ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਵਿੱਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਗੁਰਮਤ ਵਿਚਾਰਾਂ ਦੀ ਸਾਂਝ ਪਾਈ ।
10 Viewsਫਰੈਂਕਫਰਟ, 23 ਅਗਸਤ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਐਤਵਾਰ ਦੇ ਹਫ਼ਤਾਵਾਰੀ ਗੁਰਮਤਿ ਸਮਾਗਮ ਬੜੀ ਸ਼ਰਧਾ, ਉਤਸ਼ਾਹ ਅਤੇ ਗੁਰਮਤਿ ਮਰਿਆਦਾ ਅਨੁਸਾਰ ਕਰਵਾਏ ਗਏ। ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ, ਕਥਾ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਪ੍ਰਾਪਤ ਕੀਤਾ। ਗੁਰੂ ਘਰ ਦੇ ਹਜ਼ੂਰੀ ਕੀਰਤਨੀ ਜਥੇ ਵੱਲੋਂ ਭਾਈ ਇੰਦਰਜੀਤ ਸਿੰਘ…
