15 ਅਗਸਤ ਨੂੰ ਭਾਰਤੀ ਜਨਰਲ ਕੌਂਸਲੇਟ ਫਰੈਂਕਫਰਟ ਸਾਹਮਣੇ ਹੋਵੇਗਾ ਵਿਸ਼ਾਲ ਰੋਸ ਮੁਜ਼ਾਹਰਾ
7 Viewsਫਰੈਂਕਫਰਟ, ਜਰਮਨੀ:1 ਅਗਸਤ : ਜਰਮਨੀ ਦੀਆਂ ਸਮੂਹ ਪੰਥਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਸਥਾਵਾਂ ਵੱਲੋਂ ਸਾਂਝੇ ਤੌਰ ’ਤੇ 15 ਅਗਸਤ 2026 ਨੂੰ ਭਾਰਤੀ ਜਨਰਲ ਕੌਂਸਲੇਟ ਫਰੈਂਕਫਰਟ ਦੇ ਸਾਹਮਣੇ ਕਾਲਾ ਦਿਵਸ ਮਨਾਉਂਦਿਆਂ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਇਸ ਰੋਸ ਮੁਜ਼ਾਹਰੇ ਰਾਹੀਂ ਸਿੱਖ ਕੌਮ ਨਾਲ ਲੰਮੇ ਸਮੇਂ ਤੋਂ ਹੁੰਦੀਆਂ ਆ ਰਹੀਆਂ ਬੇਇਨਸਾਫ਼ੀਆਂ, ਮਨੁੱਖੀ…
