ਸਿੱਖ ਮਿਸ਼ਨਰੀ ਕਾਲਜ ਵੱਲੋਂ ਤਿੰਨ ਰੋਜ਼ਾ ਧਾਰਮਿਕ ਮੁਕਾਬਲੇ, ‘ਸਿੱਖ ਫੁਲਵਾੜੀ ਮਿੰਨੀ ਲਾਇਬ੍ਰੇਰੀ’ ਸੰਗਤ ਨੂੰ ਸਮਰਪਿਤ
3 Viewsਲੁਧਿਆਣਾ:16 ਅਗਸਤ (ਖਿੜਿਆ ਪੰਜਾਬ ) ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ ਵੱਲੋਂ 14, 15 ਅਤੇ 16 ਅਗਸਤ ਨੂੰ ਤਿੰਨ ਰੋਜ਼ਾ ਧਾਰਮਿਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ, ਹਰਿਆਣਾ, ਜੰਮੂ ਅਤੇ ਸ੍ਰੀਨਗਰ ਸਮੇਤ ਵੱਖ-ਵੱਖ ਇਲਾਕਿਆਂ ਤੋਂ ਸੈਂਕੜੇ ਭਾਗੀਦਾਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸਮਾਗਮ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਭਾਗੀਦਾਰਾਂ ਦੀ…
