ਨਕਲੀ ਨਿਹੰਗਾਂ ਦੇ ਰੂਪ ਵਿੱਚ ਉੱਭਰਦੀ ਚੁਣੌਤੀ — ਪੰਥ ਨੂੰ ਸੁਚੇਤ ਹੋਣ ਦੀ ਲੋੜ – ਲੇਖਕ ਗੁਰਜੀਤ ਸਿੰਘ ਆਜ਼ਾਦ

71 Viewsਸੰਗਤ ਜੀ, ਪਿਛਲੇ ਕੁਝ ਸਾਲਾਂ ਤੋਂ ਸਿੱਖ ਪੰਥ ਦੇ ਸਾਹਮਣੇ ਇੱਕ ਚਿੰਤਾਜਨਕ ਰੁਝਾਨ ਉੱਭਰ ਰਿਹਾ ਹੈ। ਕੁਝ ਵਿਅਕਤੀ ਆਪਣੇ ਆਪ ਨੂੰ ਨਿਹੰਗ ਸਿੰਘ ਵਜੋਂ ਪੇਸ਼ ਕਰਦੇ ਹੋਏ ਅਜਿਹੇ ਕਿਰਿਆ-ਕਲਾਪ ਅਤੇ ਬਿਆਨ ਦੇ ਰਹੇ ਹਨ ਜੋ ਗੁਰਮਤਿ ਦੀ ਮੂਲ ਵਿਚਾਰਧਾਰਾ, ਸਿੱਖ ਰਹਿਤ ਅਤੇ ਪੰਥਕ ਮਰਿਆਦਾ ਨਾਲ ਮੇਲ ਨਹੀਂ ਖਾਂਦੇ। ਅਜਿਹੇ ਲੋਕਾਂ ਦੇ ਵਿਵਹਾਰ ਕਾਰਨ ਨਾ […]
ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ

41 Viewsਨਵੀਂ ਦਿੱਲੀ, 28 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਪੇਪਰ ਲੀਕ ਦੇ ਲਗਾਏ ਜਾ ਰਹੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇੱਕ ਵੀ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ […]
ਪੇਪਰ ਲੀਕ ਲਈ ਫਾਸਟ ਟ੍ਰੈਕ ਅਦਾਲਤਾਂ ਦੇ ਐਲਾਨ ਤੋਂ ਚਾਰ ਦਿਨ ਬਾਅਦ ਹੀ ਪਹਿਲੀ ਸੁਣਵਾਈ ‘ਚ ਸੀ.ਬੀ.ਆਈ. ਰਹੀ ਗੈਰਹਾਜ਼ਰ

44 Viewsਨਵੀਂ ਦਿੱਲੀ, 28 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਨੀਟ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਲੀਕ ਮਾਮਲੇ ਦੀ ਸੁਣਵਾਈ ਲਈ ਬਣਾਈ ਗਈ ਵਿਸ਼ੇਸ਼ ਫਾਸਟ ਟ੍ਰੈਕ ਅਦਾਲਤ ਵਿੱਚ ਸੋਮਵਾਰ ਨੂੰ ਪਹਿਲੀ ਹੀ ਸੁਣਵਾਈ ਟਲ ਗਈ, ਕਿਉਂਕਿ ਜਾਂਚ ਏਜੰਸੀ ਸੀ.ਬੀ.ਆਈ. ਵੱਲੋਂ ਕੋਈ ਵੀ ਸਰਕਾਰੀ ਵਕੀਲ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਅਦਾਲਤ ਨੇ ਹੁਣ ਮਾਮਲੇ ਦੀ ਅਗਲੀ ਸੁਣਵਾਈ 3 ਅਗਸਤ […]
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 20 ਉਮੀਦਵਾਰਾਂ ਦੀ ਸੂਚੀ ਜਾਰੀ

40 Viewsਨਵੀਂ ਦਿੱਲੀ, 28 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬ ਅਸੈਂਬਲੀ ਦੀਆ ਚੋਣਾਂ ਲਈ ਵੱਖ ਵੱਖ ਹਲਕਿਆ ਤੋੰ 20 ਉਮੀਦਵਾਰਾਂ ਦੀ ਪਹਿਲੀ ਸੂਚੀ ਕਰ ਦਿੱਤੀ ਗਈ ਹੈ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੀ ਹੋਈ ਮੀਟਿੰਗ ਵਿੱਚ ਇਹਨਾਂ ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ । ਇਹ ਜਾਣਕਾਰੀ ਦਿੰਦਿਆ ਬੋਰਡ ਦੇ ਸੈਕਟਰੀ […]
ਅਕਾਲ ਅਕੈਡਮੀ ਝੰਡਿਆਣਾ ਦੀ ਵਿਦਿਆਰਥਣ ਨੇ ਧਾਰਮਿਕ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਵਧਾਇਆ ਅਕੈਡਮੀ ਦਾ ਮਾਣ

41 Viewsਨਵੀਂ ਦਿੱਲੀ 28 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਕਲਗੀਧਰ ਟਰੱਸਟ, ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਝੰਡਿਆਣਾ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਗੁਰਮਨਦੀਪ ਕੌਰ ਨੇ ਸਰਦਾਰ-ਏ-ਖ਼ਾਲਸਾ ਫੌਜੀ ਗਰੁੱਪ, ਕੋਟ ਕਰੋਡ ਕਲਾਂ ਵੱਲੋਂ ਕਰਵਾਏ ਗਏ ਧਾਰਮਿਕ ਮੁਕਾਬਲੇ “ਕੌਣ ਬਣੇਗਾ ਪਿਆਰੇ ਦਾ ਪਿਆਰਾ” ਅਧੀਨ ਆਯੋਜਿਤ ਧਾਰਮਿਕ ਗਿਆਨ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ। ਗੁਰਮਨਦੀਪ […]
ਬੰਗਲਾ ਸਾਹਿਬ ਦੀ ਸੇਵਾ ‘ਤੇ ਉੱਠੇ ਸਵਾਲਾਂ ਦਾ ਕਾਲਕਾ, ਕਾਹਲੋਂ ਵੱਲੋਂ ਸਰਨਾ ਤੇ ਜੀ.ਕੇ. ਨੂੰ ਕਰਾਰਾ ਜਵਾਬ

32 Viewsਨਵੀਂ ਦਿੱਲੀ, 28 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੋਸ਼ ਲਾਇਆ ਹੈ ਕਿ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਵਿਦਿਆਰਥੀਆਂ ਨੂੰ ਸ਼ਰਣ, ਇਲਾਜ ਅਤੇ ਲੰਗਰ ਦੀ ਸੇਵਾ ਦੇਣ ਕਾਰਨ ਦੁਨੀਆ ਭਰ ਵਿੱਚ ਮਿਲੀ ਸ਼ਲਾਘਾ ਅਕਾਲੀ ਦਲ ਬਾਦਲ ਦੇ ਆਗੂ ਪਰਮਜੀਤ ਸਿੰਘ […]
