ਨੀਟ ਪੇਪਰ ਵਿਵਾਦ: ‘ਵਿਦਿਆਰਥੀਆਂ ਦੀਆਂ ਮੌਤਾਂ ਅਤੇ ਪੁਲਿਸ ਕਾਰਵਾਈ ਦੀ ਨਿਰਪੱਖ ਜਾਂਚ ਹੋਵੇ, ਜ਼ਿੰਮੇਵਾਰਾਂ ‘ਤੇ ਸਖ਼ਤ ਧਾਰਾਵਾਂ ਤਹਿਤ ਕੀਤੇ ਜਾਣ ਕੇਸ ਦਰਜ’

35 Viewsਨਵੀਂ ਦਿੱਲੀ 31 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਨੀਟ ਪੇਪਰ ਵਿਵਾਦ ਅਤੇ ਲੰਬੇ ਸਮੇਂ ਤੋਂ ਸਾਹਮਣੇ ਆ ਰਹੀਆਂ ਪੇਪਰ ਲੀਕ ਦੀਆਂ ਘਟਨਾਵਾਂ ਨੂੰ ਲੈ ਕੇ ਭਾਈ ਰਤਿੰਦਰ ਸਿੰਘ ਇੰਦੌਰ ਨੇ ਤਿੱਖੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਜੇਕਰ ਜਾਂਚ ਵਿੱਚ ਇਹ ਸਾਹਮਣੇ ਆਉਂਦਾ ਹੈ ਕਿ ਪੇਪਰ ਲੀਕ, ਪ੍ਰਸ਼ਾਸਨਿਕ ਲਾਪਰਵਾਹੀ ਜਾਂ ਭ੍ਰਿਸ਼ਟ ਤੰਤਰ ਕਾਰਨ ਵਿਦਿਆਰਥੀ ਅਜਿਹੇ ਮਾਨਸਿਕ […]

ਵੰਦੇ ਮਾਤਰਮ ਅਤੇ ਜਨ ਗਣ ਮਨ ਸਿੱਖ ਕੌਮ ‘ਤੇ ਨਹੀਂ ਥੋਪੇ ਜਾ ਸਕਦੇ, ਸਿੱਖ ਆਪਣੀ ਵੱਖਰੀ ਪਛਾਣ ਅਤੇ ਹੱਕਾਂ ਲਈ ਸੰਘਰਸ਼ ਰੱਖਣਗੇ ਜਾਰੀ: ਮਾਨ

38 Viewsਨਵੀਂ ਦਿੱਲੀ, 31 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਿੱਖ ਕੌਮ ਕਿਸੇ ਵੀ ਦੇਵੀ-ਦੇਵਤੇ, ਵੰਦੇ ਮਾਤਰਮ ਜਾਂ ਜਨ ਗਣ ਮਨ ਵਰਗੇ ਗਾਇਨਾਂ ਦੀ ਪੂਜਾਰੀ ਨਹੀਂ, ਸਗੋਂ ਕੇਵਲ ਇੱਕ ਅਕਾਲ ਪੁਰਖ, ਦਸ ਗੁਰੂ ਸਾਹਿਬਾਨ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਹੀ ਪੂਰਨ ਵਿਸ਼ਵਾਸ ਰੱਖਦੀ […]

