ਗੁਰਬਾਣੀ ਮਨੁੱਖ ਨੂੰ ਜੀਵਨ ਜਿਉਣ ਦੀ ਜਾਚ ਸਿਖਾਉਂਦੀ ਹੈ, ਗੁਰਬਾਣੀ ਦੇ ਜਾਪ ਨਾਲ ਵਿਚਾਰ ਅਤੇ ਅਮਲ ਦੀ ਲੋੜ ਹੈ: ਭਾਈ ਸਰਬਜੀਤ ਸਿੰਘ ਧੂੰਦਾ, – ਗੁਰਦੁਆਰਾ ਸ਼੍ਰੀ ਦਸ਼ਮੇਸ਼ ਸਿੰਘ ਸਭਾ ਕੌਲਨ ਵਿਖੇ ਹੋਏ ਮਹਾਨ ਗੁਰਮਤਿ ਸਮਾਗਮ।

606 Viewsਕੌਲਨ (ਜਰਮਨੀ):3 ਅਗਸਤ (ਖਿੜਿਆ ਪੰਜਾਬ ) ਜਰਮਨੀ ਦੀ ਪੰਥਕ ਸਟੇਜ ਵਜੋਂ ਪ੍ਰਸਿੱਧ ਗੁਰਦੁਆਰਾ ਸ਼੍ਰੀ ਦਸ਼ਮੇਸ਼ ਸਿੰਘ ਸਭਾ ਕੌਲਨ ਵਿਖੇ ਹਫ਼ਤਾਵਾਰੀ ਵਿਸ਼ੇਸ਼ ਦੀਵਾਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਏ ਗਏ। ਸਮਾਗਮ ਦੀ ਸ਼ੁਰੂਆਤ ਅੰਮ੍ਰਿਤਮਈ ਬਾਣੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ, ਜਿਸ ਉਪਰੰਤ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ-ਰਸ ਨਾਲ ਜੋੜਿਆ ਗਿਆ। ਸੰਗਤਾਂ […]
