ਅਖੌਤੀ ਆਜ਼ਾਦੀ ਦਿਹਾੜੇ ’ਤੇ ਇਨਸਾਫ਼ ਮੰਗ ਰਹੇ ਸਿੱਖਾਂ ਉੱਤੇ ਸਰਕਾਰੀ ਅੱਤਿਆਚਾਰ ਦੀ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਸਖ਼ਤ ਨਿਖੇਧੀ
14 Viewsਫਰੈਂਕਫੋਰਟ, 15 ਅਗਸਤ 2026: ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ (ਅਮਰੀਕਾ), ਕੋ-ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਜਤਿੰਦਰ ਸਿੰਘ (ਜਰਮਨੀ), ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ (ਇੰਗਲੈਂਡ), ਭਾਈ ਮਨਬੀਰ ਸਿੰਘ ਸੰਧੂ, ਭਾਈ ਭਗਤ ਸਿੰਘ (ਕੈਨੇਡਾ), ਭਾਈ ਪ੍ਰਿਤਪਾਲ ਸਿੰਘ (ਸਵਿਟਜ਼ਰਲੈਂਡ), ਭਾਈ ਹਰਜੋਤ ਸਿੰਘ ਸੰਧੂ (ਹਾਲੈਂਡ), ਭਾਈ ਸਤਨਾਮ ਸਿੰਘ ਅਤੇ…
