ਪਾਤਸ਼ਾਹ ਦੇ ਸ਼ਾਹ ਲੁਬਾਣੇ !

68 Views ਇਤਿਹਾਸ ਕੌਮ ਦੀ ਸਾਹ ਰਗ ਹੁੰਦੇ ਹਨ । ਇਤਿਹਾਸ ਦੇ ਵਜੂਦ ਤੇ ਕੌਮਾਂ ਮਾਣ ਨਾਲ ਸਦੀਆਂ ਤੋਂ ਖੜੀਆਂ ਹਨ ! ਇਤਿਹਾਸ ਭੁੱਲ ਜਾਣ ਵਾਲੀਆਂ ਕੌਮਾਂ ਗਲਤ ਅੱਖਰ ਵਾਂਗ ਮਿਟਦੀਆਂ ਵੀ ਲੋਕਾਈ ਨੇ ਵੇਖੀਆਂ ਹਨ । ਸਾਢੇ ਕੁ ਪੰਜ ਸੌ ਸਾਲ ਦੀ ਆਯੂ ਵਾਲੀ ਸਿੱਖ ਕੌਮ ਦਾ ਇੱਕ ਵਿਲੱਖਣ ਇਤਿਹਾਸ ਹੈ । ਇਸ ਵਿਚ […]

ਕਾਰਪੋਰੇਟ ਘਰਾਣਿਆਂ ਨੂੰ ਟੱਕਰ ਦੇਣ ਲਈ ਕਿਸਾਨ ਆਤਮਨਿਰਭਰ ਬਣੇ – ਕਵੀਸ਼ਰ ਬਲਦੇਵ ਸਿੰਘ ਸਭਰਾਅ

262 Viewsਕਾਰਪੋਰੇਟ ਘਰਾਣਿਆਂ ਨੂੰ ਟੱਕਰ ਦੇਣ ਲਈ ਸਭ ਤੋਂ ਪਹਿਲਾਂ ਕਿਸਾਨ ਨੂੰ ਆਪਣੇ ਪੈਰਾਂ ਸਿਰ ਹੋਣ ਦੀ ਲੋੜ ਹੈ। ਸਿਰਫ਼ ਕਾਰਪੋਰੇਟ ਦਾ ਵਿਰੋਧ ਕਰਨ ਨਾਲ ਗੱਲ ਨਹੀਂ ਬਣਨੀ। ਸਾਨੂੰ ਆਪਣੀ ਖਰੀਦਦਾਰੀ ਅਤੇ ਆਪਣੀ ਜੀਵਨ-ਸ਼ੈਲੀ ਬਾਰੇ ਵੀ ਸੋਚਣਾ ਪਵੇਗਾ। ਹਰੇਕ ਕਿਸਾਨ ਅਤੇ ਹਰੇਕ ਪੰਜਾਬੀ ਨੂੰ ਬਜ਼ਾਰ ਵਿੱਚੋਂ ਕੋਈ ਚੀਜ਼ ਖਰੀਦਣ ਤੋਂ ਪਹਿਲਾਂ ਆਪਣੇ ਆਪ ਨੂੰ ਇੱਕ […]

ਕੈਨੇਡਾ ’ਚ ਦੋ ਖਾਲਿਸਤਾਨ ਪੱਖੀ ਕਾਰਕੁਨਾਂ ਨੂੰ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੇ ਕੀਤਾ ਸਾਵਧਾਨ

58 Viewsਨਵੀਂ ਦਿੱਲੀ 21 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਬ੍ਰਿਟਿਸ਼ ਕੋਲੰਬੀਆ ਦੇ ਦੋ ਖਾਲਿਸਤਾਨ ਪੱਖੀ ਕਾਰਕੁਨਾਂ ਦਾ ਦਾਅਵਾ ਹੈ ਕਿ ਕੈਨੇਡਾ ਦੀ ਪੁਲਿਸ ਨੇ ਉਨ੍ਹਾਂ ਨੂੰ ਉਨ੍ਹਾਂ ਦੀ ਜਾਨ ਨੂੰ ਖਤਰੇ ਸਬੰਧੀ ਚਿਤਾਵਨੀ ਦਿੱਤੀ ਹੈ। ਦੋਵੇਂ ਕਾਰਕੁਨ ਆਜ਼ਾਦ ਸਿੱਖ ਰਾਜ ਦੀ ਮੰਗ ਲਈ ਆਪਣੀਆਂ ਗਤੀਵਿਧੀਆਂ ਜਾਰੀ ਰੱਖ ਰਹੇ ਹਨ। ਐਬਟਸਫੋਰਡ ਵਾਸੀ ਮਨਜਿੰਦਰ ਸਿੰਘ, ਜੋ ਵੈਨਕੂਵਰ ਸਥਿਤ […]

