ਫਰੀਡਮ ਫਾਈਟਰਜ ਸੰਸਥਾ ਦੀਆਂ ਮੰਗਾਂ ਪ੍ਰਵਾਨ ਕਰੇ ਪੰਜਾਬ ਸਰਕਾਰ – ਹਰਿੰਦਰਪਾਲ ਸਿੰਘ ਖਾਲਸਾ।
128 Viewsਖਾਲੜਾ 25 ਅਗਸਤ (ਖਿੜਿਆ ਪੰਜਾਬ ) ਫਰੀਡਮ ਫਾਈਟਰਜ ਉਤਰਾਧਿਕਾਰੀ ਸੰਸਥਾ ( ਰਜਿ: 196 ) ਪੰਜਾਬ ਦੀ ਮੀਟਿੰਗ ਸੰਸਥਾ ਦੇ ਜਨਰਲ ਸਕੱਤਰ ਜਿਲ੍ਹਾ ਤਰਨਤਾਰਨ ਸਕੱਤਰ ਸਿੰਘ ਦੇ ਗ੍ਰਹਿ ਵਿਖੇ ਸੰਸਥਾ ਦੇ ਸਰਪ੍ਰਸਤ ਸ੍ਰ ਹਰਿੰਦਰਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਆਜ਼ਾਦੀ ਘੁਲਾਟੀਏ ਪ੍ਰੀਵਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ…
