ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ ਨੂੰ ਸਮਰਪਿਤ ਸਲਾਨਾ ਸਮਾਗਮ 9ਅਗਸਤ ਐਤਵਾਰ ਨੂੰ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਹੋਣਗੇ।

324 Viewsਫਰੈਂਕਫਰਟ 6 ਅਗਸਤ (ਖਿੜਿਆ ਪੰਜਾਬ) ਸ਼ੇਰੇ ਪੰਜਾਬ ਪੰਜਾਬੀ ਸਭਾ ਫਰੈਂਕਫੋਰਟ ਜਰਮਨੀ ਵੱਲੋਂ ਸਿੱਖ ਰਾਜ ਨੂੰ ਸਮਰਪਿਤ ਸਲਾਨਾ ਸਮਾਗਮ 9 ਅਗਸਤ 2026 ਦਿਨ ਐਤਵਾਰ ਨੂੰ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਕਰਵਾਇਆ ਜਾ ਰਿਹਾ ਹੈ, ਇਸ ਸਬੰਧੀ 7 ਅਗਸਤ ਦਿਨ ਸ਼ੁਕਰਵਾਰ ਨੂੰ ਸਵੇਰੇ 11:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ , ਜਿਹਨਾਂ ਦੇ ਭੋਗ ਨੂੰ […]
ਸੰਗਤਾਂ ਗੁਰਬਾਣੀ ਦੀ ਵਿਚਾਰ ਸੁਣਨ ਲਈ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬਾਨ ਪਹੁੰਚ ਰਹੀਆਂ ਹਨ – ਜਰਮਨੀ ਦੀਆਂ ਸਿੱਖ ਸੰਸਥਾਵਾਂ ਅਤੇ ਪ੍ਰਬੰਧਕ ਕਮੇਟੀਆਂ।

1,084 Viewsਸਟੁਟਗਾਰਟ/ ਕੋਲਨ /ਸਟੁਟਗਾਰਟ (ਜਰਮਨੀ) 6 ਅਗਸਤ (ਖਿੜਿਆ ਪੰਜਾਬ) ਜਰਮਨੀ ਦੀਆਂ ਵੱਖ-ਵੱਖ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੇ ਕਿਹਾ ਹੈ ਕਿ ਅੱਜ ਦੇ ਸਮੇਂ ਵਿੱਚ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਨੂੰ ਸਮਝਣ ਅਤੇ ਗੁਰਮਤਿ ਦੀ ਸਹੀ ਵਿਚਾਰ ਸੁਣਨ ਲਈ ਪਹਿਲਾਂ ਨਾਲੋਂ ਵੱਧ ਉਤਸ਼ਾਹ ਦਿਖਾ ਰਹੀਆਂ ਹਨ। ਉਨ੍ਹਾਂ ਕਿਹਾ […]
ਪੰਨੂ ਕਤਲ ਸਾਜ਼ਿਸ਼ ਕੇਸ: ਭਾਰਤ ‘ਤੇ ਲੱਗੇ ਦੋਸ਼ਾਂ ਵਿਚਾਲੇ ਪੰਨੂ ਖੁਦ ਅਦਾਲਤ ਵਿੱਚ ਰੱਖੇਗਾ ਆਪਣਾ ਪੱਖ, ਨਵੰਬਰ ਵਿਚ ਫ਼ੈਸਲਾ ਦੇਣ ਦੀ ਅਪੀਲ

53 Viewsਨਵੀਂ ਦਿੱਲੀ, 6 ਅਗਸਤ (ਮਨਪ੍ਰੀਤ ਸਿੰਘ ਖਾਲਸਾ):-ਅਮਰੀਕਾ ਦੀ ਦੱਖਣੀ ਨਿਊਯਾਰਕ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੇ ਨਿਖਿਲ ਗੁਪਤਾ ਮਾਮਲੇ ਵਿੱਚ ਅਮਰੀਕੀ ਸਰਕਾਰ ਨੇ 25 ਸਤੰਬਰ 2026 ਨੂੰ ਹੋਣ ਵਾਲੀ ਸਜ਼ਾ ਸੁਣਾਉਣ ਦੀ ਕਾਰਵਾਈ ਮੁਲਤਵੀ ਕਰਨ ਲਈ ਅਦਾਲਤ ਕੋਲ ਅਰਜ਼ੀ ਦਾਇਰ ਕੀਤੀ ਹੈ। ਅਦਾਲਤ ਵਿੱਚ ਦਾਇਰ ਸਰਕਾਰੀ ਪੱਤਰ ਅਨੁਸਾਰ, ਕਤਲ ਦੀ ਸਾਜ਼ਿਸ਼ ਦਾ ਨਿਸ਼ਾਨਾ ਬਣੇ ਸਿੱਖ […]
ਭਾਈ ਸੁਖਦੇਵ ਸਿੰਘ ਬੱਬਰ ਅਤੇ ਭਾਈ ਮਹਿਲ ਸਿੰਘ ਬੱਬਰ ਦਾ ਸ਼ਹੀਦੀ ਸਮਾਗਮ 9 ਅਗਸਤ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ — ਭਾਈ ਸੁਖਚੈਨ ਸਿੰਘ

61 Viewsਨਵੀਂ ਦਿੱਲੀ, 6 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ 9 ਅਗਸਤ ਨੂੰ ਪਿੰਡ ਦਾਸੂਵਾਲ ਮੰਡੀ, ਤਹਿਸੀਲ ਪੱਟੀ, ਜ਼ਿਲ੍ਹਾ ਤਰਨ ਤਾਰਨ ਵਿਖੇ ਕਰਵਾਏ ਜਾ ਰਹੇ ਭਾਈ ਸੁਖਦੇਵ ਸਿੰਘ ਬੱਬਰ ਅਤੇ ਭਾਈ ਮਹਿਲ ਸਿੰਘ ਬੱਬਰ ਦੇ […]
