਸ਼ ਦਰਬਾਰ ਵਿੱਚ ਐਤਵਾਰ ਰਾਤ ਭਿਆਨਕ ਅੱਗ ਲੱਗਣ ਕਾਰਨ ਗੁਰਦੁਆਰੇ ਦੀ ਇਮਾਰਤ ਬੁਰੀ ਤਰ੍ਹਾਂ ਸੜ ਗਈ ਅਤੇ ਅੰਦਰ ਸਥਾਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕੁਝ ਸਰੂਪਾਂ ਨੂੰ ਵੀ ਨੁਕਸਾਨ ਪਹੁੰਚਿਆ। ਇਸ ਦੁਖਦਾਈ ਘਟਨਾ […]