ਸਤਿਕਾਰ ਕਾਨੂੰਨ ਦੀਆਂ ਸੋਧਾਂ ‘ਤੇ ਪੰਜਾਬ ਸਰਕਾਰ ਦੀ ਨੀਅਤ ਸ਼ੱਕ ਦੇ ਘੇਰੇ ਵਿੱਚ: ਸੰਤ ਮੀਤ ਸਿੰਘ

42 Viewsਨਵੀਂ ਦਿੱਲੀ 31 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਸਤਿਕਾਰ ਕਾਨੂੰਨ ਵਿੱਚ ਸੋਧਾਂ ਨੂੰ ਲੈ ਕੇ ਪੰਜਾਬ ਸਰਕਾਰ ਇੱਕ ਵਾਰ ਫਿਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਸਰਕਾਰ ‘ਤੇ ਦੋਸ਼ ਲੱਗ ਰਹੇ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਝਾਈਆਂ ਗਈਆਂ ਜ਼ਰੂਰੀ ਸੋਧਾਂ ਲਾਗੂ ਕਰਨ ਦੀ ਬਜਾਏ ਸਿਰਫ਼ ਇੱਕ ਲਿਖਤੀ ਜਵਾਬ ਭੇਜ ਕੇ ਮਾਮਲੇ […]

ਫਿਲਮ ‘ਸਤਲੁਜ’ ਤੋਂ ਪ੍ਰਭਾਵਿਤ ਹੋ ਕੇ ਪਾਣੀਪਤ ਤੋਂ ਪੈਦਲ ਯਾਤਰਾ ਕਰਦੇ ਹੋਏ ਖਾਲੜਾ ਪਹੁੰਚੇ ਸੁਨੀਲ ਕੁਮਾਰ ਰਠੌਰ

47 Viewsਫਿਲਮ ‘ਸਤਲੁਜ’ ਤੋਂ ਪ੍ਰਭਾਵਿਤ ਹੋ ਕੇ ਪਾਣੀਪਤ ਤੋਂ ਪੈਦਲ ਯਾਤਰਾ ਕਰਦੇ ਹੋਏ ਖਾਲੜਾ ਪਹੁੰਚੇ ਸੁਨੀਲ ਕੁਮਾਰ ਰਠੌਰ     ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਬੁੱਤ ਅਤੇ ਜੱਦੀ ਘਰ ਵਿਖੇ ਪਹੁੰਚ ਕੇ ਭੇਂਟ ਕੀਤੀ ਸ਼ਰਧਾਂਜਲੀ, ਵੱਖ-ਵੱਖ ਸੰਸਥਾਵਾਂ ਵੱਲੋਂ ਕੀਤਾ ਸਨਮਾਨ   ਭਿੱਖੀਵਿੰਡ ਖਾਲੜਾ ਨੀਟੂ ਅਰੋੜਾ   ਸ਼ਹੀਦ ਮਨੁੱਖੀ ਅਧਿਕਾਰ ਕਾਰਕੁਨ ਸ੍ਰੀ ਜਸਵੰਤ ਸਿੰਘ ਖਾਲੜਾ ਦੇ […]

2300 ਨਸ਼ੀਲੀਆਂ ਗੋਲੀਆਂ ਸਮੇਤ ਖਾਲੜਾ ਪੁਲਿਸ ਨੇ ਕੀਤਾ ਇਕ ਦੁਕਾਨਦਾਰ ਕਾਬੂ 

54 Views2300 ਨਸ਼ੀਲੀਆਂ ਗੋਲੀਆਂ ਸਮੇਤ ਖਾਲੜਾ ਪੁਲਿਸ ਨੇ ਕੀਤਾ ਇਕ ਦੁਕਾਨਦਾਰ ਕਾਬੂ       ਨਸ਼ਿਆਂ ਖ਼ਿਲਾਫ਼ ਚਲਾਏ ਜਾ ਰਹੇ ਸਰਚ ਅਪਰੇਸ਼ਨ ਤਹਿਤ ਕਾਰਵਾਈ ਕਰਦਿਆਂ ਖਾਲੜਾ ਦੇ ਮੇਨ ਬਾਜ਼ਾਰ ਵਿੱਚ ਇੱਕ ਕਰਿਆਨੇ ਦੀ ਦੁਕਾਨ ਤੋਂ 2300 ਨਸ਼ੀਲੀਆਂ ਟਰਾਮਾਡੋਲ ਗੋਲੀਆਂ ਅਤੇ 2000 ਰੁਪਏ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੁਕਾਨਦਾਰ ਪ੍ਰੇਮ ਪਾਲ […]