ਸੱਜਣ ਕੁਮਾਰ ਵਰਗਾ ਮਨੁੱਖਤਾ ਦਾ ਕਾਤਲ ਆਪਣੀ ਮੌਤ ਨਹੀਂ ਸੀ ਮਰਨਾ ਚਾਹੀਦਾ : ਮਾਨ

47 Viewsਨਵੀਂ ਦਿੱਲੀ, 21 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਜਿਸ ਸੱਜਣ ਕੁਮਾਰ ਵਰਗੇ ਕਾਂਗਰਸੀ ਨੇ 1984 ਵਿਚ ਦਿੱਲੀ ਵਿਖੇ ਕਾਤਲ ਟੋਲੀਆ ਦੀ ਅਗਵਾਈ ਕਰਦੇ ਹੋਏ ਨਿਰਦੋਸ਼, ਨਿਹੱਥੇ ਸਿੱਖ ਨੌਜਵਾਨਾਂ, ਬੀਬੀਆਂ, ਬੱਚਿਆਂ ਨੂੰ ਬਹੁਤ ਹੀ ਬੇਰਹਿੰਮੀ ਨਾਲ ਕਤਲੇਆਮ ਕੀਤਾ ਸੀ, ਬੇਸੱਕ ਉਸ ਨੂੰ ਬੀਬੀ ਜਗਦੀਸ ਕੌਰ ਦੇ ਪਰਿਵਾਰਿਕ ਮੈਬਰਾਂ ਦੇ ਕਤਲ ਕਰਨ ਅਤੇ ਸ. ਜਸਵੰਤ ਸਿੰਘ ਤੇ […]

1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਕਾਤਲ ਮਰਦੇ ਗਏ, ਪਰ ਸਿੱਖਾਂ ਲਈ ਇਨਸਾਫ਼ ਅੱਜ ਵੀ ਕਿਉਂ ਤਰਸਦਾ ਤੇ ਜਿਉਂਦਾ ਹੈ?

43 Views👉 ਸਿੱਖ ਕੌਮ ਦੇ ਜ਼ਖ਼ਮਾਂ ’ਤੇ 42 ਸਾਲ ਬਾਅਦ ਵੀ ਜਾਰੀ ਹੈ ਸਿਆਸੀ ਖਾਮੋਸ਼ੀ ਨਵੀਂ ਦਿੱਲੀ 21 ਅਗਸਤ (ਮਨਪ੍ਰੀਤ ਸਿੰਘ ਖਾਲਸਾ):- 1984 ਦੇ ਸਿੱਖ ਕਤਲੇਆਮ ਨਾਲ ਜੁੜੇ ਦੋਸ਼ੀਆਂ ਵਿੱਚ ਗਿਣੇ ਜਾਂਦੇ ਸੱਜਣ ਕੁਮਾਰ ਦੀ ਮੰਡੋਲੀ-ਤਿਹਾੜ ਜੇਲ੍ਹ ਵਿੱਚ ਲਗਭਗ ਸਾਢੇ ਸੱਤ ਸਾਲ ਦੀ ਸਜ਼ਾ ਭੁਗਤਣ ਤੋਂ ਬਾਅਦ ਮੌਤ ਹੋ ਗਈ। ਇਸ ਤੋਂ ਪਹਿਲਾਂ ਐੱਚ. ਕੇ. […]

ਪੰਜਾਬ ਬੰਦ ਦੇ ਸੱਦੇ ਕਾਰਨ ਭਿੱਖੀਵਿੰਡ ਚ ਪੂਰਨ ਤੌਰ ਤੇ ਬੰਦ ਹੋਇਆ।

87 Viewsਪੰਜਾਬ ਬੰਦ ਦੇ ਸੱਦੇ ਕਾਰਨ ਭਿੱਖੀਵਿੰਡ ਚ ਪੂਰਨ ਤੌਰ ਤੇ ਬੰਦ ਹੋਇਆ। ਭਿੱਖੀਵਿੰਡ 21 ਅਗਸਤ (ਖਿੜਿਆ ਪੰਜਾਬ) ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਪਰ ਹਾਲੇ ਵੀ ਜੇਲਾਂ ਵਿੱਚ ਬੰਦ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦੇ ਐਲਾਨ ਦੇ ਸਮਰਥਨ ਵਿੱਚ ਭਿੱਖੀਵਿੰਡ ਬਾਜ਼ਾਰ ਪੂਰਨ ਤੌਰ ਤੇ ਬੰਦ […]