ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਸ਼ਹਾਦਤ ਨੇ ਸ਼ਹਾਦਤ ਦੇ ਅਰਥਾਂ ਨੂੰ ਦਿੱਤੀ ਸੀ ਨਵੀਂ ਗਹਿਰਾਈ: ਭਾਈ ਪਰਮਜੀਤ ਸਿੰਘ ਭਿਓਰਾ

49 Views👉 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਾਈ ਦਿਲਾਵਰ ਸਿੰਘ ਬੱਬਰ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਅੰਦਰ ਵੱਡੀ ਗਿਣਤੀ ’ਚ ਸ਼ਾਮਲ ਹੋਣ ਦੀ ਅਪੀਲ ਨਵੀਂ ਦਿੱਲੀ 27 ਅਗਸਤ (ਮਨਪ੍ਰੀਤ ਸਿੰਘ ਖਾਲਸਾ):-: ਬੁੜੈਲ ਜੇਲ੍ਹ ਅੰਦਰ ਨਜ਼ਰਬੰਦ ਭਾਈ ਪਰਮਜੀਤ ਸਿੰਘ ਭਿਓਰਾ ਨੇ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ […]

ਮੋਹਨ ਭਾਗਵਤ ਦੇ ਨਿਊਯਾਰਕ ਦੌਰੇ ਖ਼ਿਲਾਫ਼ 29 ਅਗਸਤ ਨੂੰ ਖਾਲਿਸਤਾਨ ਸਮਰਥਕਾਂ ਵੱਲੋਂ ਵਿਰੋਧ ਦਾ ਐਲਾਨ—ਪੰਨੂ

42 Views👉 ਆਰਐਸਐਸ ਦੀ ਹਿੰਦੂਤਵ ਵਿਚਾਰਧਾਰਾ ਸਿੱਖਾਂ, ਮੁਸਲਮਾਨਾਂ ਅਤੇ ਇਸਾਈਆਂ ਲਈ ਭਾਰੀ ਖ਼ਤਰਨਾਕ ਨਵੀਂ ਦਿੱਲੀ 27 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਰਾਸ਼ਟਰੀ ਸਵੈਮਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਦੇ ਨਿਊਯਾਰਕ ਪਹੁੰਚਣ ਦਰਮਿਆਨ ਸਿੱਖਸ ਫਾਰ ਜਸਟਿਸ ਦੇ ਜਨਰਲ ਕੌਂਸਲ ਗੁਰਪਤਵੰਤ ਸਿੰਘ ਪੰਨੂ ਨੇ ਤਿੱਖਾ ਬਿਆਨ ਜਾਰੀ ਕਰਦਿਆਂ ਰਾਸ਼ਟਰੀ ਸਵੈਮਸੇਵਕ ਸੰਘ ਦੀ ਹਿੰਦੂਤਵ ਵਿਚਾਰਧਾਰਾ ਨੂੰ ਸਿੱਖਾਂ, ਮੁਸਲਮਾਨਾਂ ਅਤੇ […]

ਗੋਲਡੀ ਬਰਾੜ ਦੀ ਕਥਿਤ ਆਡੀਓ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਦੀ ਸੱਚਾਈ ਨੂੰ ਝੁਠਲਾਉਣ ਦਾ ਆਧਾਰ ਨਹੀਂ – ਦਲ ਖਾਲਸਾ ਜਰਮਨੀ

221 Viewsਜਰਮਨੀ 27 ਅਗਸਤ (ਖਿੜਿਆ ਪੰਜਾਬ) ਦਲ ਖਾਲਸਾ ਜਰਮਨੀ ਦੇ ਆਗੂ ਭਾਈ ਹਰਮੀਤ ਸਿੰਘ, ਭਾਈ ਸੁਰਿੰਦਰ ਸਿੰਘ ਸੇਖੋ, ਭਾਈ ਗੁਰਦੀਪ ਸਿੰਘ ਪਰਦੇਸੀ, ਭਾਈ ਅੰਗਰੇਜ ਸਿੰਘ ਅਤੇ ਸਮੁੱਚੀ ਲੀਡਰਸ਼ਿਪਵੱਲੋਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਤਿੰਨ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਸਿੱਖ ਕੌਮ ਉਨ੍ਹਾਂ ਨੂੰ ਆਪਣੀ ਕੌਮੀ ਅਤੇ […]

ਸ਼ਹੀਦ ਭਾਈ ਨਿੱਝਰ ਮਾਮਲੇ ਦੀ ਪ੍ਰੀ-ਟਰਾਇਲ ਕਾਰਵਾਈ 8 ਤੋਂ 29 ਸਤੰਬਰ ਤੱਕ; ਸਿੱਖਾਂ ਨੂੰ ਇਨਸਾਫ਼ ਨਾ ਮਿਲਣ ’ਤੇ ਕੈਨੇਡੀਅਨ ਸਿੱਖਾਂ ਵਲੋਂ ਭਾਰਤ ਸਰਕਾਰ ’ਤੇ ਤਿੱਖੇ ਸਵਾਲ

40 Viewsਨਵੀਂ ਦਿੱਲੀ 27 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਜਥੇਦਾਰ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਦੀ ਸੁਪਰੀਮ ਕੋਰਟ ਆਫ਼ ਨਿਊ ਵੈਸਟਮਿੰਸਟਰ ਵਿੱਚ ਅਗਲੀ ਕਾਰਵਾਈ 8 ਸਤੰਬਰ ਤੋਂ 29 ਸਤੰਬਰ ਤੱਕ ਹੋਵੇਗੀ। ਇਸ ਦੌਰਾਨ ਕੇਸ ਦੀ ਪ੍ਰੀ-ਟਰਾਇਲ ਕਾਰਵਾਈ ਹੋਣੀ ਹੈ, ਜਿਸ ਵਿੱਚ ਮੁੱਖ ਟਰਾਇਲ ਤੋਂ ਪਹਿਲਾਂ ਕਾਨੂੰਨੀ ਮੁੱਦਿਆਂ, ਸਬੂਤਾਂ ਅਤੇ ਕੇਸ ਦੀ ਤਿਆਰੀ ਨਾਲ ਸਬੰਧਤ […]