ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸੁਖਬੀਰ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ
6 Viewsਨਵੀਂ ਦਿੱਲੀ, 13 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਗੁਰੂ ਘਰਾਂ ਅੰਦਰ ਅਜਿਹੇ ਹਮਲੇ ਕਰਨਾ ਗੁਰਮਰਿਆਦਾ ਦੇ…
