ਗੁਰੂ ਸਾਹਿਬ ਨੇ ਸਮਾਜ ਵਿੱਚੋਂ ਵੰਡਾਂ ਮਿਟਾਈਆਂ, ਪਰ ਅੱਜ ਕੁਝ ਡੇਰੇਦਾਰੀ ਪ੍ਰਥਾ ਨੇ ਖੰਡੇ ਦੀ ਪਾਹੁਲ ਵਿੱਚ ਵੀ ਵੰਡ ਪਾ ਦਿੱਤੀ: ਭਾਈ ਸਰਬਜੀਤ ਸਿੰਘ ਧੂੰਦਾ। ਮੋਇਤਾ ਪੁਰਤਗਾਲ ਦੀ ਸੰਗਤ ਵੱਲੋਂ ਭਾਈ ਸਰਬਜੀਤ ਸਿੰਘ ਧੁੰਦਾ ਦਾ ਵਿਸ਼ੇਸ਼ ਸਨਮਾਨ।

512 Viewsਪੁਰਤਗਾਲ, 7 ਅਗਸਤ: (ਹਰਜੀਤ ਸਿੰਘ) “ਜਦੋਂ ਅਸੀਂ ਸ਼ਰਧਾ ਅਤੇ ਪ੍ਰੇਮ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੇ ਰੁਮਾਲਿਆਂ ਦੀ ਸੇਵਾ ਕਰਦੇ ਹਾਂ ਤਾਂ ਕੇਵਲ ਰੁਮਾਲਿਆਂ ਦੀ ਹੀ ਮੈਲ ਨਹੀਂ ਉਤਰਦੀ, ਸਗੋਂ ਮਨ ਦੀ ਮੈਲ ਵੀ ਧੁੱਲਦੀ ਹੈ। ਸੇਵਾ ਮਨੁੱਖ ਦੇ ਅੰਦਰ ਨਿਮਰਤਾ, ਸਮਰਪਣ ਅਤੇ ਗੁਰਮਤਿ ਦੀ ਭਾਵਨਾ ਪੈਦਾ ਕਰਦੀ ਹੈ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ […]
