ਬੇਅਦਬੀ ਵਿਰੋਧੀ ਕਾਨੂੰਨ: ਮਾਹਿਰਾਂ ਦੀ ਕਮੇਟੀ ਨੇ ਪੰਜਾਬ ਸਰਕਾਰ ਤੋਂ 29 ਜੂਨ ਦੇ ਆਦੇਸ਼ਾਂ ਦੀ ਪਾਲਣਾ ਰਿਪੋਰਟ ਮੰਗੀ
4 Viewsਨਵੀਂ ਦਿੱਲੀ, 7 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਸਬੰਧੀ ਪੰਜਾਬ ਸਰਕਾਰ ਨਾਲ ਗੱਲਬਾਤ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰਾਂ ਦੀ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਅਗਲੀ ਚਰਚਾ ਤੋਂ ਪਹਿਲਾਂ 29 ਜੂਨ 2026 ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਆਦੇਸ਼ਾਂ ਦੀ